:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ PRINT ਈ ਮੇਲ
philipin.jpgਮਨੀਲਾ/ਨਵੀਂ ਦਿੱਲੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਭਾਵ ਐਤਵਾਰ ਨੂੰ ਫਿਲੀਪੀਂਸ ਦੀ ਰਾਜਧਾਨੀ ਮਨੀਲਾ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਦਾ ਉਦਘਾਟਨ ਕੀਤਾ। ਕੋਵਿੰਦ ਵੀਰਵਾਰ ਨੂੰ ਫਿਲੀਪੀਂਸ ਦੀ ਆਪਣੀ 5 ਦਿਨੀਂ ਯਾਤਰਾ 'ਤੇ ਪਹੁੰਚੇ ਹਨ। ਮੂਰਤੀ ਦੇ ਉਦਘਾਟਨ ਦੇ ਬਾਅਦ ਕੋਵਿੰਦ ਨੇ ਕਿਹਾ,''ਪ੍ਰਵਾਸੀ ਭਾਰਤੀਆਂ ਦੇ ਨਾਲ ਭਾਰਤ ਆਪਣੇ ਸੰਬੰਧਾਂ ਨੂੰ ਮਜ਼ਬੂਤ ਲਈ ਬਣਾਉਣ ਲਈ ਵਚਨਬੱਧ ਹੈ। ਅਸੀਂ ਤੁਹਾਡੇ ਲਈ

 à¨“ਵਰਸੀਜ ਸਿਟੀਜਨ ਆਫ ਇੰਡੀਆ (ਓ.ਸੀ.ਆਈ.) ਕਾਰਡ ਪ੍ਰਾਪਤ ਕਰਨ ਦੇ ਨਿਯਮਾਂ ਵਿਚ ਢਿੱਲ ਦਿੱਤੀ ਹੈ। ਨਵੇਂ ਪਾਸਪੋਰਟ ਜਾਰੀ ਕਰਨ ਵਿਚ ਲੱਗਣ ਵਾਲੇ ਸਮੇਂ ਨੂੰ ਘੱਟ ਕਰਨ ਲਈ ਦੂਤਘਰ ਇੱਥੇ ਪਾਸਪੋਰਟ ਦੀ ਛਪਾਈ ਸ਼ੁਰੂ ਕਰੇਗਾ।''

Philippines: President Ram Nath Kovind unveils the bust of Mahatma Gandhi in Manila, today pic.twitter.com/nMxUrBH8Xa

— ANI (@ANI) October 20, 2019

ਇੱਥੇ ਰਾਸ਼ਟਰਪਤੀ ਕੋਵਿੰਦ ਫਿਲੀਪੀਨ ਫਾਊਂਡੇਸ਼ਨ ਦੇ ਲਾਭਪਾਤਰਾਂ ਨਾਲ ਮੁਲਾਕਾਤ ਕਰਨਗੇ। ਇਹ ਮਨੀਲਾ ਸਥਿਤ ਇਕ ਐੱਨ.ਜੀ.ਓ. ਹੈ ਜੋ ਭਾਰਤ ਵੱਲੋਂ ਬਣਾਏ ਗਏ ਬਣਾਉਟੀ ਅੰਗਾਂ ਦੀ ਵੰਡ ਕਰਨ ਦਾ ਕੰਮ ਕਰਦਾ ਹੈ। ਰਾਸ਼ਟਰਪਤੀ ਅਜਿਹੇ ਸਮੇਂ ਵਿਚ ਫਿਲੀਪੀਂਸ ਗਏ ਹਨ ਜਦੋਂ ਦੋਹਾਂ ਦੇਸ਼ਾਂ ਦੇ ਡਿਪਲੋਮੈਟਿਕ ਸੰਬੰਧਾਂ ਦੀ ਸਥਾਪਨਾ ਦੇ 70 ਸਾਲ ਪੂਰੇ ਹੋ ਰਹੇ ਹਨ। ਇਸ ਮਗਰੋਂ ਉਹ ਜਾਪਾਨ ਜਾਣਗੇ। ਜਿੱਥੇ ਉਹ ਸਮਰਾਟ ਨਾਰੂਹੀਤੋ ਦੇ ਰਾਜਤਿਲਕ ਸਮਾਰੋਹ ਵਿਚ ਸ਼ਾਮਲ ਹੋਣਗੇ। ਉਹ ਜਾਪਾਨ ਦੇ ਬੌਧ ਮੰਦਰ ਵੀ ਜਾਣਗੇ। 

PunjabKesari

ਰਾਸ਼ਟਰਪਤੀ ਕੋਵਿੰਦ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਭਾਰਤ ਅਤੇ ਫਿਲੀਪੀਂਸ ਵਿਚ ਆਰਥਿਕ ਸਹਿਯੋਗ ਦੀਆਂ ਕਾਫੀ ਮਹੱਤਵਪੂਰਨ ਸੰਭਾਵਨਾਵਾਂ ਹਨ। ਉਨ੍ਹਾਂ ਨੇ ਕਿਹਾ,''ਫਿਲੀਂਪੀਸ ਤੇ ਭਾਰਤ ਦੇ ਆਰਥਿਕ ਸਹਿਯੋਗ ਦੀ ਸਮਰੱਥਾ ਕਾਫੀ ਮਹੱਤਵਪੂਰਨ ਹੈ। ਭਾਰਤ-ਫਿਲੀਪੀਂਸ ਬਿਜ਼ਨੈੱਸ ਕਾਨਕਲੇਵ ਅਤੇ ਚੌਥੇ ਭਾਰਤ-ਆਸੀਆਨ ਵਪਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਕੋਵਿੰਦ ਨੇ ਕਿਹਾ,''ਦੋਵੇਂ ਦੇਸ਼ ਸਭ ਤੋਂ ਵੱਧ ਤੇਜ਼ੀ ਨਾਲ ਵੱਧਦੀਆਂ ਅਰਥਵਿਵਸਥਾਵਾਂ ਵਿਚੋਂ ਇਕ ਹਨ।'' à¨°à¨¾à¨¶à¨Ÿà¨°à¨ªà¨¤à©€ ਕੋਵਿੰਦ ਨੇ ਆਪਣੇ ਹਮਰੁਤਬਾ ਰੋਡਰੀਗੋ ਦੁਤਰੇਤੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਚਾਰ ਸਮਝੌਤਿਆਂ 'ਤੇ ਦਸਤਖਤ ਹੋਏ। ਇਹ ਸਮਝੌਤੇ ਵਿਗਿਆਨ ਅਤੇ ਤਕਨਾਲੋਜੀ, ਸਮੁੰਦਰੀ, ਟੂਰਿਜ਼ਮ ਅਤੇ ਸੱਭਿਆਚਾਰ ਨੂੰ ਲੈ ਕੇ ਹੋਏ।

 
< Prev   Next >

Advertisements