:: UP ਸਰਕਾਰ ਸਾਫ਼ ਕਰੇ ਕਿ ਵਿਕਾਸ ਦੁਬੇ ਨੇ ਸਰੰਡਰ ਕੀਤਾ ਜਾਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ : ਅਖਿਲੇਸ਼   :: J&K: ਰਾਜਨਾਥ ਨੇ 6 ਪੁਲਾਂ ਦਾ ਕੀਤਾ ਉਦਘਾਟਨ, ਬੋਲੇ- ਸੁਰੱਖਿਆ ਦਸਤਿਆਂ ਨੂੰ ਹੁਣ ਹੋਵੇਗੀ ਆਸਾਨੀ   :: ਲੱਦਾਖ ਵਿਵਾਦ : ਭਾਰਤ ਦੀ ਵੱਡੀ ਕਾਮਯਾਬੀ, ਤਿੰਨ ਥਾਂਵਾਂ ਤੋਂ ਪਿੱਛੇ ਹਟੀ ਚੀਨੀ ਫੌਜ   :: ਅਨੋਖੀ ਪ੍ਰਥਾ : ਵਿਆਹੁਤਾ ਜਨਾਨੀਆਂ 3 ਮਹੀਨੇ ਲਈ ਵਿਧਵਾ ਬਣ ਕੇ ਬਿਤਾਉਂਦੀਆਂ ਹਨ ਜ਼ਿੰਦਗੀ   :: ਬੈਂਕਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਨੇ ਭਾਜਪਾ ਤੇ ਨਿਸ਼ਾਨਾ ਸਾਧਿਆ   :: 6ਵੇਂ ਦਿਨ ਵੀ ਨਹੀਂ ਮਿਲਿਆ ਕੋਈ ਸੁਰਾਗ,ਵਿਕਾਸ ਦੁਬੇ ਦੀ ਭਾਲ ਚ ਨੇਪਾਲ ਸਰਹੱਦ ਖੰਘਾਲ ਰਹੀ ਪੁਲਸ   :: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਮੂ-ਕਸ਼ਮੀਰ: ਵੱਡੀ ਗਿਣਤੀ ਚ ਅੱਤਵਾਦੀਆਂ ਨੂੰ ਮਾਰਨ ਦੀ ਯੋਜਨਾ ਤਿਆਰ PRINT ਈ ਮੇਲ
jk.jpgਸ਼੍ਰੀਨਗਰ -ਸੁਰੱਖਿਆ ਪ੍ਰਣਾਲੀ ਨੇ ਕਸ਼ਮੀਰ 'ਚ ਲੁਕੇ ਹੋਏ ਲਗਭਗ ਵੱਡੀ ਗਿਣਤੀ 'ਚ ਅੱਤਵਾਦੀਆਂ ਨੂੰ ਘੇਰ ਕੇ ਮਾਰਨ ਲਈ ਤਾਜ਼ਾ ਖਾਕਾ ਤਿਆਰ ਕੀਤਾ ਹੈ। ਇਸ ਦੇ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ) ਅਤੇ ਗ੍ਰਹਿ ਮੰਤਰਾਲੇ ਦੀ ਸਾਂਝੇਦਾਰੀ 'ਚ ਠੋਸ ਯੋਜਨਾ ਤਿਆਰ ਕੀਤੀ ਗਈ ਹੈ
।ਸੁਰੱਖਿਆ ਮਾਮਲੇ ਨਾਲ ਜੁੜੇ ਸੀਨੀਅਰ ਅਧਿਕਾਰੀ ਮੁਤਾਬਕ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਹਾਸਲ ਕਰਨ ਤੋਂ ਬਾਅਦ ਘਾਟੀ ਦੇ ਹਾਲਾਤ ਤੇਜ਼ੀ ਨਾਲ ਸਾਧਾਰਨ ਹੋਣ ਦੇ ਠੋਸ ਸੰਕੇਤ ਮਿਲ ਰਹੇ ਹਨ। ਉੱਥੋ ਦੇ ਨੌਜਵਾਨ ਇੱਕ-ਦੋ ਦਿਨ ਪਹਿਲਾਂ ਨੀਮ ਫੌਜੀ ਬਲ ਬੀ.ਐੱਸ.ਐੱਫ ਦੇ ਨਿਯੁਕਤ ਕੈਂਪ 'ਚ ਵੱਡੀ ਗਿਣਤੀ 'ਚ ਹਿੱਸਾ ਲਿਆ। ਬਰਫ ਜੰਮਣ ਤੋਂ ਬਾਅਦ ਪਾਕਿਸਤਾਨ ਵਾਲੇ ਪਾਸੇ ਤੋਂ ਘੁਸਪੈਠ ਹੋਵੇਗੀ ਹੋਰ ਵੀ ਮੁਸ਼ਕਿਲ-
ਮਾਹਰਾਂ ਮੁਤਾਬਕ ਘੁਸਪੈਠ ਲਗਭਗ ਰੁਕ ਚੁੱਕੀ ਹੈ। ਬਰਫ ਜੰਮਣ ਤੋਂ ਬਾਅਦ ਪਾਕਿਸਤਾਨ ਲਈ ਘੁਸਪੈਠ ਕਰਵਾਉਣਾ ਹੋਰ ਵੀ ਮੁਸ਼ਕਿਲ ਹੋ ਜਾਵੇਗੀ। ਸਮੱਸਿਆ ਘਾਟੀ ਦੇ ਦੂਰ-ਦਰੇਡੇ ਇਲਾਕਿਆਂ 'ਚ ਪਹਿਲਾਂ ਤੋਂ ਹੀ ਲੁਕੇ ਹੋਏ ਲਗਭਗ 250 ਪਾਕਿਸਤਾਨੀ ਅੱਤਵਾਦੀਆਂ ਦੀ ਹੈ।

ਠੰਡ ਦੌਰਾਨ ਜੰਗਲਾਂ 'ਚ ਲੁਕਣਾ ਔਖਾ-
ਮਾਹਰਾਂ ਮੁਤਾਬਕ ਪਾਕਿਸਤਾਨ 'ਚ ਸਿਖਲਾਈ ਪ੍ਰਾਪਤ ਅੱਤਵਾਦੀ ਅਕਸਰ ਕਮਾਂਡੋ ਟ੍ਰੇਨਿੰਗ ਨਾਲ ਲੈਸ ਹੁੰਦੇ ਹਨ। ਉਹ ਘਾਟੀ ਦੇ ਜੰਗਲਾਂ 'ਚ ਲੰਬੇ ਸਮੇਂ ਤੱਕ ਰਹਿ ਸਕਦੇ ਹਨ ਪਰ ਹੁਣ ਜਦੋਂ ਬਰਫ ਪੈ ਚੁੱਕੀ ਹੈ, ਇਸ ਤੋਂ ਬਾਅਦ ਉਨ੍ਹਾਂ ਲਈ ਜੰਗਲਾਂ 'ਚ ਰੁਕਣਾ ਮੁਸ਼ਕਿਲ ਹੋਵੇਗਾ। ਅਜਿਹੇ 'ਚ ਉਹ ਸੁਰੱਖਿਅਤ ਸਥਾਨਾਂ ਦੀ ਖੋਜ 'ਚ ਪਿੰਡ ਵੱਲ ਆਉਣਗੇ। ਉਨ੍ਹਾਂ ਲਈ ਸਰਹੱਦ ਪਾਰ ਕਰ ਵਾਪਸ ਪਾਕਿ ਕਬਜੇ ਵਾਲੇ ਕਸ਼ਮੀਰ (ਪੀ.ਓ.ਕੇ) ਜਾਣਾ ਲਗਭਗ ਨਾਮੁਮਕਿਨ ਹੈ। ਜੇਕਰ ਉਹ ਅਜਿਹਾ ਕਰਦੇ ਵੀ ਹਨ ਤਾਂ ਫੌਜ ਦੇ ਹੱਥੋਂ ਮਾਰੇ ਜਾਣਗੇ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement