:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਜੀਠੀਆ ਦੇ ਦੋਸ਼ਾਂ ਤੇ ਬਿੱਟੂ ਦਾ ਜਵਾਬ, ਦਿੱਤੀ ਚਿਤਾਵਨੀ PRINT ਈ ਮੇਲ
bittu.jpgਲੁਧਿਆਣਾ - ਬੀਤੇ ਦਿਨ ਅਕਾਲੀ ਦਲ ਵਲੋਂ ਐੱਸ.ਐੱਚ.ਓ. ਪ੍ਰੇਮ ਸਿੰਘ ਦੀ ਬਹਾਲੀ ਨੂੰ ਲੈ ਕੇ ਕਾਂਗਰਸ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਸਨ, ਜਿਨ੍ਹਾਂ ਦਾ ਜਵਾਬ ਦਿੰਦੇ ਹੋਏ ਸਾਂਸਦ ਰਵਨੀਤ ਬਿੱਟੂ ਨੇ ਅਕਾਲੀ ਦਲ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਐੱਸ.ਐੱਚ.ਓ. ਪ੍ਰੇਮ
ਸਿੰਘ ਮਜੀਠੀਆ ਦਾ ਚਹੇਤਾ ਸੀ। ਉਨ੍ਹਾਂ ਦੋਵਾਂ ਵਿਚਕਾਰ ਅਜਿਹਾ ਕੀ ਹੋ ਗਿਆ ਕਿ ਅੱਜ ਐੱਸ.ਐੱਚ.ਓ. ਉਸ ਨੂੰ ਮਾੜਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਘਬਰਾਹਟ 'ਚ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਿਹਾ ਹੈ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਮਜੀਠੀਆ ਵਲੋਂ ਰਾਜੋਆਣਾ ਨੂੰ ਸਾਹਿਬ ਕਹੇ ਜਾਣ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅੱਤਵਾਦੀਆਂ ਨੂੰ ਸਾਹਿਬ ਕਹਿਣਾ ਕਿੱਥੋਂ ਤੱਕ ਜਾਇਜ਼ ਹੈ। ਉਨ੍ਹਾਂ ਵਿਰਸਾ ਸਿੰਘ ਵਲਟੋਹਾ 'ਤੇ ਵੀ ਭਗੌੜਾ ਹੋਣ ਦੇ ਇਲਜ਼ਾਮ ਲਾਉਂਦੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ 'ਤੇ ਜਦੋਂ ਹਮਲਾ ਹੋਇਆ ਸੀ ਤਾਂ ਵਿਰਸਾ ਸਿੰਘ ਆਪ ਸਭ ਤੋਂ ਪਹਿਲਾਂ ਹੱਥ ਖੜ੍ਹੇ ਕਰਕੇ ਬਾਹਰ ਆ ਗਿਆ ਸੀ।

ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਵਿਰੋਧੀਆਂ ਵਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਸੰਸਦ ਰਵਨੀਤ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਤਰਜ਼ 'ਤੇ ਕੈਪਟਨ ਜਲਦ ਨਸ਼ੇ ਦੇ ਵੱਡੇ ਮਗਰਮੱਛਾਂ 'ਤੇ ਸਰਜੀਕਲ ਸਟ੍ਰਾਈਕ ਕਰਨਗੇ। ਜੋ ਲੋਕ ਨਸ਼ੇ ਵੇਚ ਰਹੇ ਸਨ, ਉਨ੍ਹਾਂ ਨੂੰ ਤਾਂ ਪਹਿਲਾਂ ਹੀ ਜੇਲਾਂ 'ਚ ਡੱਕ ਦਿੱਤਾ ਗਿਆ ਹੈ ਅਤੇ ਹੁਣ ਵੱਡੇ ਕਾਰੋਬਾਰੀਆਂ ਦੀ ਵਾਰੀ ਹੈ।
 
< Prev   Next >

Advertisements

Advertisement
Advertisement
Advertisement
Advertisement

Advertisement