:: UP ਸਰਕਾਰ ਸਾਫ਼ ਕਰੇ ਕਿ ਵਿਕਾਸ ਦੁਬੇ ਨੇ ਸਰੰਡਰ ਕੀਤਾ ਜਾਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ : ਅਖਿਲੇਸ਼   :: J&K: ਰਾਜਨਾਥ ਨੇ 6 ਪੁਲਾਂ ਦਾ ਕੀਤਾ ਉਦਘਾਟਨ, ਬੋਲੇ- ਸੁਰੱਖਿਆ ਦਸਤਿਆਂ ਨੂੰ ਹੁਣ ਹੋਵੇਗੀ ਆਸਾਨੀ   :: ਲੱਦਾਖ ਵਿਵਾਦ : ਭਾਰਤ ਦੀ ਵੱਡੀ ਕਾਮਯਾਬੀ, ਤਿੰਨ ਥਾਂਵਾਂ ਤੋਂ ਪਿੱਛੇ ਹਟੀ ਚੀਨੀ ਫੌਜ   :: ਅਨੋਖੀ ਪ੍ਰਥਾ : ਵਿਆਹੁਤਾ ਜਨਾਨੀਆਂ 3 ਮਹੀਨੇ ਲਈ ਵਿਧਵਾ ਬਣ ਕੇ ਬਿਤਾਉਂਦੀਆਂ ਹਨ ਜ਼ਿੰਦਗੀ   :: ਬੈਂਕਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਨੇ ਭਾਜਪਾ ਤੇ ਨਿਸ਼ਾਨਾ ਸਾਧਿਆ   :: 6ਵੇਂ ਦਿਨ ਵੀ ਨਹੀਂ ਮਿਲਿਆ ਕੋਈ ਸੁਰਾਗ,ਵਿਕਾਸ ਦੁਬੇ ਦੀ ਭਾਲ ਚ ਨੇਪਾਲ ਸਰਹੱਦ ਖੰਘਾਲ ਰਹੀ ਪੁਲਸ   :: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੋਕ ਸਭਾ ਚ ਗੂੰਜਿਆ ਮਹਾਰਾਸ਼ਟਰ ਚ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁੱਦਾ PRINT ਈ ਮੇਲ
maha_r.jpgਨਵੀਂ ਦਿੱਲੀ - ਮਹਾਰਾਸ਼ਟਰ ਵਿਚ ਪਿਛਲੇ ਮਹੀਨੇ ਬੇਮੌਸਮ ਬਾਰਿਸ਼ ਨਾਲ ਫਸਲਾਂ ਅਤੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਸੋਮਵਾਰ ਨੂੰ ਲੋਕ ਸਭਾ 'ਚ ਗੂੰਜਿਆ। ਮਹਾਰਾਸ਼ਟਰ ਤੋਂ ਆਜ਼ਾਦ ਉਮੀਦਵਾਰ ਨਵਨੀਤ ਰਾਣਾ ਨੇ ਸਿਫਰ ਕਾਲ 'ਚ ਇਸ ਮੁੱਦੇ ਨੂੰ ਚੁੱਕਦੇ ਹੋਏ ਸੂਬੇ ਦੇ ਕਿਸਾਨਾਂ ਦੀ ਮੌਜੂਦਾ ਤਰਸਯੋਗ
ਸਥਿਤੀ ਲਈ ਸਿੱਧੇ ਤੌਰ 'ਤੇ ਸ਼ਿਵ ਸੈਨਾ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਸੂਬੇ ਵਿਚ ਰਾਸ਼ਟਰਪਤੀ ਸ਼ਾਸਨ ਦੇ ਪਿੱਛਲੇ ਸ਼ਿਵ ਸੈਨਾ ਦਾ ਸਵਾਰਥ ਲੁਕਿਆ ਸੀ। ਉਨ੍ਹਾਂ ਨੇ ਸ਼ਿਵ ਸੈਨਾ ਮੈਂਬਰਾਂ ਦੇ ਰੌਲੇ-ਰੱਪੇ ਦਰਮਿਆਨ ਕਿਹਾ ਜੇਕਰ ਉਸ ਨੂੰ ਇੰਨੀ ਹੀ (ਕਿਸਾਨਾਂ ਪ੍ਰਤੀ) ਹਮਦਰਦੀ ਸੀ ਤਾਂ ਉਸ ਨੂੰ ਸੂਬੇ 'ਚ ਸਰਕਾਰ ਦਾ ਗਠਨ ਕਰਨਾ ਚਾਹੀਦਾ ਸੀ। ਮਹਾਰਾਸ਼ਟਰ ਦੇ ਏ. ਆਈ. ਐੱਮ. ਆਈ. ਐੱਮ. ਦੇ ਮੈਂਬਰ ਇਮਤਿਆਜ਼ ਜਲੀਲ ਸਈਅਦ ਨੇ ਕਿਹਾ ਕਿ ਸੂਬੇ 'ਚ 3 ਸਾਲ ਸੋਕਾ ਪਿਆ ਸੀ ਪਰ ਇਸ ਵਾਰ ਬੇਮੌਸਮ ਬਾਰਿਸ਼ ਕਾਰਨ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ। ਕਿਸਾਨਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਸੁਧ ਲੈਣ ਵਾਲਾ ਕੋਈ ਨਹੀਂ ਹੈ। ਮਹਾਰਾਸ਼ਟਰ ਅੰਦਰ ਕੋਈ ਸਰਕਾਰ ਨਹੀਂ ਹੈ। ਉਨ੍ਹਾਂ ਨੇ ਅਕਤੂਬਰ ਮਹੀਨੇ 'ਚ ਸੂਬੇ 'ਚ ਹੋਈ ਬੇਮੌਸਮੀ ਬਾਰਿਸ਼ ਤੋਂ ਪ੍ਰਭਾਵਿਤ ਕਿਸਾਨਾਂ ਲਈ ਰਾਜਪਾਲ ਵਲੋਂ ਐਲਾਨੇ 8,000 ਰੁਪਏ ਪ੍ਰਤੀ ਹੈਕਟੇਅਰ ਦੀ ਮੁਆਵਜਾ ਰਾਹਤ ਮਦਦ ਰਾਸ਼ੀ ਨੂੰ ਅਣਉੱਚਿਤ ਦੱਸਿਆ। ਉਨ੍ਹਾਂ ਨੇ ਕੇਂਦਰ ਤੋਂ ਇਸ ਨੂੰ ਵਧਾ ਕੇ 25,000 ਰੁਪਏ ਪ੍ਰਤੀ ਹੈਕਟੇਅਰ ਕਰਨ ਦੀ ਮੰਗ ਕੀਤੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement