:: ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋਣ ਦੀਆਂ ਅਫਵਾਹਾਂ ਤੇ ਮਲੂਕਾ ਦਾ ਵੱਡਾ ਬਿਆਨ   :: ਸੰਸਦ ਚ ਬੋਲੇ ਭਗਵੰਤ ਮਾਨ- ਮੈਂ ਬੋਲਣ ਲੱਗਾ, ਜਿਸ ਨੇ ਮੂੰਹ ਸੁੰਘਣਾ, ਸੁੰਘ ਲਓ   :: ਲੋਕ ਸਭਾ ਚ ਬੋਲੇ ਅਧੀਰ ਰੰਜਨ- ਮੇਕ ਇਨ ਇੰਡੀਆ, ਰੇਪ ਇਨ ਇੰਡੀਆ ਵੱਲ ਵਧ ਰਿਹੈ   :: ਨਾਗਰਿਕਤਾ ਸੋਧ ਬਿੱਲ : ਅਫਗਾਨ ਸਿੱਖਾਂ ਚ ਜਾਗੀ ਆਸ ਦੀ ਕਿਰਨ, ਬਿਆਨ ਕੀਤਾ ਦਰਦ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਊਧਵ ਠਾਕਰੇ- ਰਾਜ ਸਭਾ ਚ ਅਸੀਂ ਨਹੀਂ ਕਰਾਂਗੇ ਸਮਰਥਨ   :: PSLV ਦੇ 50ਵੇਂ ਮਿਸ਼ਨ ਤੋਂ ਪਹਿਲਾਂ ਇਸਰੋ ਚੀਫ ਸੀਵਾਨ ਤਿਰੂਪਤੀ ਬਾਲਾਜੀ ਦੀ ਸ਼ਰਨ ਚ   :: ‘ਗੈਰ-ਸੰਵਿਧਾਨਕ’ ਨਾਗਰਿਕਤਾ ਬਿੱਲ ’ਤੇ ਸੁਪਰੀਮ ਕੋਰਟ ’ਚ ਹੋਵੇਗੀ ਲੜਾਈ : ਚਿਦਾਂਬਰਮ   :: ਨਾਗਰਿਕਤਾ ਸੋਧ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼   :: ਜਾਗੀ ਯੋਗੀ ਸਰਕਾਰ, ਰੇਪ ਮਾਮਲਿਆਂ ਦੀ ਸੁਣਵਾਈ ਲਈ 144 ਫਾਸਟ ਟਰੈਕ ਕੋਰਟ ਨੂੰ ਮਨਜ਼ੂਰੀ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਓਵੈਸੀ- ਦੇਸ਼ ਨੂੰ ਅਜਿਹੇ ਕਾਨੂੰਨ ਤੋਂ ਬਚਾ ਲਵੋ   :: ਸਬਜ਼ੀ ਮੰਡੀ ਦੀ ਸੈਰ ਤੇ ਨਿਕਲੀ ਮਮਤਾ ਬੈਨਰਜੀ ਨੇ ਪੁੱਛੇ ਆਲੂ-ਪਿਆਜ਼ ਦੇ ਭਾਅ   :: ਲੋਕ ਸਭਾ ਚ ਪਰਨੀਤ ਕੌਰ ਤੇ ਚੁੱਕਿਆ ਹਥਿਆਰਾਂ ਦਾ ਮੁੱਦਾ   :: ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖੁਸ਼ੀ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ   :: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਮਰਾਨ ਨੇ ਨੌਕਰਸ਼ਾਹਾਂ ਨੂੰ ਪੁਰਾਣੀ ਸੋਚ ਬਦਲਣ ਦੇ ਦਿੱਤੇ ਨਿਰਦੇਸ਼ PRINT ਈ ਮੇਲ
imran.jpgਇਸਲਾਮਾਬਾਦ  (ਮੀਡੀਦੇਸਪੰਜਾਬ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਹ ਕਹਿੰਦੇ ਹੋਏ ਨੌਕਰਸ਼ਾਹਾਂ ਨੂੰ ਆਪਣੀ ਪੁਰਾਣੀ ਸੋਚ ਬਦਲਣ ਲਈ ਕਿਹਾ ਹੈ ਕਿ ਨਵੇਂ ਪਾਕਿਸਤਾਨ ਵਿਚ ਪੁਰਾਣੀ ਵਿਵਸਥਾ ਨਹੀਂ ਚੱਲੇਗੀ। 'ਦੀ ਐਕਸਪ੍ਰੈੱਸ ਟ੍ਰਿਬਿਊਨ' ਅਖਬਾਰ ਦੀ ਖਬਰ ਦੇ ਮੁਤਾਬਕ ਇਮਰਾਨ ਨੇ ਕਿਹਾ ਕਿ ਦੇਸ਼ ਦੇ
ਆਰਥਿਕ ਵਿਕਾਸ ਵਿਚ ਸਮਰੱਥ ਨੌਕਰਸ਼ਾਹੀ ਦੀ ਭੂਮਿਕਾ ਮਹੱਤਪੂਰਨ ਹੈ। ਉਨ੍ਹਾਂ ਨੇ ਨੌਕਰਸ਼ਾਹਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਬਿਲਕੁੱਲ ਗੁਣ-ਦੋਸ਼ ਦੇ ਆਧਾਰ 'ਤੇ ਆਪਣਾ ਕੰਮ ਕਰਨ। ਇਮਰਾਨ ਨੇ ਸ਼ਨੀਵਾਰ ਨੂੰ ਇੱਥੇ ਨੌਕਰਸ਼ਾਹਾਂ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਿਤ ਕਰਦਿਆਂ ਕਿਹਾ,''ਸਾਨੂੰ ਆਪਣੀ ਪੁਰਾਣੀ ਸੋਚ  ਬਦਲਣੀ ਹੋਵੇਗੀ। ਨਵੇਂ ਪਾਕਿਸਤਾਨ ਵਿਚ ਪੁਰਾਣੀ ਵਿਵਸਥਾ ਨਹੀਂ ਚੱਲੇਗੀ।''

ਉਨ੍ਹਾਂ ਨੇ ਨੌਕਰਸ਼ਾਹੀ ਵਿਚ ਭਾਰੀ ਫੇਰਬਦਲ ਦੇ ਇਕ ਦਿਨ ਬਾਅਦ ਇਹ ਗੱਲ ਕਹੀ। ਨੌਕਰਸ਼ਾਹੀ ਵਿਚ ਫੇਰਬਦਲ ਦੇ ਤਹਿਤ ਘੱਟੋ-ਘੱਟ 134 ਸੀਨੀਅਰ ਅਧਿਕਾਰੀਆਂ ਨੂੰ ਬਦਲਿਆ ਗਿਆ ਸੀ। ਇਮਰਾਨ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸ਼ਾਸਨ ਅਤੇ ਵਿਧੀ ਵਿਵਸਥਾ ਵਿਚ ਸੁਧਾਰ ਦੀ ਅਪੀਲ ਕੀਤੀ। ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਸੇਵਾ ਵਿਸਥਾਰ ਮਾਮਲੇ ਵਿਚ ਉੱਚ ਅਦਾਲਤ ਦੇ ਫੈਸਲੇ 'ਤੇ ਇਮਰਾਨ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਜੱਜ ਨੇ ਸੰਖੇਪ ਆਦੇਸ਼ ਵਿਚ ਉਨ੍ਹਾਂ ਦੀ ਸਰਕਾਰ ਦੀ ਕਾਨੂੰਨੀ ਟੀਮ ਦੀ ਆਲੋਚਨਾ ਨਹੀਂ ਕੀਤੀ। ਉਨ੍ਹਾਂ ਨੇ ਕਿਹਾ,''ਇਹ ਮਾਮਲਾ ਹੁਣ ਹੱਲ ਹੋ ਚੁੱਕਾ ਹੈ। ਮੈਂ ਇਸ 'ਤੇ ਹੋਰ ਕੁਝ ਨਹੀਂ ਬੋਲਣਾ ਚਾਹੁੰਦਾ।''

ਇਮਰਾਨ ਨੇ ਆਪਣੇ ਰਾਜਨੀਤਕ ਵਿਰੋਧੀ ਅਤੇ ਜੇ.ਯੂ.ਆਈ.-ਐੱਫ. ਪ੍ਰਮੁੱਖ ਮੌਲਾਨਾ ਫਜ਼ਲੁਰ ਰਹਿਮਾਨ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ,''ਫਜ਼ਲੁਰ ਰਹਿਮਾਨ ਡੀਜ਼ਲ ਪਰਮਿਟ ਹਾਸਲ ਕਰਨ ਲਈ ਇਸਲਾਮਾਬਾਦ ਆਏ ਸਨ।'' ਇਮਰਾਨ ਮੁਤਾਬਕ ਦੇਸ਼ ਵਿਚ ਮਾਫੀਆ ਹੈ ਜੋ ਇਸ ਗੱਲ ਨਾਲ ਡਰਿਆ ਹੋਇਆ ਹੈਕਿ ਉਸ ਦੇ ਭ੍ਰਿਸ਼ਟਾਚਾਰ ਦਾ ਖੁਲਾਸਾ ਹੋਵੇਗਾ ਅਤੇ ਉਸ ਨੂੰ ਜੇਲ ਜਾਣਾ ਪਵੇਗਾ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement