:: ‘ਮਨ ਕੀ ਬਾਤ’ ’ਚ ਪੀ. ਐੱਮ. ਮੋਦੀ ਬੋਲੇ- ਕੋਰੋਨਾ ਤੋਂ ਬਚਾਅ ਲਈ 2 ਗਜ਼ ਦੀ ਦੂਰੀ ਜ਼ਰੂਰੀ   :: ਓਵੈਸੀ ਦਾ ਪੀ. ਐੱਮ. ਮੋਦੀ ’ਤੇ ਤੰਜ- ‘ਸਰ ਥਾਲੀ, ਤਾਲੀ, ਲਾਈਟ ਬੰਦ, 21 ਦਿਨ?’   :: ਅਲਵਿਦਾ ਜਸਵੰਤ ਸਿੰਘ: 51 ਗਾਂਵਾਂ ਅਤੇ 3 ਅਰਬੀ ਘੋੜੇ, ਆਖਰੀ ਚੋਣਾਂ ’ਚ ਇਹ ਸੀ ਉਨ੍ਹਾਂ ਦੀ ਸੰਪਤੀ   :: ਚੀਨੀ ਅੜਿੱਕੇ ਤੇ ਸੰਸਦ ਚ ਬਹਿਸ ਹੋਣੀ ਚਾਹੀਦੀ ਸੀ   :: 32 ਸਾਲ ਬਾਅਦ ਖ਼ਾਹਿਸ਼ ਹੋਈ ਪੂਰੀ, ਪਾਕਿਸਤਾਨੀ ਧੀ ਨੂੰ ਮਿਲੀ ਭਾਰਤੀ ਨਾਗਰਿਕਤਾ   :: ਮਾਂ ਨੂੰ ਸਕੂਟਰ ’ਤੇ ਤੀਰਥ ਯਾਤਰਾ ਕਰਵਾਉਣ ਵਾਲੇ ਸ਼ਖ਼ਸ ਨੂੰ ਤੋਹਫ਼ੇ ’ਚ ਮਿਲੀ ਕਾਰ   :: UN ਚ ਤਬਦੀਲੀ ਦਾ ਇੰਤਜ਼ਾਰ, ਭਾਰਤ ਨੂੰ ਕਦੋਂ ਮਿਲੇਗੀ ਅਹਿਮ ਭੂਮਿਕਾ : ਨਰਿੰਦਰ ਮੋਦੀ   :: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੱਦਾਖ ਦੇ ਜਨ ਪ੍ਰਤਨਿਧੀਆਂ ਨਾਲ ਮੁਲਾਕਾਤ ਕੀਤੀ   :: ਮੈਂ ਖੇਤੀਬਾੜੀ ਬਿੱਲਾਂ ਨੂੰ ਪੜ੍ਹਿਆ ਹੈ, ਕਿਸਾਨਾਂ ਨੂੰ ਇਸ ਨਾਲ ਲਾਭ ਹੋਵੇਗਾ: ਰਾਜਨਾਥ ਸਿੰਘ   :: ਅੱਤਵਾਦ ਖ਼ਤਮ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏ ਸਾਰਕ: ਜੈਸ਼ੰਕਰ   :: ਚੀਨ-ਪਾਕਿਸਤਾਨ ਦੇ BIR ਪ੍ਰਾਜੈਕਟ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰੇ UN : ਰਾਜਨੀਤਕ ਕਾਰਕੁੰਨ   :: ਭਾਰਤ ਨੇ ਸ਼ੁਰੂ ਕੀਤਾ ਮਾਲਦੀਵ ਦੇ ਏਅਰਪੋਰਟ ਦੇ ਵਿਸਥਾਰ ਦਾ ਕੰਮ   :: 76 ਸਾਲ ਬਾਅਦ ਪੂਰੀ ਦੁਨੀਆ ਚ ਹੋਣਗੇ ਬਲਿਊ ਮੂਨ ਦੇ ਦੀਦਾਰ   :: ਕੋਰੋਨਾ ਅਤੇ ਡੇਂਗੂ ਨਾਲ ਜੂਝ ਰਹੇ ਮਨੀਸ਼ ਸਿਸੋਦੀਆ ਦੀ ਸਿਹਤ ਬਾਰੇ ਆਈ ਸੁਖਦ ਖ਼ਬਰ   :: ਭਾਰਤ ਨੇ ਪਾਕਿ ਨੂੰ CICA ਚ ਦਿੱਤਾ ਜਵਾਬ, ਕਸ਼ਮੀਰ-ਲੱਦਾਖ ਸਾਡਾ ਸੀ ਸਾਡਾ ਰਹੇਗਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਯੁੱਧਿਆ ਮਾਮਲੇ ਤੇ ਓਵੈਸੀ ਦਾ ਵਿਵਾਦਿਤ ਬਿਆਨ, ਮੈਨੂੰ ਮੇਰੀ ਮਸਜਿਦ ਵਾਪਸ ਚਾਹੀਦੀ ਹੈ PRINT ਈ ਮੇਲ
obc.pngਨਵੀਂ ਦਿੱਲੀ  - ਏ.ਆਈ.ਐੱਮ.ਆਈ.ਐੱਮ. ਨੇਤਾ ਅਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਇਕ ਵਾਰ ਫਿਰ ਅਯੁੱਧਿਆ ਮਾਮਲੇ 'ਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ਤੋਂ ਟਵੀਟ ਕਰ ਕਿਹਾ ਕਿ ਮੈਨੂੰ ਮੇਰੀ ਮਸਜਿਦ ਵਾਪਸ ਚਾਹੀਦੀ ਹੈ। ਮੈਨੂੰ 5 ਏਕੜ ਜ਼ਮੀਨ ਨਹੀਂ ਚਾਹੀਦੀ ਹੈ।


9 ਨਵੰਬਰ ਨੂੰ ਫੈਸਲੇ ਵਾਲੇ ਦਿਨ ਓਵੈਸੀ ਨੇ ਕਿਹਾ ਸੀ ਕਿ ਮੁਸਲਿਮ ਪਰਸਨਲ ਲਾਅ ਬੋਰਡ ਵਾਂਗ ਅਸੀਂ ਵੀ ਫੈਸਲੇ ਤੋਂ ਸਹਿਮਤ ਨਹੀਂ ਹਾਂ, ਸੁਪਰੀਮ ਕੋਰਟ ਤੋਂ ਗਲਤੀ ਹੋ ਸਕਦੀ ਹੈ। ਜਿਨ੍ਹਾਂ ਨੇ ਬਾਬਰੀ ਮਸਜਿਦ ਨੂੰ ਢਾਹਿਆ, ਉਨ੍ਹਾਂ ਨੇ ਟਰੱਸਟ ਬਣਾ ਕੇ ਰਾਮ ਮੰਦਰ ਬਣਾਉਣ ਦਾ ਕੰਮ ਦਿੱਤਾ ਗਿਆ ਹੈ। 
ਅਸਦੁਦੀਨ ਓਵੈਸੀ ਨੇ ਕਿਹਾ ਸੀ ਕਿ ਜੇਕਰ ਮਸਜਿਦ ਉਥੇ ਰਹਿੰਦੀ ਤਾਂ ਸੁਪਰੀਮ ਕੋਰਟ ਕੀ ਫੈਸਲਾ ਲੈਂਦੀ ਹੈ। ਇਹ ਕਾਨੂੰਨ ਦੇ ਖਿਲਾਫ ਹੈ। ਬਾਬਰੀ ਮਸਜਿਦ ਨਹੀਂ ਡਿੱਗਦੀ ਤਾਂ ਫੈਸਲਾ ਕੀ ਆਉਂਦਾ। ਸਾਨੂੰ ਹਿੰਦੁਸਤਾਨ ਦੇ ਸੰਵਿਧਾਨ 'ਤੇ ਭਰੋਸਾ ਹੈ। ਅਸੀਂ ਆਪਣੇ ਅਧਿਕਾਰ ਲਈ ਲੜ ਰਹੇ ਸੀ। 5 ਏਕੜ ਜ਼ਮੀਨ ਦੀ ਖੈਰਾਤ ਦੀ ਲੋੜ ਨਹੀਂ ਹੈ। ਮੁਸਲਿਮ ਗਰੀਬ ਹੈ ਪਰ ਮਸਜਿਦ ਬਣਾਉਣ ਲਈ ਅਸੀਂ ਪੈਸਾ ਇਕੱਠਾ ਕਰ ਸਕਦੇ ਹਾਂ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement