:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ PRINT ਈ ਮੇਲ
klki.jpgਚੇਨਈ - ਕਲਕੀ ਆਸ਼ਰਮ ਦੇ ਸੰਚਾਲਕ ਕਲਕੀ ਭਗਵਾਨ ਅਤੇ ਉਨ੍ਹਾਂ ਦੇ ਬੇਟੇ ਕ੍ਰਿਸ਼ਨਾ ਦੇ ਕਈ ਟਿਕਾਣਿਆਂ 'ਤੇ ਆਮਦਨ ਟੈਕਸ ਵਿਭਾਗ ਦੀ ਟੀਮ ਨੇ ਪਿਛਲੇ ਤਿੰਨ ਦਿਨਾਂ 'ਚ ਛਾਪੇਮਾਰੀ ਕੀਤੀ ਹੈ। ਚੇਨਈ, ਬੈਂਗਲੁਰੂ ਅਤੇ ਆਂਧਰਾ ਪ੍ਰਦੇਸ਼ ਦੇ ਚਿਤੂਰ ਦੇ ਨਾਲ-ਨਾਲ 40 ਹੋਰ ਥਾਂਵਾਂ 'ਤੇ ਕੀਤੀ ਗਈ ਛਾਪੇਮਾਰੀ 'ਚ ਆਮਦਨ ਟੈਕਸ ਵਿਭਾਗ ਨੇ 43.9 ਕਰੋੜ ਰੁਪਏ, 25 ਲੱਖ ਡਾਲਰ ਅਤੇ 1271 ਕੈਰੇਟ (ਕੀਮਤ ਲਗਭਗ 5 ਕਰੋੜ ਰੁਪਏ) ਹੀਰਾ ਬਰਾਮਦ ਕੀਤਾ ਗਿਆ ਹੈ। ਅਧਿਕਾਰੀਆਂ ਅਨੁਸਾਰ 500 ਕਰੋੜ ਰੁਪਏ ਦੀ ਅਣਐਲਾਨੀ ਆਮਦਨ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।

PunjabKesariਖੁਦ ਨੂੰ ਦੱਸਦਾ ਹੈ ਭਗਵਾਨ ਵਿਸ਼ਨੂੰ ਦਾ 10ਵਾਂ ਅਵਤਾਰ
'ਕਲਕੀ ਭਗਵਾਨ' ਉਰਫ਼ ਵਿਜੇ ਕੁਮਾਰ 70 ਸਾਲ ਦਾ ਵਿਅਕਤੀ ਹੈ। ਇਹ ਸ਼ਖਸ ਖੁਦ ਨੂੰ ਭਗਵਾਨ ਵਿਸ਼ਨੂੰ ਦਾ 10ਵਾਂ ਅਵਤਾਰ ਦੱਸਦਾ ਹੈ। 1980 'ਚ ਇਸ ਨੇ ਜੀਵਾਸ਼ਰਮ ਨਾਂ ਦੀ ਸੰਸਥਾ ਬਣਾਈ ਅਤੇ ਲੋਕਾਂ ਨੂੰ ਬਦਲਵੀਂ ਸਿੱਖਿਆ ਮੁਹੱਈਆ ਕਰਵਾਉਣ ਲੱਗਾ। ਇਸੇ ਸਮੇਂ 'ਚ ਇਸ ਸ਼ਖਸ ਨੇ ਵਨਨੇਸ ਯੂਨੀਵਰਸਿਟੀ ਵੀ ਖੋਲ੍ਹੀ। ਇਸ ਦੀ ਸੰਸਥਾ ਕਲਿਆਣ ਪਾਠਕ੍ਰਮ ਦਾ ਸੰਚਾਲਨ ਕਰਦੀ ਹੈ। ਵਿਜੇ ਕੁਮਾਰ ਇਸ ਤੋਂ ਪਹਿਲਾਂ ਇਹ ਸ਼ਖਸ ਐੱਲ.ਆਈ.ਸੀ. 'ਚ ਕਲਰਕ ਸੀ। ਇਸ ਆਸ਼ਰਮ ਨੂੰ ਵਿਜੇ ਕੁਮਾਰ, ਉਸ ਦੀ ਪਤਨੀ ਅਤੇ ਉਸ ਦਾ ਬੇਟਾ ਐੱਨਕੇਵੀ ਕ੍ਰਿਸ਼ਨਾ ਚਲਾਉਂਦਾ ਹੈ।

ਵਿਦੇਸ਼ਾਂ 'ਚ ਵੀ ਫੈਲਿਆ ਹੈ ਸੰਸਥਾ ਦਾ ਕਾਰੋਬਾਰ
ਆਮਦਨ ਟੈਕਸ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਸ ਸੰਸਥਾ ਦਾ ਕਾਰੋਬਾਰ ਦੇਸ਼ ਤੋਂ ਇਲਾਵਾ ਵਿਦੇਸ਼ਾਂ 'ਚ ਵੀ ਫੈਲਿਆ ਹੋਇਆ ਹੈ। ਇਸ ਸੰਸਥਾ ਨੇ ਵਿਦੇਸ਼ਾਂ 'ਚ ਪੈਸਾ ਲਗਾਇਆ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ 'ਚ ਵੀ ਇਸ ਸੰਸਥਾ ਨੇ ਜ਼ਮੀਨਾਂ ਖਰੀਦੀਆਂ ਹਨ। ਇਸ ਸੰਸਥਾ ਨੇ ਵਿਦੇਸ਼ਾਂ 'ਚ ਪੈਸਾ ਲਗਾਇਆ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ 'ਚ ਵੀ ਇਸ ਸੰਸਥਾ ਨੇ ਜ਼ਮੀਨਾਂ ਖਰੀਦੀਆਂ ਹਨ। ਇਸ ਸੰਸਥਾ ਨਾਲ ਜੁੜਨ ਵਾਲਿਆਂ 'ਚ ਕਈ ਵਿਦੇਸ਼ੀ ਵੀ ਸ਼ਾਮਲ ਹਨ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement