:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਹਾਰਾਸ਼ਟਰ : BMC ਠੇਕੇਦਾਰਾਂ ਦੇ 37 ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ PRINT ਈ ਮੇਲ
deke.jpgਮੁੰਬਈ - ਮਹਾਰਾਸ਼ਟਰ 'ਚ ਇਨਕਮ ਟੈਕਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਇਨਕਮ ਟੈਕਸ ਵਿਭਾਗ ਨੇ ਬ੍ਰਿਹਮਨਮੁੰਬਈ ਨਗਰ ਨਿਗਮ (ਬੀ.ਐੱਮ.ਸੀ.) ਦੇ ਠੇਕੇਦਾਰਾਂ ਦੇ 37 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਨੇ ਇਹ ਕਾਰਵਾਈ ਇਨਟੈਲੀਜੈਂਸ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਕੀਤੀ।
ਦੱਸ ਦਈਏ ਕਿ ਇਨਕਮ ਟੈਕਸ ਨੂੰ ਬੀ.ਐੱਮ. ਸੀ. ਦੇ ਲਈ ਕੰਮ ਕਰਨ ਵਾਲੀ ਸਰਕਾਰੀ ਯੋਜਨਾਵਾਂ ਤੋਂ ਮੋਟੀ ਰਕਮ ਦੀ ਵਸੂਲੀ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਇਨਕਮ ਵਿਭਾਗ ਨੇ ਛਾਪੇਮਾਰੀ ਕੀਤੀ। ਮੁੰਬਈ ਅਤੇ ਮਹਾਰਾਸ਼ਟਰ 'ਚ ਐਂਟ੍ਰੀ ਆਪਰੇਟਰਾਂ ਦੇ ਟਿਕਾਣਿਆਂ 'ਤੇ ਵੀ ਛਾਪੇ ਮਾਰੇ ਗਏ। ਜਾਣਕਾਰੀ ਮੁਤਾਬਕ ਇਨਕਮ ਵਿਭਾਗ ਨੂੰ 735 ਕਰੋੜ ਰੁਪਏ ਦੀ ਫਰਜ਼ੀ ਐਂਟ੍ਰੀ ਅਤੇ ਫਰਜ਼ੀ ਖਰਚ ਦੇ ਸਬੂਤ ਮਿਲੇ ਹਨ। ਇਹ ਛਾਪੇਮਾਰੀ ਮੌਜੂਦਾ ਹਵਾਲੇ 'ਚ ਬੇਹੱਦ ਅਹਿਮ ਹੈ ਕਿਉਂਕਿ ਬੀ.ਐੱਮ.ਸੀ. 'ਤੇ ਸ਼ਿਵ ਸੇਨਾ ਦਾ ਕਬਜਾ ਹੈ ਅਤੇ ਮਹਾਰਾਸ਼ਟਰ 'ਚ ਸਰਕਾਰ ਬਣਾਉਣ ਨੂੰ ਲੈ ਕੇ ਮਚੇ ਘਮਸਾਨ ਵਿਚਾਲੇ ਸ਼ਿਵ ਸੇਨਾ ਨੇ ਭਾਰਤੀ ਜਨਤਾ ਪਾਰਟੀ ਤੋਂ ਨਾਤਾ ਤੋੜ ਲਿਆ ਹੈ।
 
< Prev   Next >

Advertisements