:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨੀ ਦੇ ਹਾਲੇ ਚ ਚੱਲੀਆਂ ਗੋਲੀਆਂ, 2 ਲੋਕਾਂ ਦੀ ਮੌਤ PRINT ਈ ਮੇਲ
screenshot_2019-10-09_______2___.pngਬਰਲਿਨ -ਜਰਮਨੀ ਦੇ ਸ਼ਹਿਰ ਹਾਲੇ 'ਚ ਬੁੱਧਵਾਰ ਨੂੰ ਫਾਇਰਿੰਗ ਦੀ ਇਕ ਘਟਨਾ ਵਾਪਰੀ, ਜਿਸ 'ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ। ਇਸ ਹਮਲੇ ਵਿਚ ਫਿਲਹਾਲ ਕਿੰਨੇ ਲੋਕ ਜ਼ਖਮੀ ਹੋਏ ਹਨ। ਇਸ
ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਇਸ ਸਬੰਧੀ ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾਵਰ ਫਰਾਰ ਹੈ। ਪੁਲਸ ਨੇ ਖੇਤਰ ਦੇ ਵਾਸੀਆਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ ਕਰਦੇ ਹੋਏ ਟਵੀਟ ਕੀਤਾ। ਸ਼ੁਰੂਆਤੀ ਸੰਕੇਤ ਇਹ ਦੱਸਦੇ ਹਨ ਕਿ ਹਾਲੇ ਵਿਚ ਦੋ ਲੋਕ ਮਾਰੇ ਗਏ। ਕਈ ਗੋਲੀਆਂ ਚੱਲਾਈਆਂ ਗਈਆਂ। ਸ਼ੱਕੀ ਹਮਲਾਵਰ ਕਾਰ ਰਾਹੀਂ ਫਰਾਰ ਹੋ ਗਏ। ਬਾਈਲਡ ਅਖਬਾਰ ਮੁਤਾਬਕ ਪੌਲਸ ਜ਼ਿਲੇ ਵਿਚ ਇਕ ਯਹੂਦੀ ਪ੍ਰਾਰਥਨਾ ਸਥਾਨ ਦੇ ਸਾਹਮਣੇ ਗੋਲੀਬਾਰੀ ਦੀ ਘਟਨਾ ਵਾਪਰੀ। ਇਕ ਹਥਗੋਲਾ ਵੀ ਸੁੱਟਿਆ ਗਿਆ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement