:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ ਚ ਹੋਵੇਗਾ ਅਗਲਾ ਜੀ-7 ਸੰਮੇਲਨ, ਟਰੰਪ ਕਰਨਗੇ ਮੇਜ਼ਬਾਨੀ PRINT ਈ ਮੇਲ
usa.jpgਵਾਸ਼ਿੰਗਟਨ - ਅਗਲੇ ਸਾਲ ਮਤਲਬ 2020 ਵਿਚ ਜੂਨ ਵਿਚ ਹੋਣ ਵਾਲੇ ਜੀ-7 ਸਿਖਰ ਸੰਮੇਲਨ ਦੀ ਮੇਜ਼ਬਾਨੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਰਨਗੇ। ਅਗਲੇ ਸਾਲ 10 ਤੋਂ 12 ਜੂਨ ਤੱਕ ਹੋਣ ਵਾਲਾ ਇਹ ਸੰਮੇਲਨ ਟਰੰਪ ਦੇ ਗੋਲਫ ਰਿਜੋਰਟ ਵਿਚ ਹੋਵੇਗਾ। ਵ੍ਹਾਈਟ ਹਾਊਸ ਵੱਲੋਂ ਵੀਰਵਾਰ ਨੂੰ
ਇਸ ਗੱਲ ਦੀ ਜਾਣਕਾਰੀ ਦਿੱਤੀ ਗਈ। ਵ੍ਹਾਈਟ ਹਾਊਸ ਦੇ ਚੀਫ ਆਫ ਸਟਾਫ ਮਿਕ ਮੁਲਵੇਨੀ ਮੁਤਾਬਕ ਸਿਖਰ ਸੰਮੇਲਨ ਦੇ ਏਜੰਡੇ ਵਿਚ ਜਲਵਾਯੂ ਤਬਦੀਲੀ ਦਾ ਮੁੱਦਾ ਨਹੀਂ ਹੋਵੇਗਾ।ਉਨ੍ਹਾਂ ਨੇ ਦੱਸਿਆ,''ਟਰੰਪ ਨੂੰ ਕਾਫੀ ਸਮਾਂ ਪਹਿਲਾਂ ਇਹ ਆਈਡੀਆ ਆਇਆ ਸੀ।'' ਉਨ੍ਹਾਂ ਨੇ ਅੱਗੇ ਦੱਸਿਆ ਕਿ ਸਾਨੂੰ ਲੱਗਦਾ ਹੈ ਕਿ ਜੀ-7 ਸਿਖਰ ਸੰਮੇਲਨ ਲਈ ਇਹ ਜਗ੍ਹਾ ਬੈਸਟ ਹੈ। ਮੁਲਵੇਨੀ ਨੇ ਦੱਸਿਆ ਕਿ ਇਸ ਸੰਮੇਲਨ ਵਿਚ ਰੂਸ ਨੂੰ ਵੀ ਸੱਦਿਆ ਜਾ ਸਕਦਾ ਹੈ। ਰੂਸ ਨੂੰ ਸਾਲ 2014 ਵਿਚ ਜੀ-8 ਵਿਚੋਂ ਕੱਢ ਦਿੱਤਾ ਗਿਆ ਸੀ। ਅਜਿਹਾ ਰੂਸ ਵੱਲੋਂ ਯੂਕਰੇਨ 'ਤੇ ਹਮਲਾ ਕਰਨ ਅਤੇ ਇਸ ਨੂੰ ਰੂਸ ਤੋਂ ਵੱਖਰਾ ਕਰਨ ਕਾਰਨ ਕੀਤਾ ਗਿਆ ਸੀ।

ਅਮਰੀਕਾ ਦੇ ਫਲੋਰੀਡਾ ਸਥਿਤ ਰਿਜੋਰਟ 'ਟਰੰਪ ਨੈਸ਼ਨਲ ਡੋਰਲ' ਦੇ ਬਾਰੇ ਵਿਚ ਦੱਸਿਆ ਜਾਂਦਾ ਹੈ ਕਿ ਇਸ ਤੋਂ ਟਰੰਪ ਨੂੰ ਕਿਸੇ ਵੀ ਹੋਰ ਹੋਟਲ ਜਾਂ ਗੋਲਫ ਕਲੱਬ ਦੀ ਤੁਲਨਾ ਵਿਚ ਜ਼ਿਆਦਾ ਮਾਲੀਆ ਪ੍ਰਾਪਤ ਹੁੰਦਾ ਹੈ। ਭਾਵੇਂਕਿ ਪਿਛਲੇ ਕੁਝ ਸਾਲਾਂ ਵਿਚ ਇਸ ਵਿਚ ਗਿਰਾਵਟ ਆਈ ਹੈ। ਇਹ ਵਾਸ਼ਿੰਗਟਨ ਹਵਾਈ ਅੱਡੇ ਦੇ ਨੇੜੇ ਸਥਿਤ ਹੈ। ਜੀ-7 ਦੇਸ਼ਾਂ ਵਿਚ ਅਮਰੀਕਾ, ਫਰਾਂਸ, ਕੈਨੇਡਾ, ਬ੍ਰਿਟੇਨ, ਜਰਮਨੀ, ਜਾਪਾਨ ਅਤੇ ਇਟਲੀ ਸ਼ਾਮਲ ਹਨ। ਆਖਰੀ ਵਾਰੀ ਅਮਰੀਕਾ ਵਿਚ ਇਹ ਸੰਮੇਲਨ 2012 ਵਿਚ ਹੋਇਆ ਸੀ।
 
< Prev   Next >

Advertisements