:: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਫੌਜ ਚ ਜਲਦੀ ਸ਼ਾਮਲ ਹੋਵੇਗੀ ਐੱਸ-400 ਮਿਜ਼ਾਈਲ PRINT ਈ ਮੇਲ
armi.jpgਨਵੀਂ ਦਿੱਲੀ - ਰੂਸ ਤੋਂ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਦੇ ਕਰਾਰ ਤੋਂ ਬਾਅਦ ਭਾਰਤ ਛੇਤੀ ਹੀ ਇਸ ਦੀ ਡਿਲਿਵਰੀ ਚਾਹੁੰਦਾ ਹੈ। ਭਾਰਤ ਚਾਹੁੰਦਾ ਹੈ ਕਿ ਛੇਤੀ ਹੀ ਇਸ ਮਿਜ਼ਾਈਲ ਨੂੰ ਭਾਰਤੀ ਫੌਜ ਵਿਚ ਸ਼ਾਮਲ ਕੀਤਾ ਜਾਵੇ। ਇਹ ਆਧੁਨਿਕ ਮਿਜ਼ਾਈਲ ਸਿਸਟਮ ਦੁਸ਼ਮਣ ਦੇਸ਼ ਦੇ ਡਰੋਨ, ਲੜਾਕੂ
ਜਹਾਜ਼, ਬੰਬਾਂ, ਜਾਸੂਸੀ ਜਹਾਜ਼ ਅਤੇ ਮਿਜ਼ਾਈਲ ਨੂੰ ਪਛਾਣ ਕੇ ਉਨ੍ਹਾਂ ਨੂੰ ਨਸ਼ਟ ਕਰਨ 'ਚ ਸਮਰੱਥ ਹੈ। ਇੱਥੇ ਦੱਸ ਦੇਈਏ ਕਿ ਭਾਰਤ-ਰੂਸ ਵਿਚ ਐੱਸ-400 ਲਈ ਹੋਏ ਕਰਾਰ ਲਈ ਭਾਰਤ 6 ਹਜ਼ਾਰ ਕਰੋੜ ਦੀ ਪਹਿਲੀ ਕਿਸ਼ਤ ਵੀ ਦੇ ਚੁੱਕਾ ਹੈ।ਸੂਤਰਾਂ ਮੁਤਾਬਕ ਰੂਸ ਦੇ ਮਾਸਕੋ ਵਿਚ ਬੁੱਧਵਾਰ ਨੂੰ ਫੌਜ ਅਤੇ ਫੌਜੀ ਤਕਨੀਕੀ ਸਹਿਯੋਗ 'ਤੇ ਭਾਰਤ-ਰੂਸ ਅੰਤਰ-ਸਰਕਾਰੀ ਕਮਿਸ਼ਨ ਦੀ 19ਵੀਂ ਬੈਠਕ ਹੋਣ ਵਾਲੀ ਹੈ। ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਦੀ ਸਹਿ ਪ੍ਰਧਾਨਗੀ ਕਰਨ ਵਾਲੇ ਹਨ। ਇਸ 'ਚ ਮਿਜ਼ਾਈਲ ਦੀ ਛੇਤੀ ਡਿਲਿਵਰੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਦੋਹਾਂ ਦੇਸ਼ਾਂ ਵਿਚਾਲੇ ਐੱਸ-400 'ਤੇ ਕਰਾਰ ਅਕਤੂਬਰ 2018 'ਚ ਹੋਇਆ ਸੀ। ਇਹ ਕਰਾਰ ਕਰੀਬ 5.43 ਬਿਲੀਅਨ ਡਾਲਰ (ਯਾਨੀ ਕਿ 40,000 ਕਰੋੜ) ਰੁਪਏ ਦਾ ਹੈ। ਐੱਸ-400 ਅਤੇ ਹੋਰ ਪਰਮਾਣੂ ਪਣਡੁੱਬੀ ਤੋਂ ਇਲਾਵਾ ਭਾਰਤ ਅਤੇ ਰੂਸ ਵਿਚਾਲੇ ਕਈ ਹੋਰ ਫੌਜ ਹਥਿਆਰ ਸਮੱਗਰੀ 'ਤੇ ਚਰਚਾ ਕੀਤੀ ਜਾਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਭਾਰਤ-ਰੂਸ ਅੰਤਰ-ਸਰਕਾਰੀ ਕਮਿਸ਼ਨ ਦੀ 19ਵੀਂ ਬੈਠਕ ਵਿਚ ਆਪਣੇ ਰੂਸੀ ਹਮਅਹੁਦੇਦਾਰ ਸਰਗੇਈ ਸ਼ੋਇਗੁ ਨਾਲ ਹਿੱਸਾ ਲੈਣਗੇ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement