:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ PRINT ਈ ਮੇਲ
mod_kvita.jpgਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਮਹਾਬਲੀਪੁਰਮ ਵਿਚ  ਸਮੁੰਦਰ ਦੇ ਕੰਢੇ ਬੈਠ ਕੇ ਇਕ ਕਵਿਤਾ ਲਿਖੀ ਸੀ। ਇਸ ਦੌਰਾਨ ਉਨ੍ਹਾਂ ਨਾਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਸਨ, ਜਿਨ੍ਹਾਂ ਦੇ ਨਾਲ ਗੈਰਰਸਮੀ ਗੱਲਬਾਤ ਕੀਤੀ ਗਈ ਸੀ। ਉਨ੍ਹਾਂ ਨੇ ਅੱਜ ਟਵਿੱਟਰ 'ਤੇ ਇਸ
ਕਵਿਤਾ ਦਾ ਤਮਿਲ ਅਨੁਵਾਦ ਸ਼ੇਅਰ ਕੀਤਾ। ਪੀ.ਐੱਮ. ਮੋਦੀ ਨੇ ਕਵਿਤਾ ਦੇ ਤਮਿਲ ਅਨੁਵਾਦ ਦੀ ਤਸਵੀਰ ਸ਼ੇਅਰ ਕਰਦਿਆਂ ਕਿਹਾ,''ਮਹਾਬਲੀਪੁਰਮ ਵਿਚ ਸਮੁੰਦਰ ਦੇ ਤੱਟ 'ਤੇ ਮੈਂ ਇਕ ਕਵਿਤਾ ਲਿਖੀ ਸੀ, ਇਹ ਰਿਹਾ ਉਸ ਦਾ ਤਮਿਲ ਅਨੁਵਾਦ।''

    Here is a Tamil translation of the poem I wrote while I was at the picturesque shores of Mamallapuram a few days ago. pic.twitter.com/85jlzNL0Jm
    — Narendra Modi (@narendramodi) October 20, 2019

ਆਪਣੀ 8 ਪੈਰਿਆਂ ਦੀ ਕਵਿਤਾ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਸਾਗਰ ਦਾ ਸੂਰਜ ਨਾਲ ਸੰਬੰਧ, ਲਹਿਰ ਅਤੇ ਇਸ ਦੇ ਦਰਦ ਅਤੇ ਸੰਜਮ ਨੂੰ ਦੱਸਿਆ ਹੈ। ਉਨ੍ਹਾਂ ਨੇ 13 ਅਕਤੂਬਰ ਨੂੰ ਟਵਿੱਟਰ 'ਤੇ ਇਸ ਕਵਿਤਾ ਨੂੰ ਸ਼ੇਅਰ ਕਰਦਿਆਂ ਕਿਹਾ ਸੀ,''ਮੈਂ ਮਹਾਬਲੀਪੁਰਮ ਸਮੁੰਦਰ ਤੱਟ 'ਤੇ ਸਵੇਰ ਦੀ ਸੈਰ ਦੌਰਾਨ ਸਮੁੰਦਰ ਦੇ ਨਾਲ ਗੱਲਬਾਤ ਨਾਲ ਗੁਆਚ ਗਿਆ ਸੀ। ਮੈਂ ਸਮੁੰਦਰ ਨਾਲ ਕੀਤੀ ਗੱਲਬਾਤ ਨੂੰ ਕਵਿਤਾ ਦੇ ਰੂਪ ਵਿਚ ਸ਼ੇਅਰ ਕਰ ਰਿਹਾ ਹਾਂ।''
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement