:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਿਲਾਵਲ ਭੁੱਟੋ ਨੇ ਇਮਰਾਨ ਖਾਨ ਤੇ ਵਿੰਨ੍ਹਿਆ ਨਿਸ਼ਾਨਾ PRINT ਈ ਮੇਲ
bilavl.jpgਇਸਲਾਮਾਬਾਦ - ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਮੁਖੀ ਬਿਲਾਵਲ ਭੁੱਟੋ ਨੇ ਐਤਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਨਿਸ਼ਾਨਾ ਵਿੰਨ੍ਹਿਆ। ਬਿਲਾਵਲ ਭੁੱਟੋ ਨੇ ਇਮਰਾਨ ਦੇ ਨਵੇਂ ਪਾਕਿਸਤਾਨ ਦੇ ਦਾਅਵੇ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਪਾਕਿਸਤਾਨ
ਅਸਹਿਣਸ਼ੀਲਤਾ ਦੇ ਬਹੁਤ ਬੁਰੇ ਦੌਰ ਵਿਚੋਂ ਲੰਘ ਰਿਹਾ ਹੈ। ਬਿਲਾਵਲ ਭੁੱਟੋ ਨੇ ਅੰਤਰਰਾਸ਼ਟਰੀ ਅਸਹਿਣਸ਼ੀਲਤਾ ਦਿਵਸ ਦੇ ਮੌਕੇ 'ਤੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਵਿਚ ਅਸਹਿਣਸ਼ੀਲਤਾ ਵੱਧ ਰਹੀ ਹੈ ਅਤੇ ਦੇਸ਼ ਦੀ ਰਾਜਨੀਤੀ ਵਿਚ ਕੱਟੜਪੰਥ ਦਾਖਲ ਹੋ ਗਿਆ ਹੈ।ਇਕ ਅੰਗਰੇਜ਼ੀ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਬਿਲਾਵਲ ਨੇ ਪੀ.ਪੀ.ਪੀ. ਦੇ ਕਾਰਜਕਾਲ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਹਮੇਸ਼ਾ ਹੀ ਸਹਿਣਸ਼ੀਲਤਾ, ਬਰਾਬਰੀ ਅਤੇ ਸ਼ਾਂਤੀ ਨੂੰ ਵਧਾਵਾ ਦਿੱਤਾ। ਉਨ੍ਹਾਂ ਨੇ ਇਮਰਾਨ ਖਾਨ ਨੂੰ  ਸਲੈਕਟਿਡ ਪੀ.ਐੱਮ. ਦੱਸਿਆ। ਬਿਲਾਵਲ ਨੇ ਅੱਗੇ ਕਿਹਾ ਕਿ ਇਲੈਕਸ਼ਨ ਦੀ ਜਗ੍ਹਾ ਸਲੈਕਸ਼ਨ ਦੇ ਜ਼ਰੀਏ ਆਏ ਇਮਰਾਨ ਖਾਨ ਦੀ ਸਰਕਾਰ ਪਾਕਿਸਤਾਨ ਦੇ ਲਈ ਬੇਲੋੜੀ ਹੋ ਗਈ ਹੈ।

ਇੱਥੇ ਦੱਸ ਦਈਏ ਕਿ ਬੀਤੇ ਦਿਨੀਂ ਦਿੱਤੇ ਗਏ ਇਕ ਇੰਟਰਵਿਊ ਵਿਚ ਬਿਲਾਵਲ ਭੁੱਟੋ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਚ ਆਪਣਾ ਕਾਰਜਕਾਲ ਪੂਰਾ ਕਰਨ ਦੀ ਸਮਰੱਥਾ ਨਹੀਂ ਹੈ। ਜਨਤਾ ਦੇ ਵਿਚ ਇਮਰਾਨ ਸਰਕਾਰ ਆਪਣੀ ਸਾਖ (ਭਰੋਸੇਯੋਗਤਾ) ਗਵਾ ਚੁੱਕੀ ਹੈ। ਇਹ ਬਣਾਉਟੀ ਲੋਕਤੰਤਰ ਸਾਨੂੰ ਮਨਜ਼ੂਰ ਨਹੀਂ ਹੈ। ਦੇਸ਼ ਵਿਚ ਲੋਕਤੰਤਰ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਇਲਾਵਾ ਉਨ੍ਹਾਂ ਨੇ ਕਿਹਾ ਸੀ ਕਿ ਐਬਟਾਬਾਦ ਵਿਚ ਓਸਾਮਾ ਬਿਨ ਲਾਦੇਨ ਦੀ ਹੱਤਿਆ ਦੇ ਬਾਅਦ ਤੋਂ ਪਾਕਿਸਤਾਨ ਦਾ ਅਕਸ ਖਰਾਬ ਹੋਇਆ ਹੈ। ਜਨਤਾ ਵਿਚ ਭਰੋਸੇ ਦੀ ਕਮੀ ਆਈ ਹੈ। ਦੇਸ਼ ਦੇ ਅਕਸ ਨੂੰ ਪੁਰਾਣੇ ਤਾਨਾਸ਼ਾਹਾਂ ਨੇ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਪਾਕਿਸਤਾਨ ਨੂੰ ਚਾਹੀਦਾ ਹੈ ਕਿ ਉਹ ਪੱਛਮੀ ਦੇਸ਼ਾਂ ਨੂੰ ਖੁਸ਼ ਕਰਨ ਦੀ ਬਜਾਏ ਕੱਟੜਪੰਥੀਆਂ ਨਾਲ ਮੁਕਾਬਲਾ ਕਰੇ।
 
< Prev   Next >

Advertisements