:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਟਲੀ ਨੇ ਰਚਿਆ ਇਤਿਹਾਸ, ਜਲਵਾਯੂ ਤਬਦੀਲੀ ਨੂੰ ਸਕੂਲੀ ਸਿਲੇਬਸ ਚ ਕੀਤਾ ਸ਼ਾਮਲ PRINT ਈ ਮੇਲ
itli.jpgਇਟਲੀ-ਇਟਲੀ ਦੁਨੀਆ ਦਾ ਅਜਿਹਾ ਪਹਿਲਾਂ ਦੇਸ਼ ਬਣ ਗਿਆ ਹੈ, ਜਿਸ ਨੇ ਸਕੂਲੀ ਸਿਲੇਬਸ 'ਚ 'ਜਲਵਾਯੂ ਤਬਦੀਲੀ' ਦਾ ਵਿਸ਼ਾ ਜੋੜਿਆ ਹੈ। ਸਿੱਖਿਆ ਮੰਤਰੀ ਲੋਰੇਂਜੋ ਫਿਓਰੋਮੋਂਟੀ ਨੇ ਐਲਾਨ ਕੀਤਾ ਹੈ ਕਿ ਅਗਲੇ ਸਿੱਖਿਆ ਸੈਸ਼ਨ ਤੋਂ ਹਫਤੇ 'ਚ ਘੱਟ ਤੋਂ ਘੱਟ ਇੱਕ ਘੰਟਾ ਜਰੂਰ ਇਸ ਮੁੱਦੇ 'ਤੇ ਗੱਲਬਾਤ ਕੀਤੀ ਜਾਵੇਗੀ।
ਅਗਲਾ ਸਿੱਖਿਆ ਸੈਸ਼ਨ ਸਤੰਬਰ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਸਥਿਰਤਾ ਅਤੇ ਜਲਵਾਯੂ ਨੂੰ ਸਿੱਖਿਆ ਮਾਡਲ ਦਾ ਕੇਂਦਰ ਬਣਾਉਣ ਲਈ ਪੂਰੇ ਮੰਤਰਾਲੇ ਨੂੰ ਵੀ ਬਦਲਿਆ ਜਾ ਰਿਹਾ ਹੈ ਪਰ ਅਸੀਂ ਰਵਾਇਤੀ ਵਿਸ਼ੇ ਜਿਵੇਂ ਭੂਗੋਲ, ਗਣਿਤ ਅਤੇ ਭੌਤਿਕੀ ਦੀ ਪੜ੍ਹਾਈ ਨੂੰ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਾਂਗੇ।ਸਿੱਖਿਆ ਮੰਤਰੀ ਨੇ ਕਿਹਾ ,'' ਮੈਂ ਇਟਲੀ ਦੀ ਸਕੂਲੀ ਸਿੱਖਿਆ ਪ੍ਰਣਾਲੀ ਅਤੇ ਸਮਾਜ 'ਚ ਸਿੱਖੀਆ ਗਈਆਂ ਚੀਜ਼ਾਂ ਦੇ ਮੂਲ 'ਚ ਰੱਖਣ ਵਾਲੀ ਵਿਵਸਥਾ ਸਭ ਤੋਂ ਪਹਿਲਾਂ ਲਾਗੂ ਕਰਨਾ ਚਾਹੁੰਦਾ ਹਾਂ, ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਸ ਤ੍ਰਾਸਦੀ ਨੂੰ ਸਮਝ ਸਕਣ। ਹਾਲਾਂਕਿ ਅਰਥ ਵਿਵਸਥਾ ਦੇ ਪ੍ਰੋਫੈਸਰ ਰਹੇ ਇਟਲੀ ਦੇ 42 ਸਾਲਾ ਸਿੱਖਿਆ ਮੰਤਰੀ ਲੋਰੇਂਜੋ ਹਾਲਾਕਿ ਇਸ ਫੈਸਲੇ ਤੋਂ ਬਾਅਦ ਵਿਰੋਧੀ ਦਲਾਂ ਦੇ ਨਿਸ਼ਾਨੇ 'ਤੇ ਆ ਗਏ ਹਨ।ਦੱਸਣਯੋਗ ਹੈ ਕਿ ਡੇਢ ਮਹੀਨਾ ਪਹਿਲਾਂ ਸਤੰਬਰ 'ਚ ਉਨ੍ਹਾਂ ਨੇ ਖੁਦ ਵਿਦਿਆਰਥੀਆਂ ਨੂੰ ਸਕੂਲ ਛੱਡ ਕੇ ਜਲਵਾਯੂ ਤਬਦੀਲੀ ਖਿਲਾਫ ਕਦਮ ਨਾ ਚੁੱਕਣ ਦਾ ਵਿਰੋਧ ਪ੍ਰਦਰਸ਼ਨ 'ਚ ਭਾਗ ਲੈਣ ਲਈ ਕਿਹਾ ਸੀ। ਵਿਦਿਆਰਥੀਆਂ ਨੂੰ ਪ੍ਰਦਰਸ਼ਨ 'ਚ ਭਾਗ ਲੈਣ ਲਈ ਉਤਸ਼ਾਹਿਤ ਕਰਨ 'ਤੇ ਦੇਸ਼ ਭਰ 'ਚ ਉਨ੍ਹਾਂ ਦੀ ਕਾਫੀ ਆਲੋਚਨਾ ਹੋਈ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement