:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ PRINT ਈ ਮੇਲ

krtar_pur.jpgਨਵੀਂ ਦਿੱਲੀ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਪੂਰਾ ਖਰਚ ਚੁੱਕੇਗੀ। ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਲੈ ਕੇ ਪਾਕਿਸਤਾਨ ਵਲੋਂ ਲਈ ਜਾਣ ਵਾਲੀ 1600 ਰੁਪਏ ਦੀ ਪਰਮਿਟ ਫੀਸ ਵੀ ਦਿੱਲੀ ਸਰਕਾਰ ਹੀ ਭਰੇਗੀ। ਇਸ ਤੋਂ ਇਲਾਵਾ ਕਰਤਾਰਪੁਰ ਸਾਹਿਬ ਜਾਣ ਲਈ ਬੱਸਾਂ ਅਤੇ ਟਰੇਨ ਸਫਰ ਦਾ ਪ੍ਰਬੰਧ ਵੀ ਦਿੱਲੀ ਸਰਕਾਰ ਕਰੇਗੀ। 

Image result for delhi govt-will-pay-fee-for-kartarpur sahib visit

ਮੰਗਲਵਾਰ ਭਾਵ ਕੱਲ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਸ ਬਾਬਤ ਗੱਲ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਚਾਹੁੰਦੀ ਹੈ ਕਿ ਇਸ ਇਤਿਹਾਸਕ ਮੌਕੇ 'ਤੇ ਦਿੱਲੀ ਤੋਂ ਵੱਧ ਤੋਂ ਵੱਧ ਸੰਗਤ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇ। ਇਸ ਲਈ ਆਨਲਾਈਨ ਰਜਿਸਟ੍ਰੇਸ਼ਨ ਅਤੇ 1600 ਰੁਪਏ ਦੀ ਪਰਮਿਟ ਫੀਸ ਦਿੱਲੀ ਸਰਕਾਰ ਭਰੇਗੀ। ਇਹ ਵੀ ਫੈਸਲਾ ਲਿਆ ਗਿਆ ਹੈ ਕਿ 'ਸ੍ਰੀ ਗੁਰੂ ਨਾਨਕ ਡਿਜੀਟਲ ਮਿਊਜ਼ੀਅਮ' ਦਿੱਲੀ ਹਾਟ ਜਨਕਪੁਰੀ ਵਿਚ ਬਣਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਪੀ. ਐੱਮ. ਮੋਦੀ ਕਰਨਗੇ। ਇਹ ਲਾਂਘਾ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨੂੰ ਡੇਰਾ ਬਾਬਾ ਨਾਨਕ ਨਾਲ ਜੋੜੇਗਾ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement