:: ਝਾਰਖੰਡ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ   :: ਰਾਫੇਲ ਤੇ SC ਦੇ ਫੈਸਲੇ ਤੋਂ ਬਾਅਦ ਰਾਹੁਲ ਬੋਲੇ- ਕੋਰਟ ਨੇ ਜਾਂਚ ਦੇ ਦਰਵਾਜ਼ੇ ਖੋਲ੍ਹੇ   :: ਮਹਾਰਾਸ਼ਟਰ : BMC ਠੇਕੇਦਾਰਾਂ ਦੇ 37 ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ   :: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ RTI ਦੇ ਦਾਇਰੇ ਚ ਆਵੇਗਾ ਚੀਫ ਜਸਟਿਸ ਦਾ ਦਫਤਰ   :: ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ   :: ਸਿੱਧੂ ਵਲੋਂ ਇਮਰਾਨ ਦੀ ਤਰੀਫ ਭਾਜਪਾ ਨੂੰ ਨਹੀਂ ਆਈ ਰਾਸ, ਕਾਂਗਰਸ ਤੇ ਭੜਕੀ   :: ਅਟਕਲਾਂ ਦਾ ਦੌਰ ਸ਼ੁਰੂ, ਧਾਰਾ 370 ਤੇ ਅਯੁੱਧਿਆ ਤੋਂ ਬਾਅਦ ਕੀ ਹੋਵੇਗਾ ਭਾਜਪਾ ਦਾ ਰਾਸ਼ਟਰਵਾਦੀ ਏਜੰਡਾ   :: ਹਿਮਾਚਲ ਚ ਬੋਲੇ PM ਮੋਦੀ- ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ   :: ਜਨਤਕ ਥਾਂਵਾਂ ਤੇ ਹੋਰ ਵਧ ਬਣਾਏ ਜਾਣ ਸ਼ਿਸ਼ੂ ਬ੍ਰੈਸਟ ਫੀਡਿੰਗ ਰੂਮ : ਹਾਈ ਕੋਰਟ   :: ਭਾਰਤੀ ਫੌਜ ਚ ਜਲਦੀ ਸ਼ਾਮਲ ਹੋਵੇਗੀ ਐੱਸ-400 ਮਿਜ਼ਾਈਲ   :: ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੀ ਨਹੀਂ ਹੋਵੇਗੀ ਯਾਤਰਾ : ਵਿਦੇਸ਼ ਮੰਤਰਾਲੇ   :: ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ   :: ਇੰਡੀਗੋ ਦਾ ਕਤਰ ਏਅਰਵੇਜ਼ ਨਾਲ ਹੋਇਆ ਕੋਡ ਸ਼ੇਅਰ ਸਮਝੌਤਾ   :: 84 ਕਤਲੇਆਮ ਮਾਮਲਾ : ਸੱਜਣ ਨੂੰ SC ਤੋਂ ਨਹੀਂ ਮਿਲੀ ਰਾਹਤ, ਸਿਹਤ ਜਾਂਚ ਦੇ ਨਿਰਦੇਸ਼   :: ਪੰਚਕੂਲਾ ਦੰਗੇ ਅਤੇ ਹਿੰਸਾ ਮਾਮਲੇ ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਜੋਤ ਸਿੰਘ ਸਿੱਧੂ ਜਾਣਗੇ ਪਾਕਿਸਤਾਨ, ਮਿਲੀ ਮਨਜ਼ੂਰੀ : ਸੂਤਰ PRINT ਈ ਮੇਲ
sidd.pngਚੰਡੀਗੜ੍ਹ:- ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਪ੍ਰੋਗਰਾਮ ਵਿਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਜਾਣ ਦਾ ਰਸਤਾ ਸਾਫ ਹੋ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਿਚ ਜਾਣ ਦੀ ਮਨਜ਼ੂਰੀ ਮਿਲ ਗਈ ਹੈ।

 

PunjabKesari
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਆਗਿਆ ਲਈ 2 ਵਾਰ ਪੱਤਰ ਲਿਖਿਆ ਸੀ ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ। ਜਿਸ ਉਪਰੰਤ ਵੀਰਵਾਰ ਨੂੰ ਸਿੱਧੂ ਨੇ ਫਿਰ ਤੀਜੀ ਵਾਰ ਪੱਤਰ ਲਿਖ ਕੇ ਭਾਰਤ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement