:: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਨੇ ਕਾਬੁਲ ਚ ਬੰਦ ਕੀਤਾ ਵੀਜ਼ਾ ਕੇਂਦਰ, ਹੋਰ ਵਧਿਆ ਤਣਾਅ PRINT ਈ ਮੇਲ
pak_a.jpgਕਾਬੁਲ - ਅਫਗਾਨਿਸਤਾਨ ਤੇ ਪਾਕਿਸਤਾਨ ਦੇ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦੂਤਘਰ ਬੰਦ ਕਰਨ ਦੇ ਮਾਮਲੇ 'ਤੇ ਦੋਵੇਂ ਦੇਸ਼ ਇਕ ਵਾਰ ਫਿਰ ਆਹਮਣੇ-ਸਾਹਮਣੇ ਆ ਗਏ ਹਨ। ਪਾਕਿਸਤਾਨ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਮੌਜੂਦ ਆਪਣੇ ਦੂਤਘਰ ਦੇ ਵੀਜ਼ਾ ਸੈਕਸ਼ਨ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਹੈ।
ਨਾਲ ਹੀ ਪਾਕਿਸਤਾਨ ਨੇ ਅਫਗਾਨ ਨਾਗਰਿਕਾਂ ਨੂੰ ਵੀਜ਼ਾ ਦਿੱਤੇ ਜਾਣ ਦੀ ਪ੍ਰਕਿਰਿਆ ਵੀ ਰੋਕ ਦਿੱਤੀ ਹੈ। ਪਾਕਿਸਤਾਨ ਨੇ ਇਸ ਦੇ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਥੇ ਹੀ ਪਾਕਿਸਤਾਨ ਦੇ ਇਸ ਕਦਮ ਨਾਲ ਹਜ਼ਾਰਾਂ ਅਫਗਾਨੀ ਨਾਗਰਿਕ ਪ੍ਰਭਾਵਿਤ ਹੋਏ ਹਨ, ਜੋ ਇਲਾਜ ਤੋਂ ਲੈ ਕੇ ਵਪਾਰ ਤੇ ਆਪਣਿਆਂ ਨੂੰ ਮਿਲਣ ਲਈ ਪਾਕਿਸਤਾਨ ਜਾਂਦੇ ਹਨ।

ਗੁਆਂਢੀ ਦੇਸ਼ਾਂ ਵਿਚਾਲੇ ਵਧਿਆ ਤਣਾਅ
ਪਾਕਿਸਤਾਨ ਨੇ ਇਹ ਕਦਮ ਅਜਿਹੇ ਵੇਲੇ 'ਚ ਚੁੱਕਿਆ ਹੈ ਜਦੋਂ ਦੋਵਾਂ ਗੁਆਂਢੀ ਦੇਸ਼ਾਂ ਦੇ ਵਿਚਾਲੇ ਤਣਾਅ ਵਧਿਆ ਹੋਇਆ ਹੈ। ਨਾਲ ਹੀ ਕਾਬੁਲ 'ਚ ਅਫਗਾਨ ਅਧਿਕਾਰੀਆਂ ਵਲੋਂ ਪਾਕਿਸਤਾਨੀ ਡਿਪਲੋਮੈਟਾਂ ਦੇ ਕਥਿਤ ਸ਼ੋਸ਼ਣ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਪਾਕਿ-ਅਫਗਾਨ ਸਰਹੱਦ 'ਤੇ ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ ਦੇ ਵਿਚਾਲੇ ਗੋਲੀਬਾਰੀ ਵੀ ਹੋਈ ਸੀ, ਜਿਸ 'ਚ ਪੰਜ ਪਾਕਿਸਤਾਨੀ ਨਾਗਰਿਕ ਜ਼ਖਮੀ ਹੋਏ ਸਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement