:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਿਊਜ਼ੀਲੈਂਡ : ਮਸਜਿਦਾਂ ਚ ਕਤਲੇਆਮ ਦੇ ਬਾਅਦ ਪੁਲਸ ਨੇ ਚੁੱਕਿਆ ਇਹ ਕਦਮ PRINT ਈ ਮੇਲ
newji.jpgਵੈਲਿੰਗਟਨ - ਨਿਊਜ਼ੀਲੈਂਡ ਦੀ ਸਰਕਾਰ ਕ੍ਰਾਈਸਟਚਰਚ ਦੀਆਂ ਮਸਜਿਦਾਂ ਵਿਚ ਹੋਏ ਕਤਲੇਆਮ ਦੇ ਬਾਅਦ ਕਾਫੀ ਸਾਵਧਾਨ ਹੋ ਗਈ ਹੈ। ਇਸ ਹਮਲੇ ਵਿਚ 51 ਮੁਸਲਿਮ ਲੋਕ ਮਾਰੇ ਗਏ ਸਨ। ਇਸ ਮਗਰੋਂ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੇ ਕਈ ਕਦਮ ਚੁੱਕੇ। ਹੁਣ ਇੱਥੋਂ ਦੀ
ਪੁਲਸ ਨੇ ਸ਼ੁੱਕਰਵਾਰ ਨੂੰ ਹਥਿਆਰਬੰਦ ਗਸ਼ਤ (Armed Patrols) ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਨਿਊਜ਼ੀਲੈਂਡ ਦੇ ਕਮਿਸ਼ਨਰ ਮਾਈਕ ਬੁਸ਼ ਨੇ ਕਿਹਾ ਕਿ ਮਾਰਚ ਵਿਚ ਆਧੁਨਿਕ ਨਿਊਜ਼ੀਲੈਂਡ ਦੇ ਇਤਿਹਾਸ ਵਿਚ ਹੋਈ ਸਭ ਤੋਂ ਵੱਡੀ ਗੋਲੀਬਾਰੀ ਦੇ ਬਾਅਦ ਇਸ ਫੈਸਲੇ ਨੂੰ ਲਾਗੂ ਕਰਨ ਲਈ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ 15 ਮਾਰਚ ਨੂੰ ਕ੍ਰਾਈਸਟਚਾਰਚ 'ਤੇ ਹੋਏ ਹਮਲੇ ਦੇ ਬਾਅਦ ਇੱਥੋਂ ਦੇ ਵਾਤਾਵਰਨ ਵਿਚ ਤਬਦੀਲੀ ਆ ਗਈ ਹੈ। ਇੱਥੇ ਖਤਰੇ ਦਾ ਪੱਧਰ ਹਾਲੇ ਵੀ ਬਣਿਆ ਹੋਇਆ ਹੈ, ਇਸ ਲਈ ਸ਼ਹਿਰ ਨੂੰ ਸੁਰੱਖਿਅਤ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਕ੍ਰਾਈਸਟਚਰਚ ਸਮੇਤ ਤਿੰਨ ਖੇਤਰਾਂ ਵਿਚ ਨਵੀਂ ਪ੍ਰਣਾਲੀ ਦੇ ਤਹਿਤ ਪਰੀਖਣ ਕੀਤਾ ਜਾ ਰਿਹਾ ਹੈ। ਪਰੀਖਣ ਦੌਰਾਨ ਏ.ਓ.ਐੱਸ. ਅਧਿਕਾਰੀ ਲਗਾਤਾਰ ਵਿਸ਼ੇਸ਼ ਗੱਡੀਆਂ ਵਿਚ ਗਸ਼ਤ 'ਤੇ ਰਹਿਣਗੇ, ਜਿਸ ਨਾਲ ਹੋਰ ਤੇਜ਼ ਪ੍ਰਤੀਕਿਰਿਆ ਸਮੇਂ 'ਤੇ ਮਿਲ ਸਕੇਗੀ। ਪੁਲਸ ਮੁਤਾਬਕ ਇਨ੍ਹਾਂ ਨਵੀਆਂ ਟੀਮਾਂ ਦੇ ਪਰੀਖਣ 'ਤੇ ਸਖਤ ਨਜ਼ਰ ਰੱਖੀ ਜਾਵੇਗੀ।
 
< Prev   Next >

Advertisements