:: ਝਾਰਖੰਡ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ   :: ਰਾਫੇਲ ਤੇ SC ਦੇ ਫੈਸਲੇ ਤੋਂ ਬਾਅਦ ਰਾਹੁਲ ਬੋਲੇ- ਕੋਰਟ ਨੇ ਜਾਂਚ ਦੇ ਦਰਵਾਜ਼ੇ ਖੋਲ੍ਹੇ   :: ਮਹਾਰਾਸ਼ਟਰ : BMC ਠੇਕੇਦਾਰਾਂ ਦੇ 37 ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ   :: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ RTI ਦੇ ਦਾਇਰੇ ਚ ਆਵੇਗਾ ਚੀਫ ਜਸਟਿਸ ਦਾ ਦਫਤਰ   :: ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ   :: ਸਿੱਧੂ ਵਲੋਂ ਇਮਰਾਨ ਦੀ ਤਰੀਫ ਭਾਜਪਾ ਨੂੰ ਨਹੀਂ ਆਈ ਰਾਸ, ਕਾਂਗਰਸ ਤੇ ਭੜਕੀ   :: ਅਟਕਲਾਂ ਦਾ ਦੌਰ ਸ਼ੁਰੂ, ਧਾਰਾ 370 ਤੇ ਅਯੁੱਧਿਆ ਤੋਂ ਬਾਅਦ ਕੀ ਹੋਵੇਗਾ ਭਾਜਪਾ ਦਾ ਰਾਸ਼ਟਰਵਾਦੀ ਏਜੰਡਾ   :: ਹਿਮਾਚਲ ਚ ਬੋਲੇ PM ਮੋਦੀ- ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ   :: ਜਨਤਕ ਥਾਂਵਾਂ ਤੇ ਹੋਰ ਵਧ ਬਣਾਏ ਜਾਣ ਸ਼ਿਸ਼ੂ ਬ੍ਰੈਸਟ ਫੀਡਿੰਗ ਰੂਮ : ਹਾਈ ਕੋਰਟ   :: ਭਾਰਤੀ ਫੌਜ ਚ ਜਲਦੀ ਸ਼ਾਮਲ ਹੋਵੇਗੀ ਐੱਸ-400 ਮਿਜ਼ਾਈਲ   :: ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੀ ਨਹੀਂ ਹੋਵੇਗੀ ਯਾਤਰਾ : ਵਿਦੇਸ਼ ਮੰਤਰਾਲੇ   :: ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ   :: ਇੰਡੀਗੋ ਦਾ ਕਤਰ ਏਅਰਵੇਜ਼ ਨਾਲ ਹੋਇਆ ਕੋਡ ਸ਼ੇਅਰ ਸਮਝੌਤਾ   :: 84 ਕਤਲੇਆਮ ਮਾਮਲਾ : ਸੱਜਣ ਨੂੰ SC ਤੋਂ ਨਹੀਂ ਮਿਲੀ ਰਾਹਤ, ਸਿਹਤ ਜਾਂਚ ਦੇ ਨਿਰਦੇਸ਼   :: ਪੰਚਕੂਲਾ ਦੰਗੇ ਅਤੇ ਹਿੰਸਾ ਮਾਮਲੇ ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਸਿਮਰਤ ਬਾਦਲ ਨੇ ਲਿਆ ਕਰਤਾਰਪੁਰ ਕੋਰੀਡੋਰ ਦੇ ਪ੍ਰਬੰਧਾਂ ਦਾ ਜਾਇਜ਼ਾ PRINT ਈ ਮੇਲ
biba_bad.jpgਡੇਰਾ ਬਾਬਾ ਨਾਨਕ - ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਡੇਰਾ ਬਾਬਾ ਨਾਨਕ ਪਹੁੰਚ ਕੇ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣ ਰਹੇ ਕਰਤਾਰਪੁਰ ਕੋਰੀਡੋਰ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਰੀਡੋਰ ਦੇ ਨਿਰਮਾਣ 'ਚ ਲੱਗੀ ਲੈਂਡ ਪੋਰਟ ਅਥਾਰਟੀ ਦੇ ਅਧਿਕਾਰੀਆਂ ਤੋਂ
ਯਾਤਰੀ ਟਰਮੀਨਲ ਦੇ ਨਿਰਮਾਣ, ਚਾਰ ਮਾਰਗੀ ਸੜਕ ਆਦਿ ਦੇ ਸਮੁੱਚੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਮਿੱਥੇ ਸਮੇਂ 'ਚ ਕਰਤਾਰਪੁਰ ਕੋਰੀਡੋਰ ਦਾ ਕੰਮ ਮੁਕੰਮਲ ਹੋਣ 'ਤੇ ਸੰਤੁਸ਼ਟੀ ਪ੍ਰਗਟਾਈ ਅਤੇ ਅਧਿਕਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦੀ ਪ੍ਰਸ਼ੰਸ਼ਾਂ ਵੀ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਂਡ ਪੋਰਟ ਅਧਿਕਾਰੀਆਂ ਨੇ ਕਿਹਾ ਕਿ 3 ਸਾਲ 'ਚ ਹੋਣ ਵਾਲਾ ਕੰਮ 6 ਮਹੀਨੇ 'ਚ ਕੰਮ ਕਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਕੋਰੀਡੋਰ 'ਤੇ ਸਮੁੱਚੀ ਦੁਨੀਆਂ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਹਨ ਅਤੇ ਇਹ ਦਿਨ ਇਤਿਹਾਸਕ ਹੋਣ ਵਾਲਾ ਹੈ, ਇਸ ਲਈ ਭਾਰਤ ਸਰਕਾਰ ਹਰ ਤਰੀਕੇ ਨਾਲ ਇਸ ਦਿਨ ਨੂੰ ਯਾਦਗਾਰ ਬਨਾਉਣ 'ਚ ਲੱਗੀ ਹੋਈ ਹੈ। ਲੈਂਡ ਪੋਰਟ ਅਧਿਕਾਰੀਆਂ ਨੇ ਦੱਸਿਆ ਕਿ ਬੀਬੀ ਬਾਦਲ ਵਲੋਂ ਕਰਤਾਰਪੁਰ ਕੋਰੀਡੋਰ ਦੇ ਪ੍ਰਬੰਧਾਂ ਦੇ ਆਖਰੀ ਚਰਨ ਨੂੰ ਹੀ ਵੇਖਣ ਆਏ ਸਨ ਅਤੇ ਸੰਤੁਸ਼ਟ ਹੋ ਕੇ ਗਏ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement