:: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ   :: Coronil ਨੂੰ ਲੈ ਕੇ ਬਾਬਾ ਰਾਮਦੇਵ ਦੇ ਦਾਅਵੇ ‘ਤੇ ਵਿਵਾਦ, ਦਵਾਈ ‘ਤੇ ਪਾਬੰਦੀ   :: ਪ੍ਰਧਾਨ ਮੰਤਰੀ ਜੀ ਬੋਲਣ ਕਿ ਚੀਨ ਨੇ ਸਾਡੀ ਜ਼ਮੀਨ ਹਥਿਆਈ, ਪੂਰਾ ਦੇਸ਼ ਤੁਹਾਡੇ ਨਾਲ ਹੈ : ਰਾਹੁਲ ਗਾਂਧੀ   :: LAC ਤੇ ਭਾਰਤ ਨੇ ਚੀਨ ਨੂੰ ਦਿਖਾਈ ਆਪਣੀ ਤਾਕਤ, ਥਲ ਅਤੇ ਹਵਾਈ ਫੌਜ ਨੇ ਕੀਤਾ ਯੁੱਧ ਅਭਿਆਸ   :: ਆਸਮਾਨੀ ਬਿਜਲੀ ਡਿੱਗਣ ਨਾਲ 83 ਦੀ ਮੌਤ, ਕਈ ਜ਼ਖ਼ਮੀ, ਸਰਕਾਰ ਨੇ ਐਲਾਨ ਕੀਤਾ ਮੁਆਵਜ਼ਾ   :: ਚੀਨ ਦਾ ਬੰਗਲਾਦੇਸ਼ ਨਾਲ ਵਧਦਾ ਪਿਆਰ; ਭਾਰਤ ਨੂੰ ਮੁੜ ਘੇਰਨ ਦੀ ਤਿਆਰੀ   :: ਗਲਘਾਨ ਘਾਟੀ ਚ ਝੜਪ ਵਾਲੀ ਜਗ੍ਹਾ ਤੋਂ ਇਕ ਕਿਲੋਮੀਟਰ ਪਿੱਛੇ ਹਟੀ ਚੀਨੀ ਫੌਜ   :: ਡਾਕਟਰਾਂ ਸਮੇਤ ਕਈ ਧਿਰਾਂ ਨੇ PM ਮੋਦੀ ਨੂੰ ਸ਼ਾਕਾਹਾਰੀ ਭੋਜਨ ਦੇ ਪ੍ਰਚਾਰ ਦੀ ਕੀਤੀ ਅਪੀਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ PRINT ਈ ਮੇਲ
rvidas.jpgਨਵੀਂ ਦਿੱਲੀ   - ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਲਈ ਜ਼ਮੀਨ ਦੇਣ ਦਾ ਵਾਅਦਾ ਕੀਤਾ। 200 ਸਕਵਾਇਰ ਮੀਟਰ ਦੀ ਇਹ ਜ਼ਮੀਨ ਦੱਖਣੀ ਦਿੱਲੀ 'ਚ ਉਸੇ ਜਗ੍ਹਾ
ਦਿੱਤੀ ਜਾਵੇਗੀ, ਜਿੱਥੇ ਮੰਦਰ ਨੂੰ ਤੋੜਿਆ ਗਿਆ ਸੀ। ਸਰਕਾਰ ਵਲੋਂ ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਨੇ ਕੋਰਟ ਨੂੰ ਦੱਸਿਆ ਕਿ ਭਗਤਾਂ ਦੀ ਇਕ ਕਮੇਟੀ ਨੂੰ ਮੰਦਰ ਨਿਰਮਾਣ ਲਈ ਸਰਕਾਰ ਜ਼ਮੀਨ ਦੇਵੇਗੀ। ਕੋਰਟ ਨੇ ਸਰਕਾਰ ਦੇ ਪ੍ਰਸਤਾਵ ਨੂੰ ਰਿਕਾਰਡ 'ਚ ਲੈ ਲਿਆ। ਹੁਣ ਇਸ ਮਾਮਲੇ 'ਚ ਸੁਪਰੀਮ ਕੋਰਟ ਸੋਮਵਾਰ ਨੂੰ ਫੈਸਲਾ ਸੁਣਾਏਗਾ।ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ 'ਤੇ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਿਆ ਗਿਆ ਸੀ। ਉਸ ਨੇ 9 ਅਗਸਤ ਨੂੰ ਦਿੱਲੀ ਵਿਕਾਸ ਅਥਾਰਟੀ (ਡੀ.ਡੀ.ਏ.) ਨੂੰ ਢਾਂਚਾ ਸੁੱਟਣ ਦਾ ਨਿਰਦੇਸ਼ ਦਿੱਤਾ ਸੀ। ਕੋਰਟ ਦੇ ਆਦੇਸ਼ 'ਤੇ ਕਾਰਵਾਈ ਕਰਦੇ ਹੋਏ ਡੀ.ਡੀ.ਏ. ਨੇ 10 ਅਗਸਤ ਨੂੰ ਮੰਦਰ ਤੋੜ ਦਿੱਤਾ ਸੀ। ਮੰਦਰ ਤੋੜਨ ਤੋਂ ਬਾਅਦ ਰਵਿਦਾਸ ਭਾਈਚਾਰੇ ਵਲੋਂ ਕਾਫ਼ੀ ਹੰਗਾਮਾ ਕੀਤਾ ਗਿਆ ਸੀ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement