:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਨੇ ਚੀਨ ਨੂੰ ਕਿਹਾ, ਕਸ਼ਮੀਰ ਸਾਡਾ ਅੰਦਰੂਨੀ ਮਾਮਲਾ, ਕਿਸੇ ਵੀ ਦੇਸ਼ ਨੂੰ ਬਿਆਨ ਦੇਣ ਦੀ ਲੋੜ ਨਹੀਂ PRINT ਈ ਮੇਲ
screenshot_2019-10-09__________________.pngਨਵੀਂ ਦਿੱਲੀ - ਭਾਰਤ ਨੇ ਕਸ਼ਮੀਰ ਨੂੰ ਲੈ ਕੇ ਚੀਨ ਦੇ ਬਿਆਨ ਦਾ ਸਖਤ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰਾ ਰਵੀਸ਼ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਜੰਮੂ ਤੇ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਚੀਨ ਇਸ ਤੋਂ ਚੰਗੀ ਤਰ੍ਹਾਂ ਜਾਣੂ ਹੈ। ਭਾਰਤ ਦੇ ਅੰਦਰੂਨੀ ਮਾਮਲਿਆਂ 'ਤੇ ਦੁਨੀਆ
ਦੇ ਦੇਸ਼ਾਂ ਨੂੰ ਬਿਆਨ ਨਹੀਂ ਦੇਣਾ ਚਾਹੀਦਾ ਹੈ।ਦਰਅਸਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸੰਭਾਵੀ ਭਾਰਤ ਦੌਰੇ ਤੋਂ ਪਹਿਲਾਂ ਮੰਗਲਵਾਰ ਨੂੰ ਚੀਨ ਨੇ ਪਾਕਿਸਤਾਨ ਅਤੇ ਭਾਰਤ ਤੋਂ ਕਸ਼ਮੀਰ ਮੁੱਦੇ ਨੂੰ ਹੱਲ ਕਰਨ ਦੀ ਗੱਲ ਕੀਤੀ। ਚੀਨ ਨੇ ਕਿਹਾ ਕਿ ਕਸ਼ਮੀਰ ਦੇ ਮੁੱਦੇ ਨੂੰ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਾਲੇ ਹੱਲ ਕੀਤਾ ਜਾਣਾ ਚਾਹੀਦਾ ਹੈ।
 
< Prev   Next >

Advertisements


Advertisement
Advertisement
Advertisement
Advertisement
Advertisement