:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ PRINT ਈ ਮੇਲ
krtar_pur.jpgਨਵੀਂ ਦਿੱਲੀ - ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੁੱਲ੍ਹ ਜਾਵੇਗਾ। ਦੇਸ਼-ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਲਈ ਵੱਡੀ ਖੁਸ਼ਖਬਰੀ ਹੈ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ 20 ਅਕਤੂਬਰ 2019 ਤੋਂ ਸ਼ੁਰੂ ਹੋ ਜਾਵੇਗੀ। ਯਾਤਰਾ ਲਈ ਪਾਸਪੋਰਟ ਦੀ ਲੋੜ ਹੋਵੇਗੀ, ਵੀਜ਼ਾ ਦੀ ਨਹੀਂ। ਵੀਜ਼ਾ ਫੀਸ ਅਤੇ ਯਾਤਰਾ ਦੇ ਸਮੇਂ ਨੂੰ ਲੈ ਕੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਇੱਥੇ ਦੱਸ ਦੇਈਏ ਕਿ ਪਾਕਿਸਤਾਨ ਸਿੱਖ ਸ਼ਰਧਾਲੂਆਂ ਤੋਂ 20 ਡਾਲਰ ਪ੍ਰਤੀ ਵਿਅਕਤੀ ਫੀਸ ਲੈਣ 'ਤੇ ਅੜਿਆ ਹੋਇਆ ਹੈ। ਹਾਲਾਂਕਿ ਭਾਰਤ ਨੇ ਇਸ 'ਤੇ ਸਖਤ ਇਤਰਾਜ਼ ਜ਼ਾਹਰ ਕੀਤਾ ਹੈ।

PunjabKesari

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਬੀਤੇ ਦਿਨੀਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰ ਕੇ ਆਖੀ ਸੀ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ 'ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨੂੰ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ।

PunjabKesari

 
< Prev   Next >

Advertisements