:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਖ ਕਤਲੇਆਮ ਬਾਰੇ ਸਿਰਸਾ ਨੇ ਕੀਤਾ ਸਨਸਨੀਖੇਜ਼ ਖੁਲਾਸਾ PRINT ਈ ਮੇਲ

sirsa_17.jpgਨਵੀਂ ਦਿੱਲੀ - ਦਿੱਲੀ 'ਚ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਇਹ ਖੁਲਾਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਸ ਬਾਰੇ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ

ਹੀ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ 'ਚ ਬਚਾਉਂਦੀ ਰਹੀ। ਬੁੱਧਵਾਰ ਸੱਜਣ ਕੁਮਾਰ ਵਿਰੁੱਧ ਪਟਿਆਲਾ ਹਾਊਸ ਕੋਰਟ ਅੰਦਰ ਸੁਣਵਾਈ ਹੋਈ, ਜਿਸ ਵਿਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਸਿਰਸਾ ਨੇ ਦੱਸਿਆ ਕਿ ਪੁਲਸ ਨੇ 1992 'ਚ ਸੱਜਣ ਕੁਮਾਰ ਨੂੰ ਬਚਾਉਣ ਵਾਸਤੇ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿਚ ਪੇਸ਼ ਕੀਤਾ, ਜੋ ਕਿ ਧਾਰਾ-164 ਤਹਿਤ ਆਪਣੇ ਬਿਆਨ ਦਰਜ ਕਰਵਾਉਂਦਾ ਰਿਹਾ। ਉਹ ਅਦਾਲਤ ਵਿਚ ਬਿਆਨ ਦਿੰਦਾ ਰਿਹਾ ਕਿ ਸੱਜਣ ਕੁਮਾਰ ਅਤੇ ਹੋਰ ਦੋਸ਼ੀ 1984 ਕਤਲੇਆਮ 'ਚ ਸ਼ਾਮਲ ਨਹੀਂ ਸਨ। 
PunjabKesari
ਸਿਰਸਾ ਨੇ ਕਿਹਾ ਕਿ ਅੱਜ ਜਦੋਂ ਅਸਲੀ ਜੋਗਿੰਦਰ ਸਿੰਘ ਗਵਾਹੀ ਲਈ ਪੇਸ਼ ਹੋਇਆ ਤਾਂ ਉਸ ਨੇ ਦੱਸਿਆ ਕਿ ਉਸ ਨੇ ਕਦੇ ਵੀ ਅੰਗਰੇਜ਼ੀ 'ਚ ਦਸਤਖਤ ਕਰ ਕੇ ਗਵਾਹੀ ਨਹੀਂ ਦਿੱਤੀ। ਇਹ ਮੇਰੇ ਦਸਤਖਤ ਨਹੀਂ ਹਨ। ਉਸ ਨੇ ਇਹ ਵੀ ਦੱਸਿਆ ਕਿ ਉਹ ਵਾਰ-ਵਾਰ ਪੁਲਸ ਨੂੰ ਦੱਸਦਾ ਰਿਹਾ ਹੈ ਕਿ ਸੱਜਣ ਕੁਮਾਰ ਇਸ ਮਾਮਲੇ 'ਚ ਸ਼ਾਮਲ ਹੈ। ਪਰ ਪੁਲਸ ਨੇ ਸੱਜਣ ਕੁਮਾਰ ਨੂੰ ਬਚਾਉਣ ਲਈ ਕਾਂਗਰਸ ਨਾਲ ਮਿਲ ਕੇ ਜਾਅਲੀ ਜੋਗਿੰਦਰ ਸਿੰਘ ਪੇਸ਼ ਕੀਤਾ, ਜਿਸ ਨੇ ਜਾ ਕੇ ਜੱਜ ਸਾਹਮਣੇ ਬਿਆਨ ਦਰਜ ਕਰਵਾਏ। 
ਜੱਜ ਨੇ ਇਸ ਮਾਮਲੇ ਨੂੰ ਧਿਆਨ 'ਚ ਲੈਂਦੇ ਹੋਏ ਕਿਹਾ ਕਿ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ। ਉਹ ਅਸਲੀ ਜੋਗਿੰਦਰ ਸਿੰਘ ਦਾ ਬਿਆਨ ਦਰਜ ਕਰਨ ਦੀ ਪ੍ਰਵਾਨਗੀ ਦੇ ਰਹੇ ਹਨ। ਓਧਰ ਸੱਜਣ ਕੁਮਾਰ ਦੇ ਵਕੀਲ ਨੇ ਅਸਲੀ ਜੋਗਿੰਦਰ ਸਿੰਘ ਦਾ ਬਿਆਨ ਦਰਜ ਕਰਨ ਦਾ ਵਿਰੋਧ ਕੀਤਾ। ਸਿਰਸਾ ਨੇ ਇਹ ਵੀ ਕਿਹਾ ਕਿ ਅਦਾਲਤ ਵਿਚ ਸੀ. ਬੀ. ਆਈ. ਨੇ ਵੀ ਕਿਹਾ ਕਿ ਪੁਲਸ ਦੋਸ਼ੀਆਂ ਨਾਲ ਮਿਲੀ ਹੋਈ ਹੈ, ਜਾਅਲੀ ਬੰਦੇ ਨੂੰ ਪੇਸ਼ ਕਰ ਕੇ ਬਿਆਨਬਾਜ਼ੀ ਕਰ ਰਹੀ ਸੀ।
 
< Prev   Next >

Advertisements