:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਿਆਣਾ ਚ ਕਾਂਗਰਸ ਨੂੰ ਇੱਕ ਹੋਰ ਝਟਕਾ, ਸਾਬਕਾ ਮੰਤਰੀ ਜਸਵੰਤ ਸਿੰਘ ਨੇ ਦਿੱਤਾ ਅਸਤੀਫਾ PRINT ਈ ਮੇਲ
jswnt_s.jpgਚੰਡੀਗੜ੍ਹ -ਹਰਿਆਣਾ 'ਚ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਪਹਿਲਾਂ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਦਾ ਸਾਥ ਛੱਡ ਦਿੱਤਾ ਸੀ ਅਤੇ ਹੁਣ ਪਾਰਟੀ ਦੇ ਇੱਕ ਹੋਰ ਸੀਨੀਅਰ
ਨੇਤਾ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ 'ਚ ਸ਼ਾਮਲ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਸਰਕਾਰ 'ਚ ਸਾਬਕਾ ਮੰਤਰੀ ਰਹੇ ਜਸਵੰਤ ਸਿੰਘ ਬਾਵਲ ਨੇ ਬੁੱਧਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹ੍ਹਾਂ ਨੇ ਕੇਂਦਰੀ ਮੰਤਰੀ ਰਾਵ ਇੰਦਰਜੀਤ ਸਿੰਘ ਦੀ ਮੌਜੂਦਗੀ 'ਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ ਸੀ। ਸਾਬਕਾ ਮੰਤਰੀ ਜਸਵੰਤ ਸਿੰਘ ਨੇ ਇਸ ਮੌਕੇ 'ਤੇ ਕਿਹਾ ਹੈ ਕਿ ਉਨ੍ਹਾਂ ਨੇ ਪਾਰਟੀ ਨਹੀਂ ਬਦਲੀ ਸਗੋਂ ਘਰ ਵਾਪਸੀ ਕੀਤੀ ਹੈ। ਦੱਸਣਯੋਗ ਹੈ ਕਿ ਹਰਿਆਣਾ 'ਚ 21 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਆਉਣਗੇ।
 
< Prev   Next >

Advertisements