:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੋਰ ਸ਼ਕਤੀਸ਼ਾਲੀ ਹੋਵੇਗਾ ਭਾਰਤ, US ਨਾਲ ਹੋਇਆ ਖਾਸ ਤੋਪਾਂ ਦਾ ਸੌਦਾ PRINT ਈ ਮੇਲ
topa.jpgਵਾਸ਼ਿੰਗਟਨ -ਟਰੰਪ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਭਾਰਤ ਨੂੰ 71 ਹਜ਼ਾਰ ਕਰੋੜ ਰੁਪਏ ਦੀਆਂ ਐੱਮ. ਕੇ- 45 ਤੋਪਾਂ ਵੇਚਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ। ਇਹ ਤੋਪਾਂ ਭਾਰਤੀ ਸਮੁੰਦਰੀ ਫੌਜ ਦੀ ਤਾਕਤ ਵਧਾਉਣਗੀਆਂ। ਰੱਖਿਆ ਸੁਰੱਖਿਆ ਸਹਿਯੋਗ ਏਜੰਸੀ ਨੇ ਅਮਰੀਕੀ ਸੰਸਦ ਨੂੰ ਦੱਸਿਆ ਕਿ ਪ੍ਰਸਤਾਵਿਤ
ਸੌਦੇ ਤਹਿਤ 13 ਐੱਮ. ਕੇ.-45 ਪੰਜ ਇੰਚ/ 62 ਕੈਲੀਬਰ ਸਮੁੰਦਰੀ ਫੌਜੀ ਤੋਪਾਂ ਅਤੇ ਉਨ੍ਹਾਂ ਨਾਲ ਸਬੰਧਤ ਯੰਤਰਾਂ ਦੀ ਪ੍ਰਸਤਾਵਿਤ ਵਿਦੇਸ਼ੀ ਫੌਜੀ ਵਿਕਰੀ ਦੀ ਇਜਾਜ਼ਤ ਦੀ ਲਾਗਤ 71 ਹਜ਼ਾਰ ਕਰੋੜ ਰੁਪਏ ਹੈ।ਐੱਮ. ਕੇ. 45 ਤੋਪਾਂ ਦੀ ਵਰਤੋਂ ਜੰਗੀ ਬੇੜੇ, ਤਟਾਂ, ਲੜਾਕੂ ਜਹਾਜ਼ਾਂ 'ਤੇ ਬੰਬ ਵਰ੍ਹਾਉਣ ਲਈ ਕੀਤੀ ਜਾਂਦੀ ਹੈ। ਰੱਖਿਆ ਸੁਰੱਖਿਆ ਸਹਿਯੋਗ ਏਜੰਸੀ ਵਲੋਂ ਜਾਰੀ ਸੂਚਨਾ 'ਚ ਦੱਸਿਆ ਗਿਆ ਹੈ ਕਿ ਬੀ. ਏ. ਈ. ਸਿਸਟਮ ਲੈਂਡ ਐਂਡ ਆਰਮੇਟਸ ਵਲੋਂ ਬਣਾਏ ਜਾਣ ਵਾਲੇ ਇਨ੍ਹਾਂ ਹਥਿਆਰਾਂ ਦੀ ਪ੍ਰਸਤਾਵਿਤ ਵਿਕਰੀ ਨਾਲ ਭਾਰਤ ਨੂੰ ਦੁਸ਼ਮਣਾਂ ਤੋਂ ਮੌਜੂਦਾ ਅਤੇ ਭਵਿੱਖ ਦੇ ਸੰਕਟਾਂ ਨਾਲ ਨਜਿੱਠਣ 'ਚ ਮਦਦ ਮਿਲੇਗੀ।

ਮਾਹਿਰਾਂ ਦਾ ਕਹਿਣਾ ਹੈ ਕਿ ਟਰੰਪ ਪ੍ਰਸ਼ਾਸਨ ਵਲੋਂ ਦਿੱਤੀ ਗਈ ਸੂਚਨਾ ਦਾ ਮਤਲਬ ਇਹ ਨਹੀਂ ਕਿ ਇਹ ਸੌਦਾ ਮਨਜ਼ੂਰ ਹੋ ਗਿਆ ਹੈ। ਸੌਦਾ ਤੈਅ ਹੋਣ ਲਈ ਇਸ ਦੀ ਕਾਨੂੰਨੀ ਮਨਜ਼ੂਰੀ ਮਿਲਣਾ ਵੀ ਜ਼ਰੂਰੀ ਹੈ। ਹੁਣ ਤਕ ਅਮਰੀਕਾ ਨੇ ਇਨ੍ਹਾਂ ਤੋਪਾਂ ਦੀ ਵਿਕਰੀ ਆਸਟ੍ਰੇਲੀਆ, ਜਾਪਾਨ ਅਤੇ ਦੱਖਣੀ ਕੋਰੀਆ ਨੂੰ ਹੀ ਕੀਤੀ ਹੈ ਅਤੇ ਥਾਈਲੈਂਡ ਨੂੰ ਵੀ ਉੱਨਤ ਯੰਤਰ ਦਿੱਤੇ ਹਨ।
ਇਸ ਦੇ ਇਲਾਵਾ ਅਮਰੀਕਾ ਬ੍ਰਿਟੇਨ ਅਤੇ ਕੈਨੇਡਾ ਵਰਗੇ ਆਪਣੇ ਮਿੱਤਰ ਦੇਸ਼ਾਂ ਨੂੰ ਵੀ ਇਹ ਤੋਪਾਂ ਵੇਚਣ ਲਈ ਵਚਨਬੱਧ ਹੈ। ਜੇਕਰ ਇਸ ਸੌਦੇ ਨੂੰ ਕਾਨੂੰਨੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਭਾਰਤੀ ਸਮੁੰਦਰੀ ਫੌਜ ਦੀਆਂ ਸਮਰਥਾਵਾਂ 'ਚ ਕਾਫੀ ਵਾਧਾ ਹੋਵੇਗਾ।
 
< Prev   Next >

Advertisements