:: ਐੱਸ-400 ਮਿਜ਼ਾਇਲਾਂ ਦਾ ਉਤਪਾਦਨ ਸ਼ੁਰੂ, 2025 ਤਕ ਕਰ ਦਿੱਤੀ ਜਾਵੇਗੀ ਸਪਲਾਈ : ਰੂਸ   :: NPR ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੱਦੀ ਬੈਠਕ (ਪੜ੍ਹੋ 17 ਜਨਵਰੀ ਦੀਆਂ ਖਾਸ ਖਬਰਾਂ)   :: ISRO ਨੇ ਰਚਿਆ ਇਤਿਹਾਸ, GSAT-30 ਸਫਲਤਾਪੂਰਵਕ ਲਾਂਚ   :: ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 57 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ   :: PM ਨਾਲ ਪ੍ਰੀਖਿਆ ਪੇ ਚਰਚਾ ਪ੍ਰੋਗਰਾਮ ਚ ਹਿੱਸਾ ਲੈਣ 50 ਦਿਵਯਾਂਗ ਵਿਦਿਆਰਥੀ   :: ਬਜਟ ਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ, ਨਾ ਰੁਕੇ ਐਲਾਨ : ਕੇਜਰੀਵਾਲ   :: ਹਿੰਦ ਮਹਾਸਾਗਰ 'ਚ ਚੀਨ ਦੀ ਵਧ ਰਹੀ ਹੈ ਸਰਗਰਮੀ : ਨੇਵੀ ਫੌਜ ਮੁਖੀ   :: ਭਾਜਪਾ ਦਾ ਕੇਜਰੀਵਾਲ 'ਤੇ ਤਿੱਖਾ ਵਾਰ- ਨਿਰਭਯਾ ਦੇ ਦੋਸ਼ੀਆਂ ਨੂੰ ਜਾਣਬੁੱਝ ਕੇ ਬਚਾਇਆ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 51ਵੀਂ ਕੇ9 ਵਰਜ-ਟੀ ਤੋਪ ਨੂੰ ਦਿਖਾਈ ਹਰੀ ਝੰਡੀ   :: '84 ਸਿੱਖ ਵਿਰੋਧੀ ਦੰਗੇ : ਨਹੀਂ ਬਖ਼ਸ਼ੇ ਜਾਣਗੇ ਦੋਸ਼ੀ ਪੁਲਿਸ ਵਾਲੇ- ਕੇਂਦਰ ਸਰਕਾਰ   :: ਦਿੱਲੀ ਵਿਧਾਨ ਸਭਾ ਚੋਣਾਂ : AAP 'ਚ ਸ਼ਾਮਲ ਹੋਣ ਦੇ ਕੁਝ ਘੰਟਿਆਂ ਬਾਅਦ ਇਨ੍ਹਾਂ 5 ਨੇਤਾਵਾਂ ਨੂੰ ਮਿਲਿਆ ਟਿਕਟ   :: ਕੇਰਲਾ CAA ਖਿਲਾਫ ਸੁਪਰੀਮ ਕੋਰਟ ਚ ਪਟੀਸ਼ਨ ਦਾਇਰ ਕਰਨ ਵਾਲਾ ਪਹਿਲਾ ਸੂਬਾ   :: PM ਆਪਣੇ ਮਾਤਾ-ਪਿਤਾ ਦਾ ਜਨਮ ਸਰਟੀਫਿਕੇਟ ਦਿਖਾ ਦੇਣ, ਅਸੀਂ ਆਪਣੇ ਦਸਤਾਵੇਜ਼ ਦੇਵਾਂਗੇ : ਦਿਗਵਿਜੇ   :: ਭਾਰਤ 'ਚ ਅਸ਼ਾਂਤੀ ਪੈਦਾ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਲਾਹੌਰ ਗਏ ਹਨ ਮਨੀਸ਼ੰਕਰ ਅਈਅਰ - ਓਮਾ ਭਾਰਤੀ   :: ਦੁਨੀਆ ਦੇ 8 ਅਜੂਬਿਆਂ ਦੀ ਸੂਚੀ ਵਿਚ ਸ਼ਾਮਲ ਹੋਇਆ ਸਟੈਚੂ ਆਫ ਯੂਨਿਟੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਫੇਲ : ਰਾਹੁਲ ਤੋਂ ਮੁਆਫ਼ੀ ਦੀ ਮੰਗ, ਸ਼ਨੀਵਾਰ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਕਰੇਗੀ ਭਾਜਪਾ PRINT ਈ ਮੇਲ
bhajpa.jpgਨਵੀਂ ਦਿੱਲੀ -ਸੁਪਰੀਮ ਕੋਰਟ ਵਲੋਂ ਰਾਫੇਲ ਡੀਲ 'ਚ ਇਕ ਵਾਰ ਫਿਰ ਤੋਂ ਮੋਦੀ ਸਰਕਾਰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਹੁਣ ਭਾਜਪਾ ਇਸ ਨੂੰ ਦੇਸ਼ ਭਰ 'ਚ ਭੁੰਨਾਉਣ ਦੀ ਤਿਆਰੀ 'ਚ ਹੈ। ਪਾਰਟੀ ਨੇ ਦੇਸ਼ ਭਰ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਸ਼ਨੀਵਾਰ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਸੱਤਾਧਾਰੀ ਦਲ ਦਾ ਕਹਿਣਾ ਹੈ ਕਿ ਉਸ ਦੇ ਵਰਕਰ ਪ੍ਰਦਰਸ਼ਨ ਦੌਰਾਨ ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੇ 'ਝੂਠ' ਨੂੰ ਉਜਾਗਰ ਕਰਾਂਗੇ ਅਤੇ ਮੁਆਫ਼ੀ ਦੀ ਮੰਗ
 ਕਰਾਂਗੇ। ਇਸ ਵਿਚ ਦਿੱਲੀ 'ਚ ਭਾਜਪਾ ਦੇ ਵਰਕਰਾਂ ਨੇ ਸ਼ੁੱਕਰਵਾਰ ਨੂੰ ਹੀ ਕਾਂਗਰਸ ਹੈੱਡ ਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਪ੍ਰਧਾਨ ਮਨੋਜ ਤਿਵਾੜੀ ਅਤੇ ਵਿਧਾਇਕ ਵਿਜੇਂਦਰ ਗੁਪਤਾ ਸਮੇਤ ਕਈ ਨੇਤਾਵਾਂ ਨੇ ਇਸ ਅੰਦੋਲਨ 'ਚ ਹਿੱਸਾ ਲਿਆ।PunjabKesariਵੀਰਵਾਰ ਨੂੰ ਸੁਪਰੀਮ ਕੋਰਟ ਨੇ ਪਿਛਲੇ ਸਾਲ ਦਸੰਬਰ 'ਚ ਦਿੱਤੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਦੀਆਂ ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ ਅਸੀਂ ਇਸ ਡੀਲ 'ਚ ਕੋਈ ਖਾਮੀ ਨਹੀਂ ਪਾਈ ਹੈ। ਭਾਜਪਾ ਜਨਰਲ ਸਕੱਤਰ ਭੂਪੇਂਦਰ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਦੀ ਹਕੀਕਤ ਸੁਪਰੀਮ ਕੋਰਟ ਨੇ ਉਜਾਗਰ ਕਰ ਦਿੱਤੀ ਹੈ। ਉਨ੍ਹਾਂ ਨੂੰ ਹੁਣ ਦੇਸ਼ ਦੀ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਵਲੋਂ ਇਸ ਡੀਲ ਦੀ ਜਾਂਚ ਦੀ ਮੰਗ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੀ ਬੈਂਚ ਨੇ ਹੀ ਪੂਰਨ ਬਹੁਮਤ ਤੋਂ ਇਹ ਡਿਮਾਂਡ ਖਾਰਜ ਕੀਤੀ ਹੈ।
ਇਸ ਤੋਂ ਇਲਾਵਾ ਦਸੰਬਰ ਦੇ ਆਪਣੇ ਫੈਸਲੇ ਦੇ ਮੁੜ ਵਿਚਾਰ 'ਤੇ ਵਿਚਾਰ ਤੋਂ ਵੀ ਇਨਕਾਰ ਕੀਤਾ ਹੈ। ਯਾਦਵ ਨੇ ਕਿਹਾ ਕਿ ਦਿੱਲੀ 'ਚ ਸਾਡੇ ਵਰਕਰ ਸ਼ੁੱਕਰਵਾਰ ਨੂੰ ਹੀ ਪ੍ਰਦਰਸ਼ਨ ਕਰ ਰਹੇ ਹਨ, ਜਦੋਂ ਕਿ ਹੋਰ ਹਿੱਸਿਆਂ 'ਚ ਸ਼ਨੀਵਾਰ ਨੂੰ ਸਾਡੇ ਵਰਕਰ ਹਰ ਜ਼ਿਲੇ 'ਚ ਅੰਦੋਲਨ ਕਰਨਗੇ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement