:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਆਵੇਗੀ ਜਰਮਨੀ ਦੀ ਚਾਂਸਲਰ, ਮੋਦੀ ਨਾਲ ਕਰੇਗੀ ਮੁਲਾਕਾਤ PRINT ਈ ਮੇਲ
merkl.jpgਨਵੀਂ ਦਿੱਲੀ - ਜਰਮਨੀ ਦੀ ਚਾਂਸਲਰ ਐਂਜੇਲਾ ਮਰਕੇਲ ਵੀਰਵਾਰ ਨੂੰ 12 ਮੰਤਰੀਆਂ ਦੇ ਵਫਦ ਨਾਲ ਭਾਰਤ ਦੌਰੇ 'ਤੇ ਆਵੇਗੀ। ਮਰਕੇਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਮੁੱਦਿਆਂ 'ਤੇ ਚਰਚਾ ਕਰੇਗੀ। ਇਹ ਜਾਣਕਾਰੀ ਭਾਰਤ 'ਚ ਜਰਮਨੀ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਨੇ ਦਿੱਤੀ।
ਸੂਤਰਾਂ ਮੁਤਾਬਕ ਮਰਕੇਲ ਦੀ ਨਵੀਂ ਦਿੱਲੀ ਦੌਰੇ ਦੌਰਾਨ ਭਾਰਤ ਅਤੇ ਜਰਮਨੀ ਵੱਖ-ਵੱਖ ਖੇਤਰਾਂ ਨਾਲ ਜੁੜੇ 20 ਸਮਝੌਤਿਆਂ 'ਤੇ ਦਸਤਖਤ ਕਰਨਗੇ। ਲਿੰਡਨਰ ਨੇ ਕਿਹਾ ਕਿ ਭਾਰਤ ਅਤੇ ਜਰਮਨੀ ਵਿਚਾਲੇ ਲੰਬੇ ਸਮੇਂ ਤੋਂ ਸੰੰਬੰਧ ਹਨ।
ਮਰਕੇਲ ਦੀ ਦੋ ਦਿਨਾਂ ਭਾਰਤ ਯਾਤਰਾ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਚਾਂਸਲਰ ਵੀਰਵਾਰ ਦੀ ਸ਼ਾਮ ਨੂੰ 12 ਮੰਤਰੀਆਂ ਦੇ ਵਫਦ ਨਾਲ ਦਿੱਲੀ ਆਵੇਗੀ। ਮਰਕੇਲ ਸਮਾਜ ਨੂੰ ਪ੍ਰਭਾਵਿਤ ਕਰਨ ਵਾਲੀਆਂ ਭਾਰਤੀ ਔਰਤਾਂ ਨਾਲ ਵੀ ਗੱਲਬਾਤ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਖਸੀਅਤਾਂ ਵਿਚ ਵਕੀਲ, ਬਲਾਗਰ ਅਤੇ ਸਟਾਰਟਅੱਪ ਮਾਲਿਕ ਸ਼ਾਮਲ ਹੋਣਗੀਆਂ।
 
< Prev   Next >

Advertisements