:: ਝਾਰਖੰਡ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ   :: ਰਾਫੇਲ ਤੇ SC ਦੇ ਫੈਸਲੇ ਤੋਂ ਬਾਅਦ ਰਾਹੁਲ ਬੋਲੇ- ਕੋਰਟ ਨੇ ਜਾਂਚ ਦੇ ਦਰਵਾਜ਼ੇ ਖੋਲ੍ਹੇ   :: ਮਹਾਰਾਸ਼ਟਰ : BMC ਠੇਕੇਦਾਰਾਂ ਦੇ 37 ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ   :: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ RTI ਦੇ ਦਾਇਰੇ ਚ ਆਵੇਗਾ ਚੀਫ ਜਸਟਿਸ ਦਾ ਦਫਤਰ   :: ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ   :: ਸਿੱਧੂ ਵਲੋਂ ਇਮਰਾਨ ਦੀ ਤਰੀਫ ਭਾਜਪਾ ਨੂੰ ਨਹੀਂ ਆਈ ਰਾਸ, ਕਾਂਗਰਸ ਤੇ ਭੜਕੀ   :: ਅਟਕਲਾਂ ਦਾ ਦੌਰ ਸ਼ੁਰੂ, ਧਾਰਾ 370 ਤੇ ਅਯੁੱਧਿਆ ਤੋਂ ਬਾਅਦ ਕੀ ਹੋਵੇਗਾ ਭਾਜਪਾ ਦਾ ਰਾਸ਼ਟਰਵਾਦੀ ਏਜੰਡਾ   :: ਹਿਮਾਚਲ ਚ ਬੋਲੇ PM ਮੋਦੀ- ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ   :: ਜਨਤਕ ਥਾਂਵਾਂ ਤੇ ਹੋਰ ਵਧ ਬਣਾਏ ਜਾਣ ਸ਼ਿਸ਼ੂ ਬ੍ਰੈਸਟ ਫੀਡਿੰਗ ਰੂਮ : ਹਾਈ ਕੋਰਟ   :: ਭਾਰਤੀ ਫੌਜ ਚ ਜਲਦੀ ਸ਼ਾਮਲ ਹੋਵੇਗੀ ਐੱਸ-400 ਮਿਜ਼ਾਈਲ   :: ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੀ ਨਹੀਂ ਹੋਵੇਗੀ ਯਾਤਰਾ : ਵਿਦੇਸ਼ ਮੰਤਰਾਲੇ   :: ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ   :: ਇੰਡੀਗੋ ਦਾ ਕਤਰ ਏਅਰਵੇਜ਼ ਨਾਲ ਹੋਇਆ ਕੋਡ ਸ਼ੇਅਰ ਸਮਝੌਤਾ   :: 84 ਕਤਲੇਆਮ ਮਾਮਲਾ : ਸੱਜਣ ਨੂੰ SC ਤੋਂ ਨਹੀਂ ਮਿਲੀ ਰਾਹਤ, ਸਿਹਤ ਜਾਂਚ ਦੇ ਨਿਰਦੇਸ਼   :: ਪੰਚਕੂਲਾ ਦੰਗੇ ਅਤੇ ਹਿੰਸਾ ਮਾਮਲੇ ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ PRINT ਈ ਮੇਲ
philipin.jpgਮਨੀਲਾ/ਨਵੀਂ ਦਿੱਲੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਭਾਵ ਐਤਵਾਰ ਨੂੰ ਫਿਲੀਪੀਂਸ ਦੀ ਰਾਜਧਾਨੀ ਮਨੀਲਾ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਦਾ ਉਦਘਾਟਨ ਕੀਤਾ। ਕੋਵਿੰਦ ਵੀਰਵਾਰ ਨੂੰ ਫਿਲੀਪੀਂਸ ਦੀ ਆਪਣੀ 5 ਦਿਨੀਂ ਯਾਤਰਾ 'ਤੇ ਪਹੁੰਚੇ ਹਨ। ਮੂਰਤੀ ਦੇ ਉਦਘਾਟਨ ਦੇ ਬਾਅਦ ਕੋਵਿੰਦ ਨੇ ਕਿਹਾ,''ਪ੍ਰਵਾਸੀ ਭਾਰਤੀਆਂ ਦੇ ਨਾਲ ਭਾਰਤ ਆਪਣੇ ਸੰਬੰਧਾਂ ਨੂੰ ਮਜ਼ਬੂਤ ਲਈ ਬਣਾਉਣ ਲਈ ਵਚਨਬੱਧ ਹੈ। ਅਸੀਂ ਤੁਹਾਡੇ ਲਈ

 ਓਵਰਸੀਜ ਸਿਟੀਜਨ ਆਫ ਇੰਡੀਆ (ਓ.ਸੀ.ਆਈ.) ਕਾਰਡ ਪ੍ਰਾਪਤ ਕਰਨ ਦੇ ਨਿਯਮਾਂ ਵਿਚ ਢਿੱਲ ਦਿੱਤੀ ਹੈ। ਨਵੇਂ ਪਾਸਪੋਰਟ ਜਾਰੀ ਕਰਨ ਵਿਚ ਲੱਗਣ ਵਾਲੇ ਸਮੇਂ ਨੂੰ ਘੱਟ ਕਰਨ ਲਈ ਦੂਤਘਰ ਇੱਥੇ ਪਾਸਪੋਰਟ ਦੀ ਛਪਾਈ ਸ਼ੁਰੂ ਕਰੇਗਾ।''

Philippines: President Ram Nath Kovind unveils the bust of Mahatma Gandhi in Manila, today pic.twitter.com/nMxUrBH8Xa

— ANI (@ANI) October 20, 2019

ਇੱਥੇ ਰਾਸ਼ਟਰਪਤੀ ਕੋਵਿੰਦ ਫਿਲੀਪੀਨ ਫਾਊਂਡੇਸ਼ਨ ਦੇ ਲਾਭਪਾਤਰਾਂ ਨਾਲ ਮੁਲਾਕਾਤ ਕਰਨਗੇ। ਇਹ ਮਨੀਲਾ ਸਥਿਤ ਇਕ ਐੱਨ.ਜੀ.ਓ. ਹੈ ਜੋ ਭਾਰਤ ਵੱਲੋਂ ਬਣਾਏ ਗਏ ਬਣਾਉਟੀ ਅੰਗਾਂ ਦੀ ਵੰਡ ਕਰਨ ਦਾ ਕੰਮ ਕਰਦਾ ਹੈ। ਰਾਸ਼ਟਰਪਤੀ ਅਜਿਹੇ ਸਮੇਂ ਵਿਚ ਫਿਲੀਪੀਂਸ ਗਏ ਹਨ ਜਦੋਂ ਦੋਹਾਂ ਦੇਸ਼ਾਂ ਦੇ ਡਿਪਲੋਮੈਟਿਕ ਸੰਬੰਧਾਂ ਦੀ ਸਥਾਪਨਾ ਦੇ 70 ਸਾਲ ਪੂਰੇ ਹੋ ਰਹੇ ਹਨ। ਇਸ ਮਗਰੋਂ ਉਹ ਜਾਪਾਨ ਜਾਣਗੇ। ਜਿੱਥੇ ਉਹ ਸਮਰਾਟ ਨਾਰੂਹੀਤੋ ਦੇ ਰਾਜਤਿਲਕ ਸਮਾਰੋਹ ਵਿਚ ਸ਼ਾਮਲ ਹੋਣਗੇ। ਉਹ ਜਾਪਾਨ ਦੇ ਬੌਧ ਮੰਦਰ ਵੀ ਜਾਣਗੇ। 

PunjabKesari

ਰਾਸ਼ਟਰਪਤੀ ਕੋਵਿੰਦ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਭਾਰਤ ਅਤੇ ਫਿਲੀਪੀਂਸ ਵਿਚ ਆਰਥਿਕ ਸਹਿਯੋਗ ਦੀਆਂ ਕਾਫੀ ਮਹੱਤਵਪੂਰਨ ਸੰਭਾਵਨਾਵਾਂ ਹਨ। ਉਨ੍ਹਾਂ ਨੇ ਕਿਹਾ,''ਫਿਲੀਂਪੀਸ ਤੇ ਭਾਰਤ ਦੇ ਆਰਥਿਕ ਸਹਿਯੋਗ ਦੀ ਸਮਰੱਥਾ ਕਾਫੀ ਮਹੱਤਵਪੂਰਨ ਹੈ। ਭਾਰਤ-ਫਿਲੀਪੀਂਸ ਬਿਜ਼ਨੈੱਸ ਕਾਨਕਲੇਵ ਅਤੇ ਚੌਥੇ ਭਾਰਤ-ਆਸੀਆਨ ਵਪਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਕੋਵਿੰਦ ਨੇ ਕਿਹਾ,''ਦੋਵੇਂ ਦੇਸ਼ ਸਭ ਤੋਂ ਵੱਧ ਤੇਜ਼ੀ ਨਾਲ ਵੱਧਦੀਆਂ ਅਰਥਵਿਵਸਥਾਵਾਂ ਵਿਚੋਂ ਇਕ ਹਨ।'' ਰਾਸ਼ਟਰਪਤੀ ਕੋਵਿੰਦ ਨੇ ਆਪਣੇ ਹਮਰੁਤਬਾ ਰੋਡਰੀਗੋ ਦੁਤਰੇਤੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਚਾਰ ਸਮਝੌਤਿਆਂ 'ਤੇ ਦਸਤਖਤ ਹੋਏ। ਇਹ ਸਮਝੌਤੇ ਵਿਗਿਆਨ ਅਤੇ ਤਕਨਾਲੋਜੀ, ਸਮੁੰਦਰੀ, ਟੂਰਿਜ਼ਮ ਅਤੇ ਸੱਭਿਆਚਾਰ ਨੂੰ ਲੈ ਕੇ ਹੋਏ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement