:: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
8 ਉਪਗ੍ਰਹਿਆਂ ਨੂੰ ਓਰਬਿਟ ਚ ਲਾਂਚ ਕਰਨ ਦੀ ਯੋਜਨਾ ਬਣਾ ਰਿਹੈ ਯੂ.ਏ.ਈ. PRINT ਈ ਮੇਲ
up_gre.jpgਮਸਦਾਰ ਸਿਟੀ  - ਸੰਯੁਕਤ ਅਰਬ ਅਮੀਰਾਤ (ਯੂਏਈ) ਨੇ 10 ਕਾਰਜਸ਼ੀਲ ਉਪਗ੍ਰਹਿਆਂ ਤੋਂ ਇਲਾਵਾ ਆਉਣ ਵਾਲੇ ਸਾਲਾਂ 'ਚ ਅੱਠ ਹੋਰ ਉਪਗ੍ਰਹਿਆਂ ਨੂੰ ਓਰਬਿਟ 'ਚ ਲਾਂਚ ਕਰਨ ਦਾ ਟੀਚਾ ਮਿਥਿਆ ਹੈ। ਯੂਏਈ ਸਪੇਸ ਏਜੰਸੀ ਦੇ ਡਾਇਰੈਕਟਰ ਜਨਰਲ, ਡਾਕਟਰ ਮੁਹੰਮਦ ਅਲ ਅਹਬਾਬੀ ਨੇ ਇਕ
ਪੱਤਰਕਾਰ ਏਜੰਸੀ ਨੂੰ ਇਸ ਦੀ ਜਾਣਕਾਰੀ ਦਿੱਤੀ। ਅਹਬਾਬੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਯੂਏਈ ਨੇ ਸਪੇਸ 'ਚ ਬਹੁਤ ਖੋਜ ਕੀਤੀ ਹੈ ਤੇ ਪਿਛਲੇ 20 ਸਾਲਾਂ ਤੋਂ ਸਪੇਸ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਹੈ। ਅੱਜ ਯੂਏਈ ਪੁਲਾੜ ਪ੍ਰੋਗਰਾਮ ਜਾਂ ਯੂਏਈ ਸਪੇਸ ਖੇਤਰ, ਸੈਟੇਲਾਈਟਾਂ ਦੀ ਗਿਣਤੀ ਦੇ ਲਿਹਾਜ਼ ਨਾਲ ਇਸ ਖੇਤਰ 'ਚ ਸਭ ਤੋਂ ਵੱਡਾ ਹੈ। ਯੂਏਈ ਓਰਬਿਟ 'ਚ 10 ਉਪਗ੍ਰਹਿਆਂ ਦਾ ਸੰਚਾਲਨ ਕਰ ਰਿਹਾ ਹੈ ਤੇ ਉਹ ਇਨ੍ਹਾਂ ਦਾ ਮਾਲਕ ਹੈ। ਅੱਠ ਉਪਗ੍ਰਹਿਆਂ ਨੂੰ ਲਾਂਚ ਕਰਨ 'ਤੇ ਕੰਮ ਚੱਲ ਰਿਹਾ ਹੈ। ਯੂਏਈ ਸਪੇਸ ਏਜੰਸੀ ਦੇ ਡਾਇਰੈਕਟਰ ਨੇ ਕਿਹਾ ਕਿ ਯੂਏਈ ਵੀ 2020 'ਚ ਮੰਗਲ 'ਤੇ ਇਕ ਵਿਗਿਆਨ ਮਿਸ਼ਨ ਦੀ ਯੋਜਨਾ ਬਣਾ ਰਿਹਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement