:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ PRINT ਈ ਮੇਲ
cm___c.jpgਜਲੰਧਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਬੀਤੇ ਦਿਨ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਿਲ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਡੇਰਾ ਬਾਬਾ ਨਾਨਕ 'ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਦੇਸ਼-ਵਿਦੇਸ਼ ਤੋਂ ਪਹੁੰਚਣਾ ਹੈ ਇਸ ਲਈ ਉਨ੍ਹਾਂ ਦੀਆਂ ਸਹੂਲਤਾਂ ਦਾ ਖਾਸ ਤੌਰ 'ਤੇ ਧਿਆਨ ਰੱਖਣਾ ਚਾਹੀਦਾ ਹੈ। ਮੁੱਖ ਮੰਤਰੀ ਨੂੰ ਸੂਚਿਤ ਕੀਤਾ ਗਿਆ ਕਿ ਡੇਰਾ ਬਾਬਾ ਨਾਨਕ 'ਚ ਕੈਂਟ ਸਿਟੀ ਬਣਾਉਣ ਦਾ ਕੰਮ 31 ਅਕਤੂਬਰ ਤੱਕ ਪੂਰਾ ਕਰ ਲਿਆ ਜਾਵੇਗਾ ਅਤੇ ਇਸ ਸਬੰਧ 'ਚ 60 ਫੀਸਦੀ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ। ਪੰਡਾਲ ਤੇ ਪਾਰਕਿੰਗ ਏਰੀਆ 65 ਏਕੜ ਜ਼ਮੀਨ 'ਤੇ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਵੀ 31 ਅਕਤੂਬਰ ਤੱਕ ਪੂਰਾ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਨੂੰ 9 ਸੈਕਟਰਾਂ 'ਚ ਪ੍ਰਕਾਸ਼ ਪੁਰਬ ਸਮਾਰੋਹਾਂ ਨੂੰ ਦੇਖਦੇ ਵੰਡਿਆ ਜਾ ਰਿਹਾ ਹੈ। ਸੁਰੱਖਿਆ ਅਤੇ ਪਾਰਕਿੰਗ ਪ੍ਰਬੰਧਾਂ ਵੱਲ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਸ਼ਰਧਾਲੂਆਂ ਨੂੰ ਲੈ ਕੇ ਜਾਣ ਲਈ ਖਾਸ ਟਰਾਂਸਪੋਰਟੇਸ਼ਨ ਪ੍ਰਬੰਧ ਕੀਤੇ ਗਏ ਹਨ। ਲੰਗਰ ਕਮੇਟੀਆਂ ਨੂੰ ਲੰਗਰ ਲਾਉਣ ਵਾਲੀਆਂ ਥਾਵਾਂ ਵੰਡ ਦਿੱਤੀਆਂ ਗਈਆਂ ਹਨ। ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇਗਾ। ਮੁੱਖ ਮੰਤਰੀ ਨੂੰ ਦੱਸਿਆ ਕਿ ਸਮਰਪਣ ਪ੍ਰਾਜੈਕਟ ਦੇ ਤਹਿਤ 550 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਮੌਕੇ ਆਈ. ਜੀ. ਬਾਰਡਰ ਰੇਂਜ ਐੱਸ. ਪੀ. ਐੱਸ. ਪਰਮਾਰ, ਐੱਸ. ਐੱਸ. ਪੀ. ਸਵਰਨਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
 
< Prev   Next >

Advertisements