:: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਖੇਤਰ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਬੀ. ਐੱਸ. ਐੱਫ. ਵਲੋਂ ਗੋਲੀਬਾਰੀ PRINT ਈ ਮੇਲ
drone.jpgਫ਼ਿਰੋਜ਼ਪੁਰ, - ਪਾਕਿਸਤਾਨ ਵਾਲੇ ਪਾਸਿਓਂ ਬੀਤੀ ਰਾਤ ਮੁੜ ਇੱਕ ਡਰੋਨ ਦੇ ਭਾਰਤੀ ਖੇਤਰ 'ਚ ਦਾਖ਼ਲ ਹੋਣ ਦੀਆਂ ਖ਼ਬਰਾਂ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਹਰਾਮ ਕਰਕੇ ਰੱਖ ਦਿੱਤੀ ਹੈ। ਭਾਰਤੀ ਖੇਤਰ 'ਚ ਡਰੋਨ ਦੇ ਦਾਖ਼ਲੇ ਸਮੇਂ ਇਸ ਨੂੰ ਨਿਸ਼ਾਨਾ ਬਣਾਉਣ ਲਈ ਬੀ. ਐੱਸ. ਐੱਫ. ਵਲੋਂ ਗੋਲੀਬਾਰੀ ਵੀ ਕੀਤੀ ਗਈ ਪਰ ਕੋਈ ਸਫਲਤਾ ਹੱਥ ਨਾ ਲੱਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ ਦੇ ਖੇਤਰ ਬੀ. ਓ. ਪੀ. ਟਾਵਰ ਨੇੜਿਓਂ ਡਰੋਨ ਦੇ ਪਿੰਡ ਭੱਖੜਾ ਵਾਲੇ ਪਾਸੇ ਚਲੇ ਜਾਣ ਦੀ ਸੂਚਨਾ 'ਤੇ ਪੁਲਿਸ, ਬੀ. ਐੱਸ. ਐੱਫ. ਆਦਿ ਖ਼ੁਫ਼ੀਆ ਅਤੇ ਸੁਰੱਖਿਆ ਏਜੰਸੀਆਂ ਵਲੋਂ ਟੀਮਾਂ ਬਣਾ ਕੇ ਖੋਜ ਕਾਰਜ ਜ਼ੋਰਾਂ 'ਤੇ ਆਰੰਭੇ ਹੋਏ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੁਰੱਖਿਆ ਏਜੰਸੀਆਂ ਬੀਤੀਆਂ ਦੋ ਰਾਤਾਂ ਤੋਂ ਲਗਾਤਾਰ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਜਾਣਨ ਅਤੇ ਆਏ ਡਰੋਨ ਦਾ ਕੀ ਮੰਤਵ ਸੀ, ਕਿੱਥੇ ਆਇਆ ਤੇ ਕਿਉਂ ਆਇਆ ਤੇ ਕੀ ਕਾਰਵਾਈ ਪਾ ਕੇ ਗਿਆ, ਆਦਿ ਦੇ ਬਾਰੇ 'ਚ ਜਾਣਨ 'ਚ ਜੁਟੀਆਂ ਹੋਈਆਂ ਹਨ। ਡਰੋਨ ਦੇ ਦਾਖ਼ਲਿਆਂ ਸੰਬੰਧੀ ਵਧੇਰੇ ਜਾਣਕਾਰੀ ਦੇਣ ਤੋਂ ਉੱਚ ਸੁਰੱਖਿਆ ਅਧਿਕਾਰੀ ਆਨਾਕਾਨੀ ਕਰ ਰਹੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement