:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀਨਾਮਿਕਸ ਨੇ ਕੀਤਾ ਹੈ ਨੁਕਸਾਨ : ਰਾਹੁਲ ਗਾਂਧੀ PRINT ਈ ਮੇਲ
rahul.jpgਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਤੀ ਵਿਅਕਤੀ ਵਲੋਂ ਖਰਚ ਦੀ ਔਸਤ ਰਾਸ਼ੀ 'ਚ ਗਿਰਾਵਟ ਨਾਲ ਜੁੜੀ ਖਬਰ ਨੂੰ ਲੈ ਕੇ ਸ਼ੁੱਕਰਵਾਰ ਨੂੰ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਦੋਸ਼ ਲਗਾਇਆ ਕਿ 'ਮੋਦੀਨਾਮਿਕਸ' (ਮੋਦੀ ਦੇ ਅਰਥ ਸ਼ਾਸਤਰ) ਨੇ ਇੰਨਾ ਜ਼ਿਆਦਾ ਨੁਕਸਾਨ ਕਰ ਦਿੱਤਾ ਹੈ ਕਿ ਹੁਣ ਸਰਕਾਰ ਨੂੰ ਆਪਣੀ ਹੀ ਰਿਪੋਰਟ ਛਾਪਣੀ ਪੈ ਰਹੀ ਹੈ। ਗਾਂਧੀ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੱਤਾ ਹੈ, ਜਿਸ

'ਚ ਰਾਸ਼ਟਰੀ ਅੰਕੜੇ ਦਫ਼ਤਰ (ਐੱਨ.ਐੱਸ.ਓ.) ਦੇ ਅੰਕੜੇ ਦਾ ਜ਼ਿਕਰ ਕਰਦੇ ਹੋਏ ਕਿਹਾ ਗਿਆ ਹੈ ਕਿ ਭਾਰਤ 'ਚ 2011-12 'ਚ ਇਕ ਵਿਅਕਤੀ ਵਲੋਂ ਖਰਚ ਕੀਤੀ ਗਈ ਔਸਤ ਰਾਸ਼ੀ 1501 ਰੁਪਏ ਸੀ, ਜੋ 2017-18 'ਚ 3.7 ਫੀਸਦੀ ਦੀ ਗਿਰਾਵਟ ਨਾਲ 1446 ਰੁਪਏ ਹੋ ਗਈ।

PunjabKesariਇਸ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਰਾਹੁਲ ਨੇ ਟਵੀਟ ਕੀਤਾ,''ਮੋਦੀਨਾਮਿਕਸ ਨੇ ਇੰਨਾ ਵਧ ਨੁਕਸਾਨ ਕਰ ਦਿੱਤਾ ਹੈ ਕਿ ਹੁਣ ਸਰਕਾਰ ਨੂੰ ਆਪਣੀ ਹੀ ਰਿਪੋਰਟ ਛਾਪਣੀ ਪੈ ਰਹੀ ਹੈ।'' ਇਸ ਰਿਪੋਰਟ ਅਨੁਸਾਰ ਪ੍ਰਤੀ ਵਿਅਕਤੀ ਮਹੀਨਾਵਾਰ ਖਪਤ ਖਰਚ (ਐੱਮ.ਪੀ.ਸੀ.ਈ.) ਦੇ ਅੰਕੜੇ ਅਸਲ ਸੰਦਰਭ 'ਚ ਹਨ ਯਾਨੀ ਇਨ੍ਹਾਂ ਨੂੰ 2009-10 ਨੂੰ ਆਧਾਰ ਸਾਲ ਮੰਨ ਕੇ ਮਹਿੰਗਾਈ ਦੇ ਹਿਸਾਬ ਨਾਲ ਅਡਜੱਸਟ ਕੀਤਾ ਗਿਆ ਸੀ। 2011-12 'ਚ ਅਸਲ ਐੱਮ.ਪੀ.ਸੀ.ਈ. 2 ਸਾਲ ਦੀ ਮਿਆਦ 'ਚ 13 ਫੀਸਦੀ ਵਧਿਆ ਸੀ। ਕਾਂਗਰਸ ਬੁਲਾਰੇ ਪਵਨ ਖੇੜਾ ਨੇ ਵੀ ਇਸੇ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਅਤੇ ਕਿਹਾ ਕਿ ਇਕ ਵਾਰ ਫਿਰ ਸਾਬਤ ਹੋ ਗਿਆ ਹੈ ਕਿ ਨੋਟਬੰਦੀ ਅਤੇ ਜਲਦਬਾਜ਼ੀ 'ਚ ਲਾਗੂ ਕੀਤੀ ਗਈ ਜੀ.ਐੱਸ.ਟੀ. ਨਾਲ ਦੇਸ਼ ਦੀ ਅਰਥ ਵਿਵਸਥਾ ਨੂੰ ਬਹੁਤ ਨੁਕਸਾਨ ਪਹੁੰਚਿਆ ਹੈ।

 
< Prev   Next >

Advertisements