:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਨੇ ਪਾਕਿ ਤੋਂ ਪੁੱਛਿਆ- ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਜ਼ਰੂਰੀ ਹੈ ਜਾਂ ਨਹੀਂ PRINT ਈ ਮੇਲ
kartar__ppp.jpgਨਵੀਂ ਦਿੱਲੀ -ਭਾਰਤ ਨੇ ਪਾਕਿਸਤਾਨ ਨੂੰ ਸਪੱਸ਼ਟ ਕਰਨ ਨੂੰ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਲਈ ਪਾਸਪੋਰਟ ਦੀ ਜ਼ਰੂਰਤ ਪਵੇਗੀ ਜਾਂ ਨਹੀਂ। ਸੂਤਰਾਂ ਨੇ ਬੁੱਧਵਾਰ ਨੂੰ ਇਸ ਬਾਰੇ ਦੱਸਿਆ। ਦਰਅਸਲ ਬੀਤੇ ਦਿਨੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕੀਤਾ ਸੀ ਕਿ ਕਰਤਾਰਪੁਰ ਜਾਣ
ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ ਪਰ ਸਮਝੌਤੇ ਮੁਤਾਬਕ ਪਾਸਪੋਰਟ ਦੀ ਜ਼ਰੂਰਤ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਜੇਕਰ ਕੋਈ ਬਦਲਾਅ ਹੁੰਦਾ ਹੈ ਤਾਂ ਸਮਝੌਤੇ 'ਚ ਸੋਧ ਕਰਨੀ ਪਵੇਗੀ। ਇਕ ਸੂਤਰ ਨੇ ਦੱਸਿਆ ਕਿ ਸਾਡੀ ਸੁਰੱਖਿਆ ਏਜੰਸੀਆਂ ਚੌਕਸ ਰਹਿਣਗੀਆਂ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਨੇ ਖਾਸ ਲੋਕਾਂ ਲਈ ਇੰਤਜ਼ਾਮਾਂ ਅਤੇ ਜ਼ਰੂਰੀ ਚੀਜ਼ਾਂ ਬਾਰੇ ਜਾਣੂ ਕਰਾਉਣ ਲਈ ਟੀਮ ਭੇਜਣ ਦੀ ਭਾਰਤ ਦੀ ਅਪੀਲ 'ਤੇ ਅਜੇ ਤਕ ਕੋਈ ਜਵਾਬ ਨਹੀਂ ਦਿੱਤਾ ਹੈ। ਸੂਤਰ ਨੇ ਦੱਸਿਆ ਕਿ ਪਾਕਿਸਤਾਨ ਤੋਂ ਉੱਚ ਪੱਧਰੀ ਸ਼ਖਸੀਅਤਾਂ ਲਈ ਇੰਤਜ਼ਾਮ ਕਰਨ ਬਾਰੇ ਕਿਹਾ ਗਿਆ ਹੈ।

ਇੱਥੇ ਦੱਸ ਦੇਈਏ ਕਿ ਕਰਤਾਰਪੁਰ ਲਾਂਘਾ ਭਾਰਤ ਦੇ ਪੰਜਾਬ 'ਚ ਡੇਰਾ ਬਾਬਾ ਨਾਨਕ ਗੁਰਦੁਆਰੇ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਰੋਵਾਲ ਜ਼ਿਲੇ ਵਿਚ ਸਥਿਤ ਕਰਤਾਰਪੁਰ 'ਚ ਦਰਬਾਰ ਸਾਹਿਬ ਨਾਲ ਜੋੜੇਗਾ। ਦਰਬਾਰ ਸਾਹਿਬ ਕੌਮਾਂਤਰੀ ਸਰਹੱਦ ਤੋਂ ਮਹਿਜ 4 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਇਹ ਲਾਂਘਾ 9 ਨਵੰਬਰ 2019 ਨੂੰ ਖੁੱਲ੍ਹੇਗਾ, ਜਿਸ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਇਹ ਗੱਲ ਆਖੀ ਸੀ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ।
 
< Prev   Next >

Advertisements