:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਦਾ ਕੰਮ ਵਿਰੋਧ ਕਰਨਾ ਹੈ, ਚਾਹੇ ਰਾਫੇਲ ਹੋਵੇ ਜਾਂ ਫਿਰ ਧਾਰਾ 370: ਸ਼ਾਹ PRINT ਈ ਮੇਲ
shaaa.jpgਕੈਥਲ -ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਕਿਸਾਨਾਂ ਦੀ ਜ਼ਮੀਨ ਹਰਿਆਣਾ 'ਚ ਭਾਜਪਾ 75 ਪਾਰ ਦੇ ਉਦੇਸ਼ ਨਾਲ ਫਿਰ ਸਰਕਾਰ ਬਣਾਏਗੀ। ਉਨ੍ਹਾਂ ਨੇ ਕਾਂਗਰਸ ਨੂੰ ਰਾਫੇਲ ਅਤੇ ਧਾਰਾ 370 ਦੇ ਮਾਮਲੇ 'ਤੇ ਘੇਰਦਿਆਂ
ਹੋਇਆ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਕਾਂਗਰਸ ਦਾ ਕੰਮ ਵਿਰੋਧ ਕਰਨਾ ਹੈ, ਚਾਹੇ ਰਾਫੇਲ ਮੁੱਦਾ ਹੋਵੇ ਜਾਂ ਫਿਰ ਧਾਰਾ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਹੈ।ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਵ ਬੁੱਧਵਾਰ ਨੂੰ ਆਪਣੀ ਪਹਿਲੀ ਰੈਲੀ ਲਈ ਕੈਥਲ ਪਹੁੰਚੇ। ਵਿਜੇ ਸੰਕਲਪ ਰੈਲੀ ਦੇ ਮੰਚ 'ਚ ਪਹੁੰਚਣ 'ਤੇ ਲੋਕਾਂ ਨੇ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਉਹ ਇੱਥੇ 3 ਵਿਧਾਨਸਭਾ ਖੇਤਰਾਂ ਕੈਥਲ, ਪੂੰਡਰੀ ਅਤੇ ਗ੍ਰਹਿਲਾ ਚੀਕਾ ਦੇ ਭਾਜਪਾ  ਉਮੀਦਵਾਰਾਂ ਦੇ ਪੱਖ 'ਚ ਰੈਲੀ ਨੂੰ ਸੰਬੋਧਿਤ ਕਰਨਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੈਲੀਕਾਪਟਰ ਕੈਥਲ ਪਹੁੰਚ ਚੁੱਕਾ ਹੈ। ਰੈਲੀ 'ਚ ਪਹੁੰਚਣ 'ਤੇ ਅਮਿਤ ਸ਼ਾਹ ਨੇ ਹੱਥ ਹਿਲਾ ਕੇ ਲੋਕਾਂ ਦਾ ਧੰਨਵਾਦ ਕੀਤਾ।
 
< Prev   Next >

Advertisements


Advertisement
Advertisement
Advertisement
Advertisement
Advertisement