:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ PRINT ਈ ਮੇਲ
man.jpgਨਵੀਂ ਦਿੱਲੀ - ਦਿੱਲੀ ਕਾਂਗਰਸ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰੇ 'ਚ ਚੜ੍ਹਾਉਣ ਲਈ ਸਾਬਕਾ ਪੀ. ਐੱਮ. ਡਾ. ਮਨਮੋਹਨ ਸਿੰਘ ਨੂੰ ਚਾਂਦੀ ਦਾ ਇਕ ਛਤਰ ਅਤੇ ਰੁਮਾਲਾ ਸਾਹਿਬ ਸੌਂਪੇ ਹਨ। ਇੱਥੇ ਦੱਸ ਦੇਈਏ ਕਿ ਮਨਮੋਹਨ ਸਿੰਘ
ਪਾਕਿਸਤਾਨ ਦੇ ਇਸ ਗੁਰਦੁਆਰੇ ਵਿਚ ਨਤਮਸਤਕ ਹੋਣ ਲਈ ਜਾਣ ਵਾਲੇ ਪਹਿਲੇ ਜਥੇ ਦਾ ਹਿੱਸਾ ਹੋਣਗੇ। ਕਰਤਾਰਪੁਰ ਦਰਸ਼ਨਾਂ ਤੋਂ ਪਹਿਲਾਂ ਦਿੱਲੀ ਕਾਂਗਰਸ ਪ੍ਰਧਾਨ ਸ਼੍ਰੀ ਸੁਭਾਸ਼ ਚੋਪੜਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਸਾਬਕਾ ਪੀ. ਐੱਮ. ਮਨਮੋਹਨ ਸਿੰਘ ਨੂੰ ਰੁਮਾਲਾ ਸਾਹਿਬ ਤੇ ਛਤਰ ਭੇਟ ਕੀਤਾ। ਉਨ੍ਹਾਂ ਨੇ ਇਹ ਦੋਵੇਂ ਚੀਜ਼ਾਂ ਦੇਸ਼ ਵਿਚ ਸ਼ਾਂਤੀ ਅਤੇ ਦਿੱਲੀ ਵਾਸੀਆਂ ਦੀ ਖੁਸ਼ੀ ਲਈ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਗੁਰਦੁਆਰੇ ਵਿਚ ਚੜ੍ਹਾਉਣ ਦੀ ਬੇਨਤੀ ਕੀਤੀ ਗਈ। ਦੱਸਣਯੋਗ ਹੈ ਕਿ 9 ਨਵੰਬਰ ਨੂੰ ਵਫ਼ਦ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਵੇਗਾ। ਡਾ. ਮਨਮੋਹਨ ਸਿੰਘ ਨੇ ਉਮੀਦ ਜਤਾਈ ਕਿ ਕਰਤਾਰਪੁਰ ਲਾਂਘਾ ਭਵਿੱਖ ਦੇ ਸੰਘਰਸ਼ਾਂ ਨੂੰ ਸੁਲਝਾਉਣ 'ਚ ਮਦਦਗਾਰ ਹੋ ਸਕਦਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement