:: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ   :: ਦਿੱਲੀ ਚ ਵਾਪਰੇ ਭਿਆਨਕ ਹਾਦਸੇ ਲਈ ਸਿਰਸਾ ਨੇ ਕੇਜਰੀਵਾਲ ਨੂੰ ਦੱਸਿਆ ਜ਼ਿੰਮੇਦਾਰ   :: ਔਰਤਾਂ ਨਾਲ ਜਬਰ ਜ਼ਨਾਹ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਕਾਂਗਰਸ ਪ੍ਰਧਾਨ ਸੋਨੀਆ ਨਹੀਂ ਮਨਾਏਗੀ ਜਨਮਦਿਨ   :: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਦੂਸ਼ਣ ਮਾਮਲੇ ’ਤੇ ਸੁਪਰੀਮ ਕੋਰਟ ਨੇ ਫਿਰ ਕੀਤੀ ਸਰਕਾਰ ਦੀ ਝਾੜ-ਝੰਬ PRINT ਈ ਮੇਲ
prdushn.jpgਨਵੀਂ ਦਿੱਲੀ-ਪ੍ਰਦੂਸ਼ਣ ਨੇ ਦਿੱਲੀ ਵਾਸੀਆਂ ਦਾ ਇੰਨਾ ਜੀਉਣਾ ਮੁਸ਼ਕਿਲ ਕਰ ਦਿੱਤਾ ਹੈ ਕਿ ਹੁਣ ਲੋਕਾਂ ਨੂੰ ਸਾਹ ਤੱਕ ਲੈਣਾ ਵੀ ਔਖਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਸਖਤੀ ਦਿਖਾਉਂਦੇ ਹੋਏ ਕਿਹਾ ਹੈ ਕਿ ਆਖਰ ਕਦੋਂ ਤੱਕ ਲੋਕ ਜ਼ਹਿਰੀਲੀ ਹਵਾ 'ਚ ਸਾਹ ਲੈਣਗੇ। ਘਰਾਂ 'ਚ ਵੀ ਹਵਾ
ਪ੍ਰਦੂਸ਼ਿਤ ਹੋ ਗਈ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕਰ ਕੇ ਹਵਾ ਪ੍ਰਦੂਸ਼ਣ ਦਾ ਡਾਟਾ ਦਿੱਤਾ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੁੱਛਿਆ ਕਿ ਏਅਰ ਕਲੀਨਿੰਗ ਡਿਵਾਈਸ ਨੂੰ ਲਗਾਉਣ ਲਈ ਕਿੰਨਾ ਸਮਾਂ ਲੱਗੇਗਾ। ਸੁਪਰੀਮ ਕੋਰਟ ਨੇ ਇਹ ਵੀ ਪੁੱਛਿਆ ਕਿ ਚੀਨ ਅਤੇ ਜਾਪਾਨ ਨੇ ਕਿਵੇ ਪ੍ਰਦੂਸ਼ਣ 'ਤੇ ਕਾਬੂ ਪਾਇਆ ਹੈ। ਕੋਰਟ 'ਚ ਮਾਹਿਰ ਨੇ ਦੱਸਿਆ ਹੈ ਕਿ ਸਾਡੇ ਇੱਥੇ 1 ਕਿਲੋਮੀਟਰ ਵਾਲਾ ਡਿਵਾਈਸ ਹੈ, ਚੀਨ 'ਚ 10 ਕਿਲੋਮੀਟਰ ਤੱਕ ਕਵਰ ਕਰਦਾ ਹੈ। ਇਸ 'ਤੇ ਸੁਪਰੀਮ ਕੋਰਟ ਨੇ ਪੁੱਛਿਆ ਕਿ ਤੁਸੀਂ ਛੋਟੇ ਇਲਾਕਿਆਂ ਨੂੰ ਕਿਉ ਕਵਰ ਕਰਨਾ ਚਾਹੁੰਦੇ ਹੋ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਹੈ ਕਿ ਅੱਜ ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ 800 ਪਾਰ ਕਰ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹਵਾ ਪ੍ਰਦੂਸ਼ਣ ਨਾਲ ਹਰ ਕੋਈ ਪ੍ਰਭਾਵਿਤ ਹੋ ਰਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਪ੍ਰਦੂਸ਼ਣ 'ਤੇ ਕੰਟਰੋਲ ਕਰਨ 'ਚ ਕਿੰਨਾ ਸਮਾਂ ਲੱਗੇਗਾ। ਕੇਂਦਰ ਇਸ 'ਤੇ ਵੀ ਜਵਾਬ ਦੇਵੇ।

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਓਡ-ਈਵਨ 'ਤੇ ਵੀ ਕਿਹਾ ਹੈ ਕਿ ਇਸ ਤੋਂ ਕਿੰਨਾ ਫਾਇਦਾ ਹੋਇਆ ਹੈ, ਉਹ ਦੱਸੋ ਅਤੇ ਇਸ ਨੂੰ ਅੱਧਾ ਅਧੂਰਾ ਨਹੀਂ ਬਲਕਿ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੇ ਕਿਹਾ ਹੈ ਕਿ ਪਦੂਸ਼ਣ ਦਾ ਮੁੱਖ ਕਾਰਨ ਪਰਾਲੀ ਹੈ। ਅਦਾਲਤ ਨੇ ਦਿੱਲੀ ਸਰਕਾਰ ਨੂੰ ਕਿਹਾ ਹੈ ਕਿ 60 ਫੀਸਦੀ ਪ੍ਰਦੂਸ਼ਣ ਦਿੱਲੀ ਦਾ ਆਪਣਾ ਹੈ। ਤੁਸੀਂ ਦੱਸੋ ਓਡ-ਈਵਨ ਤੋਂ ਫਾਇਦਾ ਹੋਇਆ ਜਾਂ ਨਹੀਂ। ਦਿੱਲੀ ਸਰਕਾਰ ਨੇ ਕਿਹਾ ਹੈ ਓਡ-ਈਵਨ ਅੱਜ ਖਤਮ ਹੋ ਜਾਵੇਗਾ। ਅਦਾਲਤ ਨੇ ਪੁੱਛਿਆ ਕਿ ਪਿਛਲੀ ਵਾਰ ਜਦੋਂ ਲਾਗੂ ਹੋਇਆ ਤਾਂ ਕਿੰਨਾ ਪ੍ਰਦੂਸ਼ਣ ਘੱਟ ਹੋਇਆ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement