:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਪਟਨ ਦੀ ਕੈਪਟਨੀ ਖੋਹਣ ਦੀ ਤਿਆਰੀ ਚ ਆਮ ਆਦਮੀ ਪਾਰਟੀ! PRINT ਈ ਮੇਲ
cm_c.jpgਸੰਗਰੂਰ - ਆਮ ਆਦਮੀ ਪਾਰਟੀ ਅੰਦਰਖਾਤੇ ਕੈਪਟਨ ਸਰਕਾਰ ਦੀਆਂ ਚੂਲ੍ਹਾਂ ਹਿਲਾਉਣ ਦੀ ਵਿਉਂਤਾ ਘੜ੍ਹ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਨਵਜੋਤ ਸਿੱਧੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਅਤੇ ਨਵੇਂ ਸਿਰਿਓਂ ਸਰਕਾਰ ਬਨਾਉਣ ਦਾ ਸੱਦਾ ਦਿਤਾ ਹੈ। ਅਰੋੜਾ
ਨੇ ਇਹ ਵੀ ਆਖਿਆ ਹੈ ਕਿ ਕਾਂਗਰਸ ਦੇ ਚਾਰ ਵਿਧਾਇਕ ਸਰਕਾਰ ਤੋਂ ਨਾਰਾਜ਼ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ 40 ਹੋਰ ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਮੇਰੀ ਉਨ੍ਹਾਂ ਨੂੰ ਗੁਜ਼ਾਰਿਸ਼ ਹੈ ਕਿ ਉਹ ਆਮ ਆਦਮੀ ਪਾਰਟੀ ਨਾਲ ਮਿਲ ਕੇ ਸਰਕਾਰ ਬਨਾਉਣ। ਅਰੋੜਾ ਨੇ ਆਖਿਆ ਕਿ ਜਿਸ ਤਰ੍ਹਾਂ ਦਿੱਲੀ ਵਿਚ ਵਿਕਾਸ ਹੋ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਹੋਵੇਗਾ। ਉਨ੍ਹਾਂ ਆਖਿਆ ਕਿ ਨਵਜੋਤ ਸਿੱਧੂ ਜਿਸ ਨੂੰ ਕਾਂਗਰਸ ਨੇ ਸਾਈਡਲਾਈਨ ਕੀਤਾ ਹੋਇਆ ਹੈ, ਨੂੰ ਵੀ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਅਰੋੜਾ ਨੇ ਆਖਿਆ ਕਿ ਕਾਂਗਰਸ ਸਰਕਾਰ ਤੋਂ ਨਾਰਾਜ਼ ਚੱਲ ਰਹੇ ਚਾਰ ਵਿਧਾਇਕਾਂ ਨੂੰ ਸਮਰਥਨ ਹਾਸਲ 40 ਵਿਧਾਇਕਾਂ ਨੂੰ ਨਾਲ ਲੈ ਕੇ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਵਜੋਤ ਸਿੱਧੂ ਤੇ ਆਮ ਆਦਮੀ ਪਾਰਟੀ ਤੇ 19 ਵਿਧਾਇਕ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 60 ਬਣਦੀ ਹੈ, ਲਿਹਾਜ਼ਾ ਪੰਜਾਬ ਵਿਚ ਬਹੁਮਤ ਦੀ ਸਰਕਾਰ ਬਣਾਈ ਜਾ ਸਕਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਵਲੋਂ ਦਿੱਤਾ ਗਿਆ ਸੱਦਾ ਪੰਜਾਬ ਦੀ ਸਿਆਸਤ ਵਿਚ ਕਿਹੜੀ ਨਵੀਂ ਰੰਗਤ ਲੈ ਕੇ ਆਉਂਦਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement