:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਚ ਜਾਮ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਜਰੀਵਾਲ ਕਰਨਗੇ ਇਹ ਤਬਦੀਲੀ PRINT ਈ ਮੇਲ
delhi.jpgਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸੜਕਾਂ ਦੀ ਬਣਤਰ 'ਚ ਜਲਦ ਤਬਦੀਲੀ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਸੜਕਾਂ ਨੂੰ ਠੀਕ ਕਰਨ ਤੋਂ ਇਲਾਵਾ ਅਗਲੇ 5 ਸਾਲਾਂ 'ਚ 23 ਘੰਟੇ ਪਾਣੀ ਦੀ ਸਪਲਾਈ ਯਕੀਨੀ ਕਰਨ ਤੇ ਜਨਤਕ ਆਵਾਜਾਈ 'ਚ ਸੁਧਾਰ ਲਈ ਨਿੱਜੀ ਹਿੱਸੇਦਾਰੀ ਸ਼ੁਰੂ ਕਰਨ ਦੀਆਂ ਯੋਜਨਾਵਾਂ 'ਤੇ ਵੀ ਚਰਚਾ ਕੀਤੀ। ਕੇਜਰੀਵਾਲ ਨੇ ਇਕ ਪ੍ਰੋਗਰਾਮ 'ਚ 'ਦਿੱਲੀ ਦੀ ਸੋਚ' 'ਚ ਇਹ ਐਲਾਨ ਕੀਤੇ।
ਕੇਜਰੀਵਾਲ ਨੇ ਕਿਹਾ,''ਦਿੱਲੀ 'ਚ ਆਵਾਜਾਈ ਦੀ ਸਥਿਤੀ ਨੂੰ ਕਾਫ਼ੀ ਹੱਦ ਤੱਕ ਸੁਧਾਰਿਆ ਜਾ ਸਕਦਾ ਹੈ। ਜਿਵੇਂ ਦਿੱਲੀ 'ਚ ਸੜਕਾਂ ਚੌੜੀਆਂ ਹਨ ਪਰ ਚਾਰ ਲੇਨ ਵਾਲੀ ਸੜਕ ਕੁਝ ਦੂਰੀ 'ਤੇ ਜਾ ਕੇ ਤਿੰਨ ਲੇਨ ਵਾਲੀ ਸੜਕ 'ਚ ਤਬਦੀਲ ਹੋ ਜਾਂਦੀ ਹੈ, ਫਿਰ ਅੱਗ ਜਾ ਕੇ ਇਹ 6 ਲੇਨ ਹੋ ਜਾਂਦੀ ਹੈ। ਇਹੀ ਸਮੱਸਿਆ ਹੈ ਅਤੇ ਸੜਕਾਂ ਦੀ ਬਣਤਰ 'ਚ ਤਬਦੀਲੀ ਕਰਨ ਦੀ ਲੋੜ ਹੈ।'' ਉਨ੍ਹਾਂ ਨੇ ਕਿਹਾ,''ਦਿੱਲੀ 'ਚ ਸਮੱਸਿਆ ਕਈ ਏਜੰਸੀਆਂ ਹੋਣ ਦੇ ਕਾਰਨ ਹੈ। ਅਸੀਂ ਸ਼ੁਰੂਆਤ 'ਚ 9 ਮੁੱਖ ਸੜਕਾਂ ਦੀ ਬਣਤਰ 'ਚ ਤਬਦੀਲੀ ਕਰਨ ਦੀ ਯੋਜਨਾ ਬਣਾਈ ਪਰ ਸਾਨੂੰ ਕੌਮਾਂਤਰੀ ਸਲਾਹਕਾਰ ਮਿਲਣ 'ਚ ਅਤੇ ਪੂਰੀ ਪ੍ਰਕਿਰਿਆ ਦੀ ਪਾਲਣਾ ਕਰਨ 'ਚ 4 ਸਾਲ ਲੱਗ ਗਏ। ਹੁਣ ਇਹ ਕੰਮ ਹੋ ਗਿਆ ਹੈ ਅਸੀਂ ਜਲਦ ਹੀ ਆਪਣੀ ਪੂਰੀ ਯੋਜਨਾ ਦਾ ਐਲਾਨ ਕਰਾਂਗੇ। ਅਸੀਂ ਜਨਤਕ ਆਵਾਜਾਈ ਲਈ ਤਿੰਨ ਤੋਂ 4 ਹਜ਼ਾਰ ਨਿੱਜੀ ਬੱਸਾਂ ਲਿਆਵਾਂਗੇ। ਜੇਕਰ ਅਸੀਂ ਚੰਗੀਆਂ ਬੱਸਾਂ ਮੁਹੱਈਆ ਕਰਵਾਵਾਂਗੇ ਤਾਂ ਲੋਕ ਨਿੱਜੀ ਕਾਰਾਂ ਦੀ ਬਜਾਏ ਉਨ੍ਹਾਂ ਨੂੰ ਤਰਜੀਹ ਦੇਣਗੇ। ਬੱਸਾਂ ਦਾ ਮਾਰਗ ਪਤਾ ਲਗਾਉਣ ਲਈ ਮੋਬਾਇਲ ਐਪ ਵੀ ਹੋਣਗੇ।'' ਉਨ੍ਹਾਂ ਨੇ ਕਿਹਾ ਕਿ ਦਿੱਲੀ 'ਚ ਅਗਲੇ 5 ਸਾਲਾਂ 'ਚ 24 ਘੰਟੇ ਪਾਣੀ ਦੀ ਸਪਲਾਈ ਯਕੀਨੀ ਕਰਨ ਦੀ ਯੋਜਨਾ 'ਤੇ ਕੰਮ ਚੱਲ ਰਿਹਾ ਹੈ।
 
< Prev   Next >

Advertisements