:: ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋਣ ਦੀਆਂ ਅਫਵਾਹਾਂ ਤੇ ਮਲੂਕਾ ਦਾ ਵੱਡਾ ਬਿਆਨ   :: ਸੰਸਦ ਚ ਬੋਲੇ ਭਗਵੰਤ ਮਾਨ- ਮੈਂ ਬੋਲਣ ਲੱਗਾ, ਜਿਸ ਨੇ ਮੂੰਹ ਸੁੰਘਣਾ, ਸੁੰਘ ਲਓ   :: ਲੋਕ ਸਭਾ ਚ ਬੋਲੇ ਅਧੀਰ ਰੰਜਨ- ਮੇਕ ਇਨ ਇੰਡੀਆ, ਰੇਪ ਇਨ ਇੰਡੀਆ ਵੱਲ ਵਧ ਰਿਹੈ   :: ਨਾਗਰਿਕਤਾ ਸੋਧ ਬਿੱਲ : ਅਫਗਾਨ ਸਿੱਖਾਂ ਚ ਜਾਗੀ ਆਸ ਦੀ ਕਿਰਨ, ਬਿਆਨ ਕੀਤਾ ਦਰਦ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਊਧਵ ਠਾਕਰੇ- ਰਾਜ ਸਭਾ ਚ ਅਸੀਂ ਨਹੀਂ ਕਰਾਂਗੇ ਸਮਰਥਨ   :: PSLV ਦੇ 50ਵੇਂ ਮਿਸ਼ਨ ਤੋਂ ਪਹਿਲਾਂ ਇਸਰੋ ਚੀਫ ਸੀਵਾਨ ਤਿਰੂਪਤੀ ਬਾਲਾਜੀ ਦੀ ਸ਼ਰਨ ਚ   :: ‘ਗੈਰ-ਸੰਵਿਧਾਨਕ’ ਨਾਗਰਿਕਤਾ ਬਿੱਲ ’ਤੇ ਸੁਪਰੀਮ ਕੋਰਟ ’ਚ ਹੋਵੇਗੀ ਲੜਾਈ : ਚਿਦਾਂਬਰਮ   :: ਨਾਗਰਿਕਤਾ ਸੋਧ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼   :: ਜਾਗੀ ਯੋਗੀ ਸਰਕਾਰ, ਰੇਪ ਮਾਮਲਿਆਂ ਦੀ ਸੁਣਵਾਈ ਲਈ 144 ਫਾਸਟ ਟਰੈਕ ਕੋਰਟ ਨੂੰ ਮਨਜ਼ੂਰੀ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਓਵੈਸੀ- ਦੇਸ਼ ਨੂੰ ਅਜਿਹੇ ਕਾਨੂੰਨ ਤੋਂ ਬਚਾ ਲਵੋ   :: ਸਬਜ਼ੀ ਮੰਡੀ ਦੀ ਸੈਰ ਤੇ ਨਿਕਲੀ ਮਮਤਾ ਬੈਨਰਜੀ ਨੇ ਪੁੱਛੇ ਆਲੂ-ਪਿਆਜ਼ ਦੇ ਭਾਅ   :: ਲੋਕ ਸਭਾ ਚ ਪਰਨੀਤ ਕੌਰ ਤੇ ਚੁੱਕਿਆ ਹਥਿਆਰਾਂ ਦਾ ਮੁੱਦਾ   :: ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖੁਸ਼ੀ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ   :: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਠਾਕਰੇ ਅਲਾ ਰੇ, ਸ਼ਿਵਸੈਨਾ, ਰਾਕਾਂਪਾ ਤੇ ਕਾਂਗਰਸ ਨੇ ਸਾਬਿਤ ਕੀਤਾ ਬਹੁਮਤ PRINT ਈ ਮੇਲ
thakre.jpgਮੁੰਬਈ -ਊਧਵ ਠਾਕਰੇ ਦੀ ਅਗਵਾਈ ਵਾਲੀ ਸਰਕਾਰ ਸ਼ਨੀਵਾਰ ਯਾਨੀ ਕਿ ਅੱਜ ਮਹਾਰਾਸ਼ਟਰ 'ਚ ਬਹੁਮਤ ਸਾਬਤ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ 169 ਵਿਧਾਇਕਾਂ ਨੇ ਸਾਥ ਦਿੱਤਾ ਹੈ, ਜਦਕਿ 4 ਵਿਧਾਇਕਾਂ ਨੇ ਕਿਸੇ ਪੱਖ ਨਹੀਂ ਨਿੱਤਰੇ। ਇਸ ਦੌਰਾਨ ਭਾਜਪਾ ਦੇ ਮੈਂਬਰਾਂ ਨੇ ਵਾਕਆਊਟ ਕਰ ਦਿੱਤਾ ਅਤੇ
ਬਾਹਰ ਆ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗਲਤ ਤਰੀਕੇ ਨਾਲ ਹੋ ਰਿਹਾ ਹੈ। ਦੱਸਣਯੋਗ ਹੈ ਕਿ ਮਹਾਰਾਸ਼ਟਰ ਵਿੱਚ ਗਠਜੋੜ ਸ਼ਿਵਸੈਨਾ-ਰਾਕਾਂਪਾ-ਕਾਂਗਰਸ ਨੇ ਮਿਲ ਕੇ ਬਣਾਇਆ ਹੈ।ਜ਼ਿਕਰਯੋਗ ਹੈ ਕਿ 288 ਮੈਂਬਰੀ ਵਿਧਾਨ ਸਭਾ ’ਚ ਸੱਤਾਧਾਰੀ ਗਠਜੋੜ ਨੇ 162 ਵਿਧਾਇਕਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ। ਮੁੱਖ ਮੰਤਰੀ ਅਹੁਦਾ ਢਾਈ-ਢਾਈ ਸਾਲ ਰੱਖਣ ਦੇ ਮੁੱਦੇ ’ਤੇ ਸ਼ਿਵ ਸੈਨਾ ਨੇ ਆਪਣੀ ਸਹਿਯੋਗੀ ਭਾਜਪਾ ਨਾਲ ਰਿਸ਼ਤੇ ਤੋੜ ਲਏ ਸਨ ਅਤੇ ਇਸ ਤੋਂ ਬਾਅਦ ਊਧਵ ਨੇ ਰਾਕਾਂਪਾ ਅਤੇ ਕਾਂਗਰਸ ਨਾਲ ਹੱਥ ਮਿਲਾ ਕੇ ਸਰਕਾਰ ਬਣਾਈ। 21 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ 105 ਸੀਟਾਂ ਜਿੱਤ ਕੇ ਸਭ ਤੋਂ ਵੱਡੇ ਦਲ ਦੇ ਤੌਰ ’ਤੇ ਉੱਭਰੀ ਸੀ। ਸ਼ਿਵ ਸੈਨਾ ਨੂੰ 56, ਰਾਕਾਂਪਾ ਨੂੰ 54 ਅਤੇ ਕਾਂਗਰਸ ਨੂੰ 44 ਸੀਟਾਂ ਮਿਲੀਆਂ ਸਨ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement