:: ਝਾਰਖੰਡ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ   :: ਰਾਫੇਲ ਤੇ SC ਦੇ ਫੈਸਲੇ ਤੋਂ ਬਾਅਦ ਰਾਹੁਲ ਬੋਲੇ- ਕੋਰਟ ਨੇ ਜਾਂਚ ਦੇ ਦਰਵਾਜ਼ੇ ਖੋਲ੍ਹੇ   :: ਮਹਾਰਾਸ਼ਟਰ : BMC ਠੇਕੇਦਾਰਾਂ ਦੇ 37 ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ   :: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ RTI ਦੇ ਦਾਇਰੇ ਚ ਆਵੇਗਾ ਚੀਫ ਜਸਟਿਸ ਦਾ ਦਫਤਰ   :: ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ   :: ਸਿੱਧੂ ਵਲੋਂ ਇਮਰਾਨ ਦੀ ਤਰੀਫ ਭਾਜਪਾ ਨੂੰ ਨਹੀਂ ਆਈ ਰਾਸ, ਕਾਂਗਰਸ ਤੇ ਭੜਕੀ   :: ਅਟਕਲਾਂ ਦਾ ਦੌਰ ਸ਼ੁਰੂ, ਧਾਰਾ 370 ਤੇ ਅਯੁੱਧਿਆ ਤੋਂ ਬਾਅਦ ਕੀ ਹੋਵੇਗਾ ਭਾਜਪਾ ਦਾ ਰਾਸ਼ਟਰਵਾਦੀ ਏਜੰਡਾ   :: ਹਿਮਾਚਲ ਚ ਬੋਲੇ PM ਮੋਦੀ- ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ   :: ਜਨਤਕ ਥਾਂਵਾਂ ਤੇ ਹੋਰ ਵਧ ਬਣਾਏ ਜਾਣ ਸ਼ਿਸ਼ੂ ਬ੍ਰੈਸਟ ਫੀਡਿੰਗ ਰੂਮ : ਹਾਈ ਕੋਰਟ   :: ਭਾਰਤੀ ਫੌਜ ਚ ਜਲਦੀ ਸ਼ਾਮਲ ਹੋਵੇਗੀ ਐੱਸ-400 ਮਿਜ਼ਾਈਲ   :: ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੀ ਨਹੀਂ ਹੋਵੇਗੀ ਯਾਤਰਾ : ਵਿਦੇਸ਼ ਮੰਤਰਾਲੇ   :: ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ   :: ਇੰਡੀਗੋ ਦਾ ਕਤਰ ਏਅਰਵੇਜ਼ ਨਾਲ ਹੋਇਆ ਕੋਡ ਸ਼ੇਅਰ ਸਮਝੌਤਾ   :: 84 ਕਤਲੇਆਮ ਮਾਮਲਾ : ਸੱਜਣ ਨੂੰ SC ਤੋਂ ਨਹੀਂ ਮਿਲੀ ਰਾਹਤ, ਸਿਹਤ ਜਾਂਚ ਦੇ ਨਿਰਦੇਸ਼   :: ਪੰਚਕੂਲਾ ਦੰਗੇ ਅਤੇ ਹਿੰਸਾ ਮਾਮਲੇ ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਮਾਣੂ ਹਥਿਆਰਾਂ ਦੀ ਗਿਣਤੀ ਘੱਟ ਕਰਨ ਨੂੰ ਤਿਆਰ ਹੋਇਆ ਚੀਨ PRINT ਈ ਮੇਲ
chin.jpgਮਾਸਕੋ - ਚੀਨ ਨੇ ਕਿਹਾ ਹੈ ਕਿ ਉਹ ਹਥਿਆਰਾਂ 'ਤੇ ਕੰਟਰੋਲ ਨੂੰ ਲੈ ਕੇ ਅਮਰੀਕਾ-ਰੂਸ ਦੇ ਵਿਚਾਲੇ ਜਾਰੀ ਗੱਲਬਾਤ 'ਚ ਸ਼ਾਮਲ ਨਹੀਂ ਹੋਵੇਗਾ ਪਰ ਆਪਣੇ ਪ੍ਰਮਾਣੂ ਹਥਿਆਰਾਂ ਦੀ ਗਿਣਤੀ ਘੱਟ ਕਰਨ ਨੂੰ ਤਿਆਰ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਹਥਿਆਰ ਕੰਟਰੋਲ ਤੇ ਹਥਿਆਰਬੰਦੀ ਵਿਭਾਗ ਦੇ ਡਾਇਰੈਕਟਰ
ਜਨਰਲ ਫੂ ਕੋਂਗ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।ਸ਼੍ਰੀ ਫੂ ਨੇ ਮਾਸਕੋ 'ਚ ਸੰਮੇਲਨ ਦੌਰਾਨ ਕਿਹਾ ਕਿ ਅਸੀਂ ਦੋਵਾਂ ਪ੍ਰਮਾਣੂ ਮਹਾ ਸ਼ਕਤੀਆਂ ਨਾਲ ਪ੍ਰਮਾਣੂ ਹਥਿਆਰਾਂ ਦੀ ਗਿਣਤੀ ਨੂੰ ਘੱਟ ਕਰਨ ਦੀ ਅਪੀਲ ਕਰਦੇ ਹਾਂ ਤਾਂਕਿ ਹੋਰ ਪ੍ਰਮਾਣੂ ਹਥਿਆਰ ਸੰਪਨ ਦੇਸ਼ ਹਥਿਆਰਾਂ ਦੀ ਗਿਣਤੀ ਘੱਟ ਕਰਨ ਨੂੰ ਲੈ ਕੇ ਗੱਲਬਾਤ 'ਚ ਸ਼ਾਮਲ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਚੀਨ ਕਿਸੇ ਵੀ ਤਰ੍ਹਾਂ ਦੀ ਗੱਲਬਾਤ 'ਚ ਸ਼ਾਮਲ ਨਹੀਂ ਹੈ ਪਰ ਪ੍ਰਮਾਣੂ ਹਥਿਆਰਾਂ ਦੀ ਗਿਣਤੀ ਘੱਟ ਕਰਨ ਨੂੰ ਲੈ ਕੇ ਤਿਆਰ ਹੈ। ਸ਼੍ਰੀ ਫੂ ਨੇ ਕਿਹਾ ਕਿ ਅਮਰੀਕਾ ਨੂੰ ਆਪਣੀ ਗਲੋਬਲ ਮਿਜ਼ਾਇਲ ਰੱਖਿਆ ਪ੍ਰਣਾਲੀ ਵਿਕਸਿਤ ਕਰਨ ਤੇ ਉਸ ਨੂੰ ਤਾਇਨਾਤ ਕਰਨ ਤੋਂ ਬਚਣਾ ਚਾਹੀਦਾ ਹੈ। ਅਮਰੀਕਾ ਤੇ ਰੂਸ ਦੇ ਵਿਚਾਲੇ ਨਵੇਂ ਸਿਰੇ ਤੋਂ ਗੱਲਬਾਤ ਸ਼ੁਰੂ ਹੋਣੀ ਚਾਹੀਦੀ ਹੈ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement