:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ PRINT ਈ ਮੇਲ

soni.jpgਗੋਹਾਨਾ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਨੀਪਤ ਦੀ ਤ੍ਰਿਸ਼ਕਤੀ ਦਾ ਜ਼ਿਕਰ ਕਰਦੇ ਹੋਏ ਕਿਹਾ ਹੈ ਕਿ ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ ਹਨ। ਇਨ੍ਹਾਂ ਤਿੰਨਾਂ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਪਿਛਲੇ ਪੰਜ ਸਾਲਾ 'ਚ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਸੋਨੀਪਤ ਦੀ ਜਨਤਾ ਦੀ ਸ਼ਲਾਘਾ ਕਰਦੇ ਹੋਏ ਪੀ. ਐੱਮ. ਮੋਦੀ ਨੇ ਕਿਹਾ ਹੈ ਕਿ ਉਸ ਨੇ ਕਾਂਗਰਸ ਦੇ ਹੰਕਾਰ ਨੂੰ ਮਿੱਟੀ 'ਚ ਮਿਲਾ ਦਿੱਤਾ ਹੈ।


PunjabKesari

ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਜਿਆਦਾਤਰ ਪ੍ਰਬੰਧਾਂ ਨੂੰ ਹਟਾਏ ਜਾਣ ਦੇ ਮੁੱਦੇ 'ਤੇ ਪੀ. ਐੱਮ. ਮੋਦੀ ਨੇ ਇਕ ਵਾਰ ਫਿਰ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਸ ਵਰਗੀ ਪਾਰਟੀ ਨਾ ਤਾਂ ਲੋਕਾਂ ਦੀਆਂ ਭਾਵਨਾਵਾਂ ਸਮਝ ਸਕਦੀ ਹੈ ਅਤੇ ਨਾ ਹੀ ਬਹਾਦਰ ਜਵਾਨਾਂ ਦੇ ਬਲੀਦਾਨਾਂ ਨੂੰ ਸਨਮਾਣ ਦੇ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਪੁੱਛਿਆ ਹੈ ਕਿ ਤੁਸੀਂ ਜਾਣਦੇ ਹੋ ਕਿ 5 ਅਗਸਤ ਨੂੰ ਕੀ ਹੋਇਆ ਸੀ? ਕੋਈ ਸੋਚ ਵੀ ਨਹੀਂ ਸਕਦਾ ਸੀ। ਜੰਮੂ-ਕਸ਼ਮੀਰ 'ਚ 5 ਅਗਸਤ ਨੂੰ ਭਾਰਤ ਦਾ ਸੰਵਿਧਾਨ ਪੂਰੀ ਤਰ੍ਹਾਂ ਲਾਗੂ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਫੈਸਲਾ ਰਾਸ਼ਟਰ ਹਿੱਤ ਲਈ ਲਿਆ ਹੈ ਪਰ ਕਾਂਗਰਸ ਅਤੇ ਉਸ ਵਰਗੇ ਪਾਰਟੀ ਦੇ ਲੋਕਾਂ ਦੀਆਂ ਭਾਵਨਾਵਾਂ ਸਮਝ ਨਹੀਂ ਸਕਦੇ ਹਨ। ਪੀ. ਐੱਮ. ਮੋਦੀ ਨੇ ਕਿਹਾ,''ਤੁਸੀਂ ਜਿੰਨਾ ਚਾਹੋ ਮੇਰੀ ਆਲੋਚਨਾ ਕਰ ਸਕਦੇ ਹੋ ਪਰ ਘੱਟ ਤੋਂ ਘੱਟ ਮਾਂ ਭਾਰਤੀ ਨੂੰ ਤਾਂ ਸਨਮਾਣ ਦਿਓ।''

ਦੱਸ ਦੇਈਏ ਕਿ ਅੱਜ ਪੀ. ਐੱਮ. ਮੋਦੀ ਹਰਿਆਣਾ ਦੇ ਸੋਨੀਪਤ ਜ਼ਿਲੇ ਦੇ ਗੋਹਾਨਾ ਇਲਾਕੇ 'ਚ ਜਨਸਭਾ ਨੂੰ ਸੰਬੋਧਨ ਕਰਨ ਲਈ ਪਹੁੰਚੇ। ਸੋਨੀਪਤ ਜ਼ਿਲੇ 'ਚ ਆਉਣ ਵਾਲੇ ਗੋਹਾਨਾ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਗੜ੍ਹ ਮੰਨਿਆ ਜਾਂਦਾ ਹੈ ਪਰ ਲੋਕ ਸਭਾ ਚੋਣਾਂ 'ਚ ਹੁੱਡਾ ਸੋਨੀਪਤ ਸੰਸਦੀ ਸੀਟ ਤੋਂ ਅਤੇ ਉਨ੍ਹਾਂ ਦੇ ਪੁੱਤਰ ਦੁਪਿੰਦਰ ਸਿੰਘ ਹੁੱਡਾ ਰੋਹਤਕ ਸੰਸਦੀ ਸੀਟ ਤੋਂ ਹਾਰ ਗਏ ਸੀ। ਇਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਮੋਦੀ ਨੇ ਕਿਹਾ ਹੈ, ''ਤੁਸੀਂ ਲੋਕ ਸਭਾ ਚੋਣਾਂ 'ਚ ਵੱਡੇ-ਵੱਡੇ ਨੇਤਾਵਾਂ ਦਾ ਹੰਕਾਰ ਤੋੜ ਦਿੱਤਾ ਹੈ।''

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement