:: ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋਣ ਦੀਆਂ ਅਫਵਾਹਾਂ ਤੇ ਮਲੂਕਾ ਦਾ ਵੱਡਾ ਬਿਆਨ   :: ਸੰਸਦ ਚ ਬੋਲੇ ਭਗਵੰਤ ਮਾਨ- ਮੈਂ ਬੋਲਣ ਲੱਗਾ, ਜਿਸ ਨੇ ਮੂੰਹ ਸੁੰਘਣਾ, ਸੁੰਘ ਲਓ   :: ਲੋਕ ਸਭਾ ਚ ਬੋਲੇ ਅਧੀਰ ਰੰਜਨ- ਮੇਕ ਇਨ ਇੰਡੀਆ, ਰੇਪ ਇਨ ਇੰਡੀਆ ਵੱਲ ਵਧ ਰਿਹੈ   :: ਨਾਗਰਿਕਤਾ ਸੋਧ ਬਿੱਲ : ਅਫਗਾਨ ਸਿੱਖਾਂ ਚ ਜਾਗੀ ਆਸ ਦੀ ਕਿਰਨ, ਬਿਆਨ ਕੀਤਾ ਦਰਦ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਊਧਵ ਠਾਕਰੇ- ਰਾਜ ਸਭਾ ਚ ਅਸੀਂ ਨਹੀਂ ਕਰਾਂਗੇ ਸਮਰਥਨ   :: PSLV ਦੇ 50ਵੇਂ ਮਿਸ਼ਨ ਤੋਂ ਪਹਿਲਾਂ ਇਸਰੋ ਚੀਫ ਸੀਵਾਨ ਤਿਰੂਪਤੀ ਬਾਲਾਜੀ ਦੀ ਸ਼ਰਨ ਚ   :: ‘ਗੈਰ-ਸੰਵਿਧਾਨਕ’ ਨਾਗਰਿਕਤਾ ਬਿੱਲ ’ਤੇ ਸੁਪਰੀਮ ਕੋਰਟ ’ਚ ਹੋਵੇਗੀ ਲੜਾਈ : ਚਿਦਾਂਬਰਮ   :: ਨਾਗਰਿਕਤਾ ਸੋਧ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼   :: ਜਾਗੀ ਯੋਗੀ ਸਰਕਾਰ, ਰੇਪ ਮਾਮਲਿਆਂ ਦੀ ਸੁਣਵਾਈ ਲਈ 144 ਫਾਸਟ ਟਰੈਕ ਕੋਰਟ ਨੂੰ ਮਨਜ਼ੂਰੀ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਓਵੈਸੀ- ਦੇਸ਼ ਨੂੰ ਅਜਿਹੇ ਕਾਨੂੰਨ ਤੋਂ ਬਚਾ ਲਵੋ   :: ਸਬਜ਼ੀ ਮੰਡੀ ਦੀ ਸੈਰ ਤੇ ਨਿਕਲੀ ਮਮਤਾ ਬੈਨਰਜੀ ਨੇ ਪੁੱਛੇ ਆਲੂ-ਪਿਆਜ਼ ਦੇ ਭਾਅ   :: ਲੋਕ ਸਭਾ ਚ ਪਰਨੀਤ ਕੌਰ ਤੇ ਚੁੱਕਿਆ ਹਥਿਆਰਾਂ ਦਾ ਮੁੱਦਾ   :: ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖੁਸ਼ੀ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ   :: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਸੈਟੇਲਾਈਟ ਦੀ ਮਦਦ ਨਾਲ ਰੁੱਖਾਂ ਦੀ ਨਿਗਰਾਨੀ ਕਰੇਗੀ ਸਰਕਾਰ PRINT ਈ ਮੇਲ
rukh.jpgਨਵੀਂ ਦਿੱਲੀ -ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਅੱਜ ਭਾਵ ਸ਼ਨੀਵਾਰ ਨੂੰ ਕਿਹਾ ਹੈ ਕਿ ਦੇਸ਼ ਦੇ ਹਰੇ ਖੇਤਰ ਨੂੰ ਵਧਾਉਣ ਲਈ ਸ਼ੁਰੂ ਕੀਤੀ ਰੁੱਖ ਲਗਾਓ ਮੁਹਿੰਮ 'ਚ ਲੱਗੇ ਰੁੱਖਾਂ ਦੀ ਨਿਗਰਾਨੀ ਸੈਟੇਲਾਈਟ ਰਾਹੀਂ ਕੀਤੀ ਜਾਵੇਗੀ। ਜਾਵੇਡਕਰ ਨੇ ਦੇਸ਼ ਦੇ ਹਰੇ ਖੇਤਰ ਨੂੰ ਵਧਾਉਣ ਲਈ
ਲਈ ਗਠਿਤ 'ਕੈਂਪਾ ਫੰਡ ' ਦੇ ਖਰਚ ਦੀ ਸਮੀਖਿਆ ਲਈ ਸਾਰੇ ਸੂਬਿਆਂ ਦੇ ਵਣ ਮੰਤਰੀਆਂ ਨੂੰ ਇੱਥੇ ਬੈਠਕ ਤੋਂ ਬਾਅਦ ਬੁਲਾਇਆ ਕਿ ਹਰੇ ਅਤੇ ਵਣ ਖੇਤਰ 'ਚ ਵਿਸਥਾਰ ਲਈ ਪਿਛਲੇ 5 ਸਾਲ ਦੌਰਾਨ 12 ਕਰੋੜ ਰੁੱਖ ਲਗਾਏ ਗਏ। ਰੁੱਖਾਂ ਲਈ ਉਚਿਤ ਰੱਖ ਰਖਾਵ ਅਤੇ ਵਾਧੇ ਦੀ ਨਿਗਰਾਨੀ ਲਈ ਸੈਟੇਲਾਈਟ ਆਧਾਰਿਤ ਸਿਸਟਮ ਵਿਕਸਿਤ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਵਿਕਾਸ ਪ੍ਰੋਜੈਕਟਾਂ ਕਾਰਨ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੀ ਭਰਪਾਈ ਲਈ 2009 'ਚ ਸੁਪਰੀਮ ਕੋਰਟ ਦੇ ਆਦੇਸ਼ 'ਤੇ 47 ਹਜ਼ਾਰ ਕਰੋੜ ਰੁਪਏ ਦਾ ਇੱਕ ਕੈਂਪਾ ਫੰਡ ਸਥਾਪਿਤ ਕੀਤਾ । ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਦੀ ਪ੍ਰਧਾਨਗੀ ਵਾਲੇ ਕੈਂਪਾ ਫੰਡ ਤਹਿਤ ਸਾਰੇ ਸੂਬਿਆਂ ਨੂੰ ਵਿਕਾਸ ਕੰਮਾਂ ਦੇ ਕਾਰਨ ਹਰੇ ਖੇਤਰਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਨਵੇਂ ਹਰੇ ਖੇਤਰ ਵਿਕਸਿਤ ਕਰਕੇ ਕੀਤੀ ਜਾਵੇਗੀ ਹੈ। ਜਾਵੇਡਕਰ ਨੇ ਦੱਸਿਆ ਹੈ ਕਿ ਕੈਂਪਾ ਫੰਡ ਤਹਿਤ ਚੱਲ ਰਹੇ ਜੰਗਲਾਤ ਅਤੇ ਰੁੱਖ ਲਗਾਉਣ ਦੀ ਮੁਹਿੰਮ ਦੀ ਸਮੀਖਿਆ ਲਈ ਪਿਛਲੇ 4 ਮਹੀਨਿਆਂ 'ਚ ਇਹ ਦੂਜੀ ਬੈਠਕ ਸੀ। ਇਸ 'ਚ ਬਿਹਾਰ ਦੇ ਵਣ ਮੰਤਰੀ ਸੁਸ਼ੀਲ ਕੁਮਾਰ ਮੋਦੀ ਸਮੇਤ 12 ਸੂਬਿਆਂ ਦੇ ਵਣ ਮੰਤਰੀਆਂ ਅਤੇ ਹੋਰ ਸੂਬਿਆਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਨੇ ਦੱਸਿਆ ਕਿ ਪੂਰੇ ਦੇਸ਼ 'ਚ ਲਗਾਏ ਜਾ ਰਹੇ ਰੁੱਖਾਂ ਦੀ ਸਖਤ ਨਿਗਰਾਨੀ ਸੈਟੇਲਾਈਟ ਦੀ ਮਦਦ ਨਾਲ ਕੀਤੀ ਜਾਵੇਗੀ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement