:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
LIC ਦੇ ਪਾਲਸੀ ਧਾਰਕਾਂ ਲਈ ਵੱਡਾ ਤੋਹਫਾ, 2 ਸਾਲ ਤੋਂ ਬੰਦ ਪਾਲਸੀ ਹੋ ਸਕੇਗੀ ਚਾਲੂ PRINT ਈ ਮੇਲ
lic.jpgਨਵੀਂ ਦਿੱਲੀ - ਜਨਤਕ ਖੇਤਰ ਦੀ ਕੰਪਨੀ ਭਾਰਤੀ ਜੀਵਨ ਬੀਮਾ ਨਿਗਮ (ਐੱਲ. ਆਈ. ਸੀ.) ਨੇ ਆਪਣੇ ਪੁਰਾਣੇ ਪਾਲਸੀ ਧਾਰਕਾਂ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦੀ 2 ਸਾਲ ਤੋਂ ਜ਼ਿਆਦਾ ਸਮੇਂ ਤੋਂ ਬੰਦ ਪਈ ਪਾਲਸੀ ਨੂੰ ਫਿਰ ਚਾਲੂ ਕਰਨ ਦੀ ਆਗਿਆ ਦਿੱਤੀ ਹੈ। ਐੱਲ. ਆਈ. ਸੀ. ਨੇ ਜਾਰੀ ਇਕ ਬਿਆਨ ’ਚ
ਕਿਹਾ ਹੈ ਕਿ ਹੁਣ ਅਜਿਹੀਆਂ ਬੀਮਾ ਪਾਲਿਸੀਆਂ, ਜਿਨ੍ਹਾਂ ਨੂੰ ਬੰਦ ਪਏ 2 ਸਾਲ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ ਅਤੇ ਜਿਨ੍ਹਾਂ ਨੂੰ ਚਾਲੂ ਕਰਨ ਦੀ ਆਗਿਆ ਨਹੀਂ ਸੀ, ਹੁਣ ਉਨ੍ਹਾਂ ਨੂੰ ਅੱਗੇ ਵਧਾਇਆ ਜਾ ਸਕੇਗਾ। ਡੁੱਬੀਆਂ ਹੋਈਆਂ ਅਤੇ ਬੰਦ ਪਈਆਂ ਬੀਮਾ ਪਾਲਸੀਆਂ (ਲੈਪਸ ਪਾਲਸੀਆਂ) ਅਜਿਹੀਆਂ ਬੀਮਾ ਪਾਲਿਸੀਆਂ ਹਨ ਜੋ ਇਕ ਨਿਸ਼ਚਿਤ ਮਿਆਦ ਦੇ ਦੌਰਾਨ ਰੈਗੂਲਰ ਤੌਰ ’ਤੇ ਪ੍ਰੀਮੀਅਮ ਨਹੀਂ ਚੁਕਾ ਪਾਉਣ ਕਾਰਣ ਬੰਦ ਹੋ ਜਾਂਦੀਆਂ ਹਨ।ਐੱਲ. ਆਈ. ਸੀ. ਨੇ ਇਸ਼ਤਿਹਾਰ ’ਚ ਕਿਹਾ ਹੈ ਕਿ 1 ਜਨਵਰੀ 2014 ਤੋਂ ਬਾਅਦ ਖਰੀਦੀ ਗਈ ਸਧਾਰਨ ਬੀਮਾ ਪਾਲਸੀ ਦੇ ਧਾਰਕ ਹੁਣ ਪ੍ਰੀਮੀਅਮ ਭੁਗਤਾਨ ਨਹੀਂ ਕਰ ਸਕਣ ਦੀ ਤਰੀਕ ਤੋਂ 5 ਸਾਲ ਦੀ ਮਿਆਦ ਦੇ ਅੰਦਰ ਅਤੇ ਯੂਨਿਟ-ਲਿੰਕਡ ਪਾਲਸੀਧਾਰਕ ਆਪਣੀ ਬੰਦ ਪਈ ਪਾਲਸੀ ਨੂੰ ਆਖਰੀ ਪ੍ਰੀਮੀਅਮ ਭੁਗਤਾਨ ਦੇ 3 ਸਾਲ ਦੀ ਮਿਆਦ ਦੇ ਅੰਦਰ ਫਿਰ ਤੋਂ ਚਾਲੂ ਕਰ ਸਕਣਗੇ। ਇੰਸ਼ੋਰੈਂਸ ਰੈਗੂਲੇਟਰੀ ਡਿਵੈਲਪਮੈਂਟ ਅਥਾਰਟੀ (ਇਰਡਾ) ਦੇ 2013 ਦੇ ਨਿਯਮ ਮੁਤਾਬਕ ਬੀਮਾ ਮਿਆਦ ਦੇ ਦੌਰਾਨ ਜਿਸ ਤਰੀਕ ਤੋਂ ਪ੍ਰੀਮੀਅਮ ਭੁਗਤਾਨ ਨਹੀਂ ਕੀਤਾ ਗਿਆ ਉਦੋਂ ਤੋਂ ਲੈ ਕੇ 2 ਸਾਲ ਦੀ ਮਿਆਦ ਦੇ ਅੰਦਰ ਕਿਸੇ ਪਾਲਸੀ ਨੂੰ ਫਿਰ ਤੋਂ ਚਾਲੂ ਕੀਤਾ ਜਾ ਸਕਦਾ ਹੈ। ਇਰਡਾ ਦਾ ਇਹ ਨਿਯਮ 1 ਜਨਵਰੀ 2014 ਤੋਂ ਅਮਲ ’ਚ ਹੈ। ਇਸ ਤਰੀਕ ਦੇ ਬਾਅਦ ਤੋਂ ਲਈ ਗਈ ਬੀਮਾ ਪਾਲਸੀ ’ਚ ਜੇਕਰ 2 ਸਾਲ ਤੋਂ ਜ਼ਿਆਦਾ ਸਮਾਂ ਤੱਕ ਪ੍ਰੀਮੀਅਮ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਹੈ ਤਾਂ ਉਸ ਨੂੰ ਦੁਬਾਰਾ ਚਾਲੂ ਨਹੀਂ ਕੀਤਾ ਜਾ ਸਕਦਾ ਸੀ।
 
< Prev   Next >

Advertisements