:: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ   :: Coronil ਨੂੰ ਲੈ ਕੇ ਬਾਬਾ ਰਾਮਦੇਵ ਦੇ ਦਾਅਵੇ ‘ਤੇ ਵਿਵਾਦ, ਦਵਾਈ ‘ਤੇ ਪਾਬੰਦੀ   :: ਪ੍ਰਧਾਨ ਮੰਤਰੀ ਜੀ ਬੋਲਣ ਕਿ ਚੀਨ ਨੇ ਸਾਡੀ ਜ਼ਮੀਨ ਹਥਿਆਈ, ਪੂਰਾ ਦੇਸ਼ ਤੁਹਾਡੇ ਨਾਲ ਹੈ : ਰਾਹੁਲ ਗਾਂਧੀ   :: LAC ਤੇ ਭਾਰਤ ਨੇ ਚੀਨ ਨੂੰ ਦਿਖਾਈ ਆਪਣੀ ਤਾਕਤ, ਥਲ ਅਤੇ ਹਵਾਈ ਫੌਜ ਨੇ ਕੀਤਾ ਯੁੱਧ ਅਭਿਆਸ   :: ਆਸਮਾਨੀ ਬਿਜਲੀ ਡਿੱਗਣ ਨਾਲ 83 ਦੀ ਮੌਤ, ਕਈ ਜ਼ਖ਼ਮੀ, ਸਰਕਾਰ ਨੇ ਐਲਾਨ ਕੀਤਾ ਮੁਆਵਜ਼ਾ   :: ਚੀਨ ਦਾ ਬੰਗਲਾਦੇਸ਼ ਨਾਲ ਵਧਦਾ ਪਿਆਰ; ਭਾਰਤ ਨੂੰ ਮੁੜ ਘੇਰਨ ਦੀ ਤਿਆਰੀ   :: ਗਲਘਾਨ ਘਾਟੀ ਚ ਝੜਪ ਵਾਲੀ ਜਗ੍ਹਾ ਤੋਂ ਇਕ ਕਿਲੋਮੀਟਰ ਪਿੱਛੇ ਹਟੀ ਚੀਨੀ ਫੌਜ   :: ਡਾਕਟਰਾਂ ਸਮੇਤ ਕਈ ਧਿਰਾਂ ਨੇ PM ਮੋਦੀ ਨੂੰ ਸ਼ਾਕਾਹਾਰੀ ਭੋਜਨ ਦੇ ਪ੍ਰਚਾਰ ਦੀ ਕੀਤੀ ਅਪੀਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ PRINT ਈ ਮੇਲ
tiwari.jpgਲਖਨਊ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ 'ਚ ਮਾਰੇ ਗਏ ਹਿੰਦੂ ਸਮਾਜ ਪਾਰਟੀ ਦੇ ਨੇਤਾ ਕਮਲੇਸ਼ ਤਿਵਾੜੀ ਦੇ ਪਰਿਵਾਰ ਨਾਲ ਐਤਵਾਰ ਨੂੰ ਮੁਲਾਕਾਤ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਪਣੇ ਘਰ 'ਚ ਤਿਵਾੜੀ ਦੀ ਮਾਂ ਕੁਸੁਮਾ, ਪਤਨੀ ਕਿਰਨ
ਤਿਵਾੜੀ ਅਤੇ ਉਨ੍ਹਾਂ ਦੇ ਬੇਟੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੀੜਤ ਦੀ ਪਤਨੀ ਨੇ ਆਪਣੇ ਪਤੀ ਦੇ ਕਾਤਲਾਂ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਤਿਵਾੜੀ ਦੀ ਪਤਨੀ ਕਿਰਨ ਨੇ ਦੱਸਿਆ ਕਿ ਯੋਗੀ ਨੇ ਹਰ ਸੰਭਵ ਕਾਰਵਾਈ ਦਾ ਭਰੋਸਾ ਦਿੱਤਾ ਹੈ। ਅਸੀਂ ਉਨ੍ਹਾਂ ਨਾਲ ਹੋਈ ਮੁਲਾਕਾਤ ਤੋਂ ਸੰਤੁਸ਼ਟ ਹਾਂ। ਸਾਡੀ ਮੰਗ ਸੀ ਕਿ ਕਾਤਲ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੇ ਸਿਲਸਿਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇੱਥੇ ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਪ੍ਰਸ਼ਾਸਨ ਨੇ ਤਿਵਾੜੀ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਪਰਿਵਾਰ ਨੂੰ ਸੁਰੱਖਿਆ ਦੇਣ ਲਈ ਲਾਇਸੈਂਸੀ ਹਥਿਆਰ ਦੇਣ ਦਾ ਵਾਅਦਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਹਿੰਦੂ ਸਮਾਜ ਪਾਰਟੀ ਦੇ ਨੇਤਾ ਕਮਲੇਸ਼ ਤਿਵਾੜੀ ਦੀ ਸ਼ੁੱਕਰਵਾਰ ਨੂੰ ਨਾਕਾ ਹਿੰਡੋਲਾ ਸਥਿਤ ਖੁਰਸ਼ੀਦਬਾਗ ਇਲਾਕੇ ਵਿਚ ਉਨ੍ਹਾਂ ਦੇ ਘਰ ਅੰਦਰ ਗਲਾ ਵੱਢ ਕੇ ਅਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕਾਂਡ 'ਚ 3 ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਮਾਮਲੇ ਦੀ ਜਾਂਚ ਲਈ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement