:: ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋਣ ਦੀਆਂ ਅਫਵਾਹਾਂ ਤੇ ਮਲੂਕਾ ਦਾ ਵੱਡਾ ਬਿਆਨ   :: ਸੰਸਦ ਚ ਬੋਲੇ ਭਗਵੰਤ ਮਾਨ- ਮੈਂ ਬੋਲਣ ਲੱਗਾ, ਜਿਸ ਨੇ ਮੂੰਹ ਸੁੰਘਣਾ, ਸੁੰਘ ਲਓ   :: ਲੋਕ ਸਭਾ ਚ ਬੋਲੇ ਅਧੀਰ ਰੰਜਨ- ਮੇਕ ਇਨ ਇੰਡੀਆ, ਰੇਪ ਇਨ ਇੰਡੀਆ ਵੱਲ ਵਧ ਰਿਹੈ   :: ਨਾਗਰਿਕਤਾ ਸੋਧ ਬਿੱਲ : ਅਫਗਾਨ ਸਿੱਖਾਂ ਚ ਜਾਗੀ ਆਸ ਦੀ ਕਿਰਨ, ਬਿਆਨ ਕੀਤਾ ਦਰਦ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਊਧਵ ਠਾਕਰੇ- ਰਾਜ ਸਭਾ ਚ ਅਸੀਂ ਨਹੀਂ ਕਰਾਂਗੇ ਸਮਰਥਨ   :: PSLV ਦੇ 50ਵੇਂ ਮਿਸ਼ਨ ਤੋਂ ਪਹਿਲਾਂ ਇਸਰੋ ਚੀਫ ਸੀਵਾਨ ਤਿਰੂਪਤੀ ਬਾਲਾਜੀ ਦੀ ਸ਼ਰਨ ਚ   :: ‘ਗੈਰ-ਸੰਵਿਧਾਨਕ’ ਨਾਗਰਿਕਤਾ ਬਿੱਲ ’ਤੇ ਸੁਪਰੀਮ ਕੋਰਟ ’ਚ ਹੋਵੇਗੀ ਲੜਾਈ : ਚਿਦਾਂਬਰਮ   :: ਨਾਗਰਿਕਤਾ ਸੋਧ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼   :: ਜਾਗੀ ਯੋਗੀ ਸਰਕਾਰ, ਰੇਪ ਮਾਮਲਿਆਂ ਦੀ ਸੁਣਵਾਈ ਲਈ 144 ਫਾਸਟ ਟਰੈਕ ਕੋਰਟ ਨੂੰ ਮਨਜ਼ੂਰੀ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਓਵੈਸੀ- ਦੇਸ਼ ਨੂੰ ਅਜਿਹੇ ਕਾਨੂੰਨ ਤੋਂ ਬਚਾ ਲਵੋ   :: ਸਬਜ਼ੀ ਮੰਡੀ ਦੀ ਸੈਰ ਤੇ ਨਿਕਲੀ ਮਮਤਾ ਬੈਨਰਜੀ ਨੇ ਪੁੱਛੇ ਆਲੂ-ਪਿਆਜ਼ ਦੇ ਭਾਅ   :: ਲੋਕ ਸਭਾ ਚ ਪਰਨੀਤ ਕੌਰ ਤੇ ਚੁੱਕਿਆ ਹਥਿਆਰਾਂ ਦਾ ਮੁੱਦਾ   :: ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖੁਸ਼ੀ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ   :: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਨੇ ਗੁੱਝੀ ਜੰਗ ਛੇੜੀ ਹੋਈ ਹੈ ਕਿਉਂਕਿ ਉਹ ਰਸਮੀ ਜੰਗ ਨਹੀਂ ਜਿੱਤ ਸਕਦਾ : ਰਾਜਨਾਥ PRINT ਈ ਮੇਲ
raj_n.jpgਪੁਣੇ   - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਪਾਕਿਸਤਾਨ ਨੇ ਗੁੱਝੀ ਜੰਗ ਛੇੜੀ ਹੋਈ ਹੈ ਕਿਉਂਕਿ ਉਸ ਨੂੰ ਅਹਿਸਾਸ ਹੋ ਚੁੱਕਾ ਹੈ ਕਿ ਉਹ ਰਸਮੀ ਜੰਗ ਨਹੀਂ ਜਿੱਤ ਸਕਦਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਜੋ ਗੁੱਝੀ ਜੰਗ ਦਾ ਰਸਤਾ ਅਖਤਿਆਰ ਕੀਤਾ ਹੈ, ਉਹ ਇਕ ਦਿਨ ਉਸ ਦੀ ਹਾਰ ਦਾ
ਕਾਰਨ ਬਣੇਗਾ। ਸਿੰਘ ਪੁਣੇ 'ਚ ਰਾਸ਼ਟਰੀ ਰੱਖਿਆ ਅਕੈਡਮੀ ਦੇ 137ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ 'ਚ ਬੋਲ ਰਹੇ ਸਨ। ਰੱਖਿਆ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੂੰ 1948 ਤੋਂ ਲੈ ਕੇ 1965, 1971 ਅਤੇ 1999 ਤੋਂ ਇਹ ਅਹਿਸਾਸ ਹੋ ਗਿਆ ਸੀ ਕਿ ਉਹ ਕਿਸੇ ਵੀ ਰਸਮੀ ਜਾਂ ਸੀਮਤ ਜੰਗ 'ਚ ਭਾਰਤ ਵਿਰੁੱਧ ਜਿੱਤ ਨਹੀਂ ਸਕਦਾ।

ਰਾਜਨਾਥ ਸਿੰਘ ਨੇ ਕਿਹਾ ਕਿ ਉਸ ਨੇ ਅੱਤਵਾਦ ਦੇ ਜ਼ਰੀਏ ਗੁੱਝੀ ਜੰਗ ਦਾ ਰਸਤਾ ਚੁਣਿਆ ਹੈ ਅਤੇ ਮੈਂ ਪੂਰੀ ਜ਼ਿੰਮੇਵਾਰੀ ਨਾਲ ਇਹ ਕਹਿ ਸਕਦਾ ਹਾਂ ਕਿ ਪਾਕਿਸਤਾਨ ਨੂੰ ਹਾਰ ਤੋਂ ਬਿਨਾਂ ਕੁਝ ਨਹੀਂ ਮਿਲੇਗਾ। ਭਾਰਤ ਦੀ ਆਪਣੇ ਖੇਤਰ ਤੋਂ ਇਲਾਵਾ ਕੋਈ ਹੋਰ ਇੱਛਾ ਨਹੀਂ ਰਹੀ ਪਰ ਜੇਕਰ ਉਸ ਨੂੰ ਉਕਸਾਇਆ ਗਿਆ ਤਾਂ ਉਹ ਕਿਸੇ ਨੂੰ ਬਖਸ਼ੇਗਾ ਨਹੀਂ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਅਸੀਂ ਵਚਨਬੱਧ ਹਾਂ ਪਰ ਜੇਕਰ ਕੋਈ ਸਾਡੀ ਧਰਤੀ 'ਤੇ ਅੱਤਵਾਦੀ ਕੈਂਪ ਚਲਾਉਂਦਾ ਹੈ ਜਾਂ ਕੋਈ ਹਮਲਾ ਕਰਦਾ ਹੈ ਤਾਂ ਅਸੀਂ ਜਾਣਦੇ ਹਾਂ ਕਿ ਮੂੰਹਤੋੜ ਜਵਾਬ ਕਿਵੇਂ ਦਿੱਤਾ ਜਾਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 2016 'ਚ ਸਰਜੀਕਲ ਸਟਰਾਈਕ ਅਤੇ 2019 'ਚ ਬਾਲਾਕੋਟ 'ਚ ਏਅਰ ਸਟਰਾਈਕ ਭਾਰਤੀ ਦੀ ਫੌਜੀ ਸਮਰੱਥਾ ਦਾ ਉਦਾਹਰਣ ਹੈ। ਸਿੰਘ ਨੇ ਕਿਹਾ ਕਿ ਅਸੀਂ 9/11 ਅਤੇ 26/11 ਵਰਗੇ ਹਮਲਿਆਂ ਨੂੰ ਦੇਖਿਆ ਹੈ। ਭਾਰਤੀ ਫੌਜ, ਸੀ. ਆਰ. ਪੀ. ਐਫ. ਅਤੇ ਪੁਲਸ ਫੋਰਸ ਨੇ ਕਈ ਵਾਰ ਦੁਸ਼ਮਣ ਦੇਸ਼ ਦੇ ਹਮਲੇ ਨੂੰ ਅਸਫਲ ਕੀਤੇ ਹਨ। ਉਨ੍ਹਾਂ ਕਿਹਾ ਕਿ ਦੁਨੀਆ ਨੇ ਦੇਖਿਆ ਹੈ ਕਿ ਭਾਰਤੀ ਫੌਜ ਨੇ ਕਿਸੇ ਵੀ ਮਨੁੱਖੀ ਸੰਕਟ ਦੌਰਾਨ ਜਾਂ ਗਲੋਬਲ ਸ਼ਾਂਤੀ ਲਈ ਖਤਰੇ ਦੀ ਸਥਿਤੀ ਵਿਚ ਕਿਵੇਂ ਕੁਸ਼ਲਤਾ ਦਿਖਾਈ ਹੈ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement