:: UP ਸਰਕਾਰ ਸਾਫ਼ ਕਰੇ ਕਿ ਵਿਕਾਸ ਦੁਬੇ ਨੇ ਸਰੰਡਰ ਕੀਤਾ ਜਾਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ : ਅਖਿਲੇਸ਼   :: J&K: ਰਾਜਨਾਥ ਨੇ 6 ਪੁਲਾਂ ਦਾ ਕੀਤਾ ਉਦਘਾਟਨ, ਬੋਲੇ- ਸੁਰੱਖਿਆ ਦਸਤਿਆਂ ਨੂੰ ਹੁਣ ਹੋਵੇਗੀ ਆਸਾਨੀ   :: ਲੱਦਾਖ ਵਿਵਾਦ : ਭਾਰਤ ਦੀ ਵੱਡੀ ਕਾਮਯਾਬੀ, ਤਿੰਨ ਥਾਂਵਾਂ ਤੋਂ ਪਿੱਛੇ ਹਟੀ ਚੀਨੀ ਫੌਜ   :: ਅਨੋਖੀ ਪ੍ਰਥਾ : ਵਿਆਹੁਤਾ ਜਨਾਨੀਆਂ 3 ਮਹੀਨੇ ਲਈ ਵਿਧਵਾ ਬਣ ਕੇ ਬਿਤਾਉਂਦੀਆਂ ਹਨ ਜ਼ਿੰਦਗੀ   :: ਬੈਂਕਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਨੇ ਭਾਜਪਾ ਤੇ ਨਿਸ਼ਾਨਾ ਸਾਧਿਆ   :: 6ਵੇਂ ਦਿਨ ਵੀ ਨਹੀਂ ਮਿਲਿਆ ਕੋਈ ਸੁਰਾਗ,ਵਿਕਾਸ ਦੁਬੇ ਦੀ ਭਾਲ ਚ ਨੇਪਾਲ ਸਰਹੱਦ ਖੰਘਾਲ ਰਹੀ ਪੁਲਸ   :: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
CM ਯੋਗੀ ਨੇ ਸਵਾਤੀ ਸਿੰਘ ਨੂੰ ਕੀਤਾ ਤਲੱਬ, CO ਨੂੰ ਧਮਕਾਉਣ ਦਾ ਆਡੀਓ ਹੋਇਆ ਸੀ ਵਾਇਰਲ PRINT ਈ ਮੇਲ
swati.jpgਲਖਨਊ - ਲਖਨਊ ਕੈਂਟ ਦੇ ਸੀ.ਓ. ਨੂੰ ਧਮਕੀ ਦੇਣ ਦੇ ਮਾਮਲੇ 'ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਮੰਤਰੀ ਸਵਾਤੀ ਸਿੰਘ ਨੂੰ ਤਲੱਬ ਕੀਤਾ ਹੈ। ਸੀ.ਓ. ਨੂੰ ਧਮਕਾਉਣ ਦੇ ਮਾਮਲੇ 'ਚ ਮੁੱਖ ਮੰਤਰੀ ਯੋਗੀ ਨੇ ਮੰਤਰੀ ਸਵਾਤੀ ਸਿੰਘ ਨੂੰ 5 ਕਾਲੀਦਾਸ 'ਤੇ ਤਲੱਬ ਕੀਤਾ ਹੈ। ਨਾਲ ਹੀ ਮੁੱਖ
ਮੰਤਰੀ ਯੋਗੀ ਨੇ ਡੀ.ਜੀ.ਪੀ. ਤੋਂ ਪੂਰੇ ਮਾਮਲੇ ਦੀ ਰਿਪੋਰਟ ਵੀ ਮੰਗੀ ਹੈ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ 'ਚ ਮੰਤਰੀ ਸਵਾਤੀ ਸਿੰਘ ਦਾ ਆਡੀਓ ਵਾਇਰਲ ਹੋ ਰਿਹਾ ਹੈ। ਇਸ 'ਚ ਉਹ ਲਖਨਊ ਕੈਂਟ ਦੀ ਸੀ.ਓ. ਨੂੰ ਧਮਕਾਉਂਦੀ ਹੋਈ ਸੁਣਵਾਈ ਦੇ ਰਹੀ ਹੈ। ਆਡੀਓ ਵਾਇਰਲ ਹੋਣ 'ਤੇ ਮੁੱਖ ਮੰਤਰੀ ਯੋਗੀ ਨੇ ਸਵਾਤੀ ਸਿੰਘ ਨੂੰ ਫਟਕਾਰ ਲਗਾਈ, ਨਾਲ ਹੀ ਮੰਤਰੀ ਦੇ ਵਤੀਰੇ 'ਤੇ ਨਾਰਾਜ਼ਗੀ ਵੀ ਜ਼ਾਹਰ ਕੀਤੀ।
ਵਾਇਰਲ ਆਡੀਓ 'ਚ ਸਵਾਤੀ ਸਿੰਘ, ਸੀ.ਓ. 'ਤੇ ਇਕ ਮਸ਼ਹੂਰ ਬਿਲਡਰ ਵਿਰੁੱਧ ਐੱਫ.ਆਈ.ਆਰ. ਦੀ ਜਾਂਚ ਕਾਰਨ ਗੁੱਸੇ 'ਚ ਸੀ। ਆਡੀਓ 'ਚ ਸਵਾਤੀ ਸਿੰਘ ਮਾਮਲੇ ਦੀ ਗੱਲ ਅੱਗੇ ਤੱਕ ਨਹੀਂ ਜਾਣ ਅਤੇ ਬਿਲਡਰ ਵਿਰੁੱਧ ਕੋਈ ਕਾਰਵਾਈ ਨਹੀਂ ਕਰਨ ਦਾ ਦਬਾਅ ਬਣਾ ਰਹੀ ਹੈ। ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਯੋਗੀ ਸਰਕਾਰ 'ਚ ਮੰਤਰੀ ਸਵਾਤੀ ਸਿੰਘ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਸਵਾਤੀ ਸਿੰਘ ਨੇ ਭਾਜਪਾ ਦੇ ਟਿਕਟ ਤੋਂ ਲਖਨਊ ਦੇ ਸਰੋਜਨੀ ਨਗਰ ਤੋਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਉਹ ਹਾਲੇ ਉੱਤਰ ਪ੍ਰਦੇਸ਼ ਸਰਕਾਰ 'ਚ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement