:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਨੇ ਅਫਗਾਨਿਸਤਾਨ ਚ ਦਹਾਕਿਆਂ ਤੱਕ ਨਿਭਾਈ ਨਕਰਾਤਮਕ ਭੂਮਿਕਾ PRINT ਈ ਮੇਲ
afgan.jpgਵਾਸ਼ਿੰਗਟਨ - ਅਮਰੀਕੀ ਸੰਸਦ ਦੀ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਦਹਾਕਿਆਂ ਤੱਕ ਅਫਗਾਨਿਸਤਾਨ ਵਿਚ ਇਕ ਸਰਗਰਮ ਪਰ ਨਕਰਾਤਮਕ ਭੂਮਿਕਾ ਨਿਭਾਈ ਹੈ। ਪਾਕਿਸਤਾਨ ਕਾਬੁਲ ਵਿਚ ਇਕ ਕਮਜ਼ੋਰ ਸਰਕਾਰ ਚਾਹੁੰਦਾ ਹੈ। ਕਾਂਗਰਸ ਦੀ ਖੋਜ ਸੇਵਾ (ਸੀ.ਆਰ.ਐੱਸ.) ਨੇ
ਅਫਗਾਨਿਸਤਾਨ 'ਤੇ ਆਪਣੀ ਤਾਜ਼ਾ ਰਿਪੋਰਟ ਵਿਚ ਪਾਕਿਸਤਾਨ ਨੂੰ ਅਫਗਾਨਿਸਤਾਨ ਦਾ ਸਭ ਤੋਂ ਮਹੱਤਵਪੂਰਨ ਗੁਆਂਢੀ ਦੇਸ਼ ਦੱਸਿਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਕਈ ਦਹਾਕਿਆਂ ਤੱਕ ਅਫਗਾਨਿਸਤਾਨ ਦੇ ਮਾਮਲਿਆਂ ਵਿਚ ਸਰਗਰਮ ਪਰ ਕਈ ਲਿਹਾਜ ਨਾਲ ਇਕ ਨਕਰਾਤਮਕ ਭੂਮਿਕਾ ਨਿਭਾਈ।

ਗੌਰਤਲਬ ਹੈ ਕਿ ਸੀ.ਆਰ.ਐੱਸ. ਮਹੱਤਵਪੂਰਨ ਵਿਸ਼ਿਆਂ 'ਤੇ ਅਮਰੀਕੀ ਸਾਂਸਦਾਂ ਲਈ ਰਿਪੋਰਟ ਤਿਆਰ ਕਰਦੀ ਹੈ ਤਾਂ ਜੋ ਉਨ੍ਹਾਂ ਨੂੰ ਸਹੀ ਫੈਸਲੇ ਲੈਣ ਵਿਚ ਆਸਾਨੀ ਹੋਵੇ। ਇਸ ਰਿਪੋਰਟ ਵਿਚ ਕਿਹਾ ਗਿਆ ਹੈ,''ਪਾਕਿਸਤਾਨ ਦੀਆਂ ਸੁਰੱਖਿਆ ਸੇਵਾਵਾਂ ਨੇ ਅਫਗਾਨਿਸਤਾਨ ਦੇ ਬਾਗੀ ਸਮੂਹਾਂ, ਵਿਸ਼ੇਸ਼ ਰੂਪਾਂ ਨਾਲ ਹੱਕਾਨੀ ਨੈੱਟਵਰਕ ਦੇ ਨਾਲ ਸੰਬੰਧ ਬਣਾਈ ਰੱਖੇ, ਜੋ ਅਮਰੀਕਾ ਵੱਲੋਂ ਐਲਾਨਿਆ ਇਕ ਵਿਦੇਸ਼ੀ ਅੱਤਵਾਦੀ ਸੰਗਠਨ (ਐੱਫ.ਟੀ.ਓ.) ਹੈ ਅਤੇ ਹੁਣ ਅਧਿਕਾਰਤ ਰੂਪ ਨਾਲ ਤਾਲਿਬਾਨ ਦਾ ਇਕ ਅਰਧ-ਖੁਦਮੁਖਤਿਆਰੀ ਘਟਕ ਬਣ ਗਿਆ ਹੈ।''

ਸੀ.ਆਰ.ਐੱਸ. ਦੀ ਰਿਪੋਰਟ ਵਿਚ ਕਿਹਾ ਗਿਆ ਹੈ,''ਪਾਕਿਸਤਾਨ ਇਕ ਮਜ਼ਬੂਤ ਅਤੇ ਏਕੀਕ੍ਰਿਤ ਅਫਗਾਨਿਸਤਾਨ ਦੀ ਬਜਾਏ ਕਮਜ਼ੋਰ ਅਤੇ ਅਸਥਿਰ ਅਫਗਾਨਿਸਤਾਨ ਨੂੰ ਵੱਧ ਤਰਜੀਹ ਦਿੰਦਾ ਹੈ।'' ਭਾਰਤ ਦੇ ਬਾਰੇ ਵਿਚ ਰਿਪੋਰਟ ਵਿਚ ਕਿਹਾ ਗਿਆ ਹੈ,''ਅਫਗਾਨਿਸਤਾਨ ਵਿਚ ਭਾਰਤ ਦੀ ਕੂਟਨੀਤਕ ਅਤੇ ਵਪਾਰਕ ਮੌਜੂਦਗੀ ਹੈ ਅਤੇ ਅਮਰੀਕਾ ਇਸ ਦਾ ਸਮਰਥਨ ਕਰਦਾ ਹੈ। ਇਸ ਨਾਲ ਪਾਕਿਸਤਾਨ ਨੂੰ ਘੇਰਾਬੰਦੀ ਦੀ ਚਿੰਤਾ ਸਤਾਉਂਦੀ ਹੈ। ਅਫਗਾਨਿਸਤਾਨ ਵਿਚ ਭਾਰਤ ਦੇ ਹਿਤ ਕਾਫੀ ਹੱਦ ਤੱਕ ਪਾਕਿਸਤਾਨ ਦੇ ਨਾਲ ਉਸ ਦੀ ਵਿਆਪਕ ਖੇਤਰੀ ਰੰਜਿਸ਼ ਨਾਲ ਜੁੜੇ ਹਨ।''
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement