:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਰਕਾਰ ਸਾਹਮਣੇ ਪਾਕਿ ਨਾਲ ਵਪਾਰ ਖੋਲ੍ਹਣ ਦਾ ਮੁੱਦਾ ਚੁੱਕਣਗੇ ਕਾਰੋਬਾਰੀ PRINT ਈ ਮੇਲ
pak.jpgਜਲੰਧਰ - ਜੇਕਰ ਕਾਰੋਬਾਰੀ ਸੰਗਠਨਾਂ ਦੇ ਦਬਾਅ ਦਾ ਪੰਜਾਬ ਸਰਕਾਰ 'ਤੇ ਅਸਰ ਹੋਇਆ ਤਾਂ ਅਟਾਰੀ ਬਾਰਡਰ ਤੋਂ ਪਾਕਿਸਤਾਨ ਨਾਲ ਕਾਰੋਬਾਰ ਖੋਲ੍ਹਣ ਦਾ ਮਾਮਲਾ ਕੈਪਟਨ ਸਰਕਾਰ ਕੇਂਦਰੀ ਵਿੱਤ ਮੰਤਰਾਲੇ ਅਤੇ ਮਨਿਸਟਰੀ ਆਫ ਕਾਰਪੋਰੇਟ ਅਫੇਅਰਸ ਸਾਹਮਣੇ ਰੱਖ ਸਕਦੀ ਹੈ। ਇਨਵੈਸਟ
ਪੰਜਾਬ ਸਮਿਟ 5 ਦਸੰਬਰ ਤੋਂ ਹੈ। ਇਸ ਤੋਂ ਪਹਿਲਾਂ ਪੰਜਾਬ ਦੀਆਂ ਚੋਟੀ ਦੀਆਂ ਕੰਪਨੀਆਂ ਦੀ ਮੀਟਿੰਗ 29 ਨਵੰਬਰ ਨੂੰ ਚੰਡੀਗੜ੍ਹ ਦੇ ਉਦਯੋਗ ਭਵਨ ਵਿਚ ਰੱਖੀ ਗਈ ਹੈ। ਇਸ ਨੂੰ ਇਨਵੈਸਟ ਪੰਜਾਬ ਪ੍ਰਮੁੱਖ ਵਿਨੀ ਮਹਾਜਨ ਚੇਅਰ ਕਰਨਗੇ। ਫੈਡਰੇਸ਼ਨ ਆਫ ਇੰਡੀਅਨ ਐਕਸਪਰਟ ਆਰਗੇਨਾਈਜ਼ੇਸ਼ਨ ਅਤੇ ਇੰਪੋਰਟਸ ਐਸੋਸੀਏਸ਼ਨ ਅੰਮ੍ਰਿਤਸਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਟਾਰੀ ਤੋਂ ਬਾਰਡਰ ਖੋਲ੍ਹਣ ਨਾਲ ਇੰਪੋਰਟ ਕੰਪਨੀਆਂ ਤੋਂ ਇਲਾਵਾ 1500 ਟਰੱਕ ਸਮੇਤ 5000 ਪਰਿਵਾਰਾਂ ਤੋਂ ਖੁੱਸਿਆ ਰੋਜ਼ਗਾਰ ਮਿਲੇਗਾ। ਆਰਥਿਕ ਸੰਕਟ ਵਿਚ ਫਸੀ ਪੰਜਾਬ ਸਰਕਾਰ ਨੇ ਇੰਡਸਟਰੀ 'ਤੇ ਫੌਕਸ ਕੀਤਾ ਹੈ।

ਇੰਡਸਟਰੀ ਦੀਆਂ ਅਜਿਹੀਆਂ ਸਮੱਸਿਆਵਾਂ ਜਿਨ੍ਹਾਂ ਦਾ ਤੁਰੰਤ ਹੱਲ ਹੋ ਸਕਦਾ ਹੈ ਨੂੰ ਦੂਰ ਕਰਨ ਲਈ ਇਹ ਮੀਟਿੰਗ ਰੱਖੀ ਗਈ ਹੈ। ਇਸ ਵਿਚ ਕੁੱਲ 22 ਏਜੰਡੇ ਰੱਖੇ ਗਏ ਹਨ। ਇਨ੍ਹਾਂ ਵਿਚੋਂ ਸਭ ਤੋਂ ਪਹਿਲਾ ਏਜੰਡਾ ਪਾਕਿਸਤਾਨ ਦੇ ਨਾਲ ਵਪਾਰ ਖੁੱਲ੍ਹਵਾਉਣਾ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਨਾਲ 2.5 ਬਿਲੀਅਨ ਯੂ.ਐੱਸ. ਡਾਲਰ ਦਾ ਵਪਾਰ ਹੁੰਦਾ ਹੈ। ਭਾਰਤ ਤੋਂ 1.9 ਬਿਲੀਅਨ ਯੂ.ਐੱਸ. ਡਾਲਰ ਦਾ ਐਕਸਪੋਰਟ ਹੁੰਦਾ ਹੈ, ਜਿਸ ਨੂੰ ਸਮੁੰਦਰ ਰਾਹੀਂ ਇਸ ਰੀਜਨ 'ਚ ਭੇਜਿਆ ਜਾਂਦਾ ਹੈ। ਕਾਰੋਬਾਰੀਆਂ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਾਫਤਾ ਦੇ ਮੈਂਬਰ ਹਨ। ਜੇ ਜੀ. ਓ. ਸਿਆਸੀ ਮੁੱਦੇ ਵੱਖ ਰੱਖ ਕੇ ਕਾਰੋਬਾਰ ਖੋਲ੍ਹਣ ਦੇ ਬਾਰੇ 'ਚ ਸੋਚਿਆ ਜਾਵੇ ਤਾਂ ਸਾਨੂੰ ਆਰਥਿਕ ਲਾਭ ਹੋਵੇਗਾ। ਮੀਟਿੰਗ ਵਿਚ ਇੰਡਸਟਰੀਜ਼ ਡਾਇਰੈਕਟਰ ਡੀ. ਪੀ. ਐੱਸ. ਖਰਬੰਦਾ, ਰਜਤ ਅਗਰਵਾਲ ਸਮੇਤ ਤਮਾਮ ਅਫਸਰ ਸ਼ਾਮਲ ਹੋਣਗੇ।
 
< Prev   Next >

Advertisements