:: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁਸ਼ੱਰਫ ਖਿਲਾਫ ਦੇਸ਼ਧਰੋਹ ਮਾਮਲੇ ਚ ਹੁਣ 24 ਅਕਤੂਬਰ ਤੋਂ ਹੋਵੇਗੀ ਰੁਜ਼ਾਨਾ ਸੁਣਵਾਈ PRINT ਈ ਮੇਲ
mushrf.jpgਇਸਲਾਮਾਬਾਦ  -ਪਾਕਿਸਤਾਨ 'ਚ ਮੰਗਲਵਾਰ ਨੂੰ ਇਕ ਵਿਸ਼ੇਸ਼ ਅਦਾਲਤ ਨੇ ਕਿਹਾ ਕਿ ਸਾਬਕਾ ਫੌਜੀ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਦੇ ਖਿਲਾਫ ਚੱਲ ਰਹੇ ਦੇਸ਼ਧਰੋਹ ਦੇ ਮਾਮਲੇ 'ਚ ਰੁਜ਼ਾਨਾ ਸੁਣਵਾਈ 24 ਅਕਤੂਬਰ ਤੋਂ ਹੋਵੇਗੀ ਕਿਉਂਕਿ ਮੁਸ਼ੱਰਫ ਦੇ ਵਕੀਲ ਡੇਂਗੂ ਨਾਲ ਪੀੜਤ ਹਨ।
ਜੱਜ ਵਕਾਰ ਅਹਿਮਦ ਸੇਠ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਨੇ ਸਾਰੇ ਪੱਖਾਂ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਆਪਣੀਆਂ ਦਲੀਲਾਂ ਲਿਖਿਤ 'ਚ ਦੇਣ ਦਾ ਨਿਰਦੇਸ਼ ਦਿੱਤਾ ਹੈ। ਬੈਂਚ ਨੇ ਪਿਛਲੇ ਮਹੀਨੇ 75 ਸਾਲਾ ਮੁਸ਼ੱਰਫ 'ਤੇ 8 ਅਕਤੂਬਰ ਤੋਂ ਰੁਜ਼ਾਨਾ ਸੁਣਵਾਈ ਕਰਨ ਦਾ ਫੈਸਲਾ ਲਿਆ ਸੀ। ਪਰੰਤੂ ਮੁਸ਼ੱਰਫ ਦੇ ਵਕੀਲ ਨੇ ਮੰਗਲਵਾਰ ਨੂੰ ਬੀਮਾਰੀ ਦਾ ਹਵਾਲਾ ਦੇ ਕੇ ਸੁਣਵਾਈ ਦੋ ਹਫਤੇ ਬਾਅਦ ਕਰਨ ਦੀ ਅਰਜ਼ੀ ਦਾਖਲ ਕੀਤੀ ਸੀ। ਅਦਾਲਤ ਨੇ ਅਰਜ਼ੀ ਸਵਿਕਾਰ ਕਰਦੇ ਹੋਏ ਕਿਹਾ ਕਿ 24 ਅਕਤੂਬਰ ਤੋਂ ਰੁਜ਼ਾਨਾ ਸੁਣਵਾਈ ਹੋਵੇਗੀ। ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੀ ਸਰਕਾਰ ਨੇ 2013 'ਚ ਮੁਸ਼ੱਰਫ 'ਤੇ ਦੇਸ਼ਧਰੋਹ ਦਾ ਮਾਮਲਾ ਦਰਜ ਕਰਵਾਇਆ ਸੀ। ਉਨ੍ਹਾਂ 'ਤੇ 2007 'ਚ ਸੰਵਿਧਾਨਿਕ ਰੂਪ ਨਾਲ ਐਮਰਜੰਸੀ ਲਾਉਣ ਦੇ ਸਿਲਸਿਲੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਐਮਰਜੰਸੀ 'ਚ ਕਈ ਸੀਨੀਅਰ ਜੱਜਾਂ ਨੂੰ ਘੱਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਤੇ 100 ਤੋਂ ਜ਼ਿਆਦਾ ਜੱਜਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਮੁਸ਼ੱਰਫ 2016 'ਚ ਦੁਬਈ ਚਲੇ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਉਪਰ ਚੱਲ ਰਹੇ ਮਾਮਲੇ 'ਚ ਕੋਈ ਖਾਸ ਵਿਕਾਸ ਨਹੀਂ ਹੋਇਆ ਸੀ। ਉਦੋਂ ਤੋਂ ਹੀ ਉਨ੍ਹਾਂ ਨੇ ਪਾਕਿਸਤਾਨ 'ਚ ਵਾਪਸੀ ਨਹੀਂ ਕੀਤੀ ਹੈ ਤੇ ਫਿਲਹਾਲ ਬੀਮਾਰ ਚੱਲ ਰਹੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement