:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਮ੍ਰਿਤਸਰ ਟਰੇਨ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਲਗਾਇਆ ਧਰਨਾ 22 ਤੱਕ ਮੁਲਤਵੀ PRINT ਈ ਮੇਲ
tren.jpgਅੰਮ੍ਰਿਤਸਰ - 19 ਅਕਤੂਬਰ 2018 ਨੂੰ ਦੁਸਹਿਰੇ ਮੌਕੇ ਜੋੜਾ ਫਾਟਕ 'ਤੇ ਵਾਪਰੇ ਭਿਆਨਕ ਰੇਲ ਹਾਦਸੇ ਵਿਚ 60 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਉਸ ਸਮੇਂ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨਾਲ ਕਈ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਜੋ ਕਿ ਇਕ ਸਾਲ ਬੀਤ ਜਾਣ ਦੇ ਬਾਅਦ ਵੀ ਪੂਰੇ ਨਹੀਂ
ਕੀਤੇ ਗਏ, ਜਿਸ ਨੂੰ ਦੇਖਦੇ ਹੋਏ ਅੱਜ ਦੁਸਹਿਰੇ ਵਾਲੇ ਦਿਨ ਪੀੜਤ ਪਰਿਵਾਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਜੋੜਾ ਫਾਟਕ ਨੇੜੇ ਧਰਨਾ ਦਿੱਤਾ ਜਾ ਰਿਹਾ ਸੀ ਜੋ ਕਿ ਸਹਿਮਤੀ ਪਿੱਛੋਂ 22 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਮੌਕੇ 'ਤੇ ਪੁੱਜੇ ਅੰਮ੍ਰਿਤਸਰ ਦੇ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਮੌਕੇ 'ਤੇ ਮੌਜੂਦ ਪੀੜਤ ਪਰਿਵਾਰਾਂ ਅਤੇ ਸਿਆਸੀ ਪਾਰਟੀਆਂ ਦਾ ਕਹਿਣਾ ਹੈ ਕਿ ਜੇ 22 ਅਕਤੂਬਰ ਤੱਕ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਸੇ ਜਗ੍ਹਾ 'ਤੇ ਧਰਨਾ ਦਿੱਤਾ ਜਾਵੇਗਾ ਤਾਂ ਜੋ ਇਨ੍ਹਾਂ ਲੋਕਾਂ ਨੂੰ ਇਨਸਾਫ ਮਿਲ ਸਕੇ।

ਮਿਲੀ ਜਾਣਕਾਰੀ ਮੁਤਾਬਕ ਪੀੜਤ ਪਰਿਵਾਰਾਂ ਨੇ ਟਰੇਨ ਨੂੰ ਰੋਕਣ ਦੀ ਰਣਨੀਤੀ ਬਣਾਈ ਸੀ, ਜਿਸ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਟਰੈਕ 'ਤੇ ਜਾਣ ਤੋਂ ਰੋਕਣ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ। ਲੋਕ ਜਦੋਂ ਰੇਲਵੇ ਟਰੈਕ ਵੱਲ ਵਧ ਰਹੇ ਸਨ ਤਾਂ ਪੁਲਸ ਨੇ ਬੈਰੀਕੇਟ ਲਗਾ ਕੇ ਉਨ੍ਹਾਂ ਨੂੰ ਪਿੱਛੇ ਹੀ ਰੋਕ ਦਿੱਤਾ, ਜਿਸ ਨੂੰ ਦੇਖਦੇ ਹੋਏ ਪੀੜਤ ਪਰਿਵਾਰ ਨੇ ਸਰਕਾਰ ਅਤੇ ਸਿੱਧੂ ਪਰਿਵਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਸੜਕ 'ਤੇ ਹੀ ਧਰਨਾ ਲਗਾ ਦਿੱਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀ ਅਤੇ ਪੰਜਾਬ ਪੁਲਸ ਵਿਚ ਬਹਿਸ ਵੀ ਹੋਈ। ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਵਰਕਰਾਂ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਪੀੜਤਾਂ ਦੇ ਹੱਕ ਵਿਚ ਅੰਮ੍ਰਿਤਸਰ ਵਿਚ ਕੈਂਡਲ ਮਾਰਚ ਵੀ ਕੱਢਿਆ ਗਿਆ ਸੀ ਅਤੇ ਪੀੜਤਾਂ ਨਾਲ ਕੀਤਾ ਗਿਆ ਹਰੇਕ ਵਾਅਦਾ ਪੂਰਾ ਕਰਨ ਦੀ ਮੰਗ ਕੀਤੀ ਸੀ।
 
< Prev   Next >

Advertisements

Advertisement

Advertisement
Advertisement
Advertisement
Advertisement